Monday, August 24, 2026

ਪੰਜਾਬੀ

77ਵਾਂ ਗਣਤੰਤਰ ਦਿਵਸ ਪਿੰਗਲਵਾੜਾ ਵਿਖੇ ਮਨਾਇਆ ਗਿਆ

ਅਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਅੱਜ 77ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦਿ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਬੈਂਕ ਆਫ਼ ਬੜੌਦਾ ਵੱਲੋਂ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਬੈਂਕ ਦੀ ਮੇਧਾਵੀ ਵਿਦਿਆਰਥੀ ਪੁਰਸਕਾਰ ਯੋਜਨਾ ਅਧੀਨ ਸੁਸ਼੍ਰੀ ਦੀਪਿਕਾ ਮਹਾਜਨ ਅਤੇ ਸੁਸ਼੍ਰੀ ਮੇਘਾ ਨੂੰ ਕ੍ਰਮਵਾਰ 11000 ਅਤੇ 7500 ਰੁਪਏ ਦੀ ਰਾਸ਼ੀ ਨਾਲ ਪ੍ਰਮਾਣ ਪੱਤਰ ਅਤੇ ਕਿਤਾਬਾਂ ਭੇਟ ਕੀਤੀਆਂ ਗਈਆਂ। ਵਿਭਾਗ ਦੇ ਹੋਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿਤਸਰ, 27 ਜਨਵਰੀ (ਜਗਦੀਪ ਸਿੰਘ) – ਨੌਜਵਾਨ ਵਿਦਵਾਨਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਅਸੈਂਬਲੀ ਸੁੰਦਰਤਾ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ ਇੱਕ ਚੰਗੀ ਤਰ੍ਹਾਂ ਤਿਆਰ ਕੀਤੀ ਗਈ ਪੇਸ਼ਕਾਰੀ ਰਾਹੀਂ ਦੇਸ਼ ਭਗਤੀ ਦੀ ਡੂੰਘੀ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਅਸੈਂਬਲੀ ਦੀ ਸ਼ੁਰੂਆਤ ਦੇਸ਼ ਭਗਤੀ ਦੀਆਂ ਭਾਵਪੂਰਨ ਕਵਿਤਾਵਾਂ ਨਾਲ ਹੋਈ ਜੋ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਸੰਵਿਧਾਨ ਵਿੱਚ ਦਰਜ਼ ਕਦਰਾਂ-ਕੀਮਤਾਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵੱਲੋਂ ਰਾਸ਼ਟਰੀ ਯੁਵਾ ਸਪਤਾਹ ਦਾ ਆਯੋਜਨ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਵਲੋਂ 12 ਜਨਵਰੀ ਤੋਂ 19 ਜਨਵਰੀ 2026 ਤੱਕ ਰਾਸ਼ਟਰੀ ਯੁਵਾ ਹਫਤਾ ਬਹੁਤ ਉਤਸ਼ਾਹ ਅਤੇ ਵਿਦਿਆਰਥਣਾਂ ਦੀ ਸਰਗਰਮ ਸ਼ਮੂਲੀਅਤ ਨਾਲ ਮਨਾਇਆ ਗਿਆ।ਹਫਤਾਵਾਰੀ ਪ੍ਰੋਗਰਾਮ ਲੜੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅਤੇ ਦੇਸ਼ ਨਿਰਮਾਣ ਵਿੱਚ ਯੁਵਾਵਾਂ ਦੀ ਭੂਮਿਕਾ ਨੂੰ ਉਭਾਰਨ ਲਈ “ਯੂਥ ਫ਼ਾਰ ਮਾਈਭਾਰਤ” ਅਤੇ “ਵਿਕਸਿਤ …

Read More »

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਮੁੰਡੀਆਂ ਨੇ ਅੰਮ੍ਰਿਤਸਰ ਵਿੱਚ ਲਹਿਰਾਇਆ ਤਿਰੰਗਾ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਹ ਦੇਸ਼ ਦੀਆਂ …

Read More »

ਆਮਦਨ ਕਰ ਭਵਨ ਵਿਖੇ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਆਮਦਨ ਕਰ ਵਿਭਾਗ, ਅੰਮ੍ਰਿਤਸਰ ਵੱਲੋਂ 77ਵੇਂ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਉਤਸ਼ਾਹ ਤੇ ਦੇਸ਼ਭਕਤੀ ਭਰੇ ਮਾਹੌਲ ਵਿੱਚ ਕੀਤਾ ਗਿਆ।ਸਮਾਗਮ ਦੇ ਮੁੱਖ ਮਹਿਮਾਨ ਡਾ. ਜੀ.ਐਸ. ਫਣੀ ਕਿਸ਼ੋਰ, ਮੁੱਖ ਆਮਦਨ ਕਰ ਕਮਿਸ਼ਨਰ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਕੋਮਲ ਜੋਪਾਲ, ਮੁੱਖ ਆਮਦਨ ਕਰ ਕਮਿਸ਼ਨਰ ਰਹੇ।ਮੁੱਖ ਮਹਿਮਾਨ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ …

Read More »

ਗਣਤੰਤਰ ਦਿਵਸ `ਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਪੀ.ਐਮ ਮੋਦੀ ਵੱਲੋਂ ਦਿੱਤਾ ਗਿਆ ਸੀ ਦੇਸ਼ `ਚ ਸਵੱਛਤਾ ਮੁਹਿੰਮ ਦਾ ਸੱਦਾ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਇੱਕ ਵਿਸ਼ਾਲ ਸਵੱਛਤਾ ਮੁਹਿੰਮ ਚਲਾਈ ਗਈ।ਇਹ ਮੁਹਿੰਮ ਸਵੱਛਤਾ ਪਖਵਾੜੇ ਦੇ ਤਹਿਤ ਆਯੋਜਿਤ ਕੀਤੀ ਗਈ, ਜਿਸ ਦਾ ਟੀਚਾ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ …

Read More »

ਗਣਤੰਤਰ ਦਿਵਸ ਮੌਕੇ ਐਮ.ਓ.ਐਚ ਡਾ. ਰਮਾ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਨਗਰ ਨਿਗਮ ਅੰਮ੍ਰਿਤਸਰ ਦੀ ਵੈਸਟ ਜ਼ੋਨ ਦੀ ਮੈਡੀਕਲ ਅਫ਼ਸਰ ਆਫ਼ ਹੈਲਥ (ਐਮ.ਓ.ਐਚ) ਅਤੇ ਇੰਚਾਰਜ ਡਾ. ਰਮਾ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਸ਼ੰਸਾ ਪੱਤਰ ਜਿਲ੍ਹਾ ਅੰਮ੍ਰਿਤਸਰ ਵਿੱਚ ਡਾ. ਰਮਾ ਵਲੋਂ ਨਿਭਾਈਆਂ ਗਈਆਂ ਅਦਭੁਤ ਅਤੇ ਸਮਰਪਿਤ ਸੇਵਾਵਾਂ, ਖ਼ਾਸ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਨਾਟਕਕਾਰ ਜਤਿੰਦਰ ਬਰਾੜ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਰੰਗਮੰਚ ਦੇ ਨਿਪੁੰਨ ਕਲਾਕਾਰ, ਨਾਟਕਕਾਰ, ਚਿਤਰਕਾਰ ਅਤੇ ਵਧੀਆ ਸਾਹਿਤਕਾਰ ਸਨ ਬਰਾੜ – ਛੀਨਾ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਹੁੱਦੇਦਾਰਾਂ ਅਤੇ ਹਰੇਕ ਅਦਾਰਿਆਂ ਦੇ ਮੁੱਖੀਆਂ ਨੇ ਅੱਜ ਨਾਮਵਰ ਸ਼੍ਰੋਮਣੀ ਨਾਟਕਕਾਰ ਅਤੇ ਕਈ ਮਾਣਮੱਤੇ ਸਨਮਾਨ ਪ੍ਰਾਪਤ ਕਰਨ ਵਾਲੇ ਜਤਿੰਦਰ ਬਰਾੜ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਬਰਾੜ ਜੋ ਕਿ ਗਵਰਨਿੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਫਹਿਰਾਇਆ ਅਤੇ ਪਰੇਡ ਨੂੰ ਸਲਾਮੀ ਦਿੱਤੀ।ਉਨ੍ਹਾਂ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਐਚ.ਐਸ. ਸੈਣੀ ਰਜਿਸਟਰਾਰ, ਪ੍ਰੋਫੈਸਰ ਡਾ. ਕੇ.ਐਸ ਚਾਹਲ, ਸੁਰੱਖਿਆ ਅਫਸਰ ਹਰਵਿੰਦਰ ਸਿੰਘ ਸਮੇਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ …

Read More »