Wednesday, November 25, 2026

ਪੰਜਾਬੀ

ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਹੋਈ

ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ਦੇ ਮੁੱਦੇ ‘ਤੇ ਹੋਇਆ ਹੰਗਾਮਾ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਅੱਜ ਯੂਨਵਰਸਿਟੀ ਗੈਸਟ ਹਾਊਸ ‘ਚ ਹੋਈ।ਸਕੱਤਰ ਮਨਪ੍ਰੀਤ ਸਿੰਘ ਨੇ ਆਫਿਸਰਜ਼ ਨਾਲ ਜੁੜੇ ਮਸਲਿਆਂ ਉਪਰ ਵਿਚਾਰ ਚਰਚਾ ਕੀਤੀ ਅਤੇ ਵੱਖ-ਵੱਖ ਬੁਲਾਰਿਆਂ ਨੇ ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ‘ਤੇ ਆਪਣਾ ਰੋਸ ਪ੍ਰਗਟ ਕਰਦਿਆਂ ਇਹ ਪ੍ਰੋਮੋਸ਼ਨਾਂ ਜਲਦ ਤੋਂ ਜਲਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ …

Read More »

22 ਨੰਬਰ ਫਾਟਕ ਦਾ ਰੇਲਵੇ ਓਵਰ ਬ੍ਰਿਜ਼ 20 ਅਪ੍ਰੈਲ ਤੱਕ ਜਨਤਾ ਨੂੰ ਹੋਵੇਗਾ ਸਮਰਪਿਤ – ਡਾ. ਸੰਧੂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਅੱਜ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਹਲਕੇ ਦੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ ਰਹੇ ਪੁੱਲ ਦੀ ਉਸਾਰੀ ਦੇ ਚੱਲ ਰਹੇ ਕੰਮ ਬਾਰੇ ਵਿਧਾਨ ਸਭਾ ‘ਚ ਸਵਾਲ ਚੁੱਕਿਆ ਤਾਂ ਸਥਾਨਕ ਸਰਕਾਰਾਂ ਮੰਤਰੀ ਡਾ; ਇੰਦਰਬੀਰ ਸਿੰਘ ਨਿੱਜ਼ਰ ਨੇ ਜਵਾਬ ਵਿੱਚ ਦੱਸਿਆ …

Read More »

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਵਿਕਾਸ ਕਾਰਜ਼ਾਂ ਲਈ ਦਿੱਤੀਆਂ ਗਰਾਂਟਾਂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਜਾਰੀ ਕਰਦੇ ਸਮੇਂ …

Read More »

ਸੁਰੱਖਿਆ ਬਲਾਂ ‘ਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ 28 ਨੂੰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ ਅਧੀਨ 28 ਮਾਰਚ 2023 ਨੂੰ ਸਵੇਰੇ 11.00 ਵਜੇ ਇੱਕ ਐਕਸਪਰਟ ਟਾਰਕ ਕਰਵਾਈ ਜਾ ਰਹੀ ਹੈ।ਜਿਸ ਵਿੱਚ ਮੇਜਰ ਜਨਰਲ ਜਸਵੀਰ ਸਿੰਘ ਸੰਧੂ ਏ.ਵੀ.ਐਸ.ਐਮ ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਲੋਂ ਸੁਰੱਖਿਆ …

Read More »

ਨਹਿਰੂ ਯੁਵਾ ਕੇਂਦਰ ਵਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਦੂਸਰਾ ਦਿਨ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮਿ੍ਰਤਸਰ ਵਿਖੇ ਆਯੋਜਿਤ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ ਉਦਘਾਟਨ ਸਮਾਗਮ ਨਾਲ ਕੀਤੀ ਗਈ।ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਜਹਾਨਾਜ਼ੇਬ ਅਖ਼ਤਰ ਚੀਫ਼ ਇਨਕਮ ਟੈਕਸ ਕਮਿਸ਼ਨਰ ਅੰਮ੍ਰਿਤਸਰ, ਵਿਸ਼ੇਸ਼ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ, …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ ਤਰਨ ਤਾਰਨ ਰੋਡ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਸਰੀ ਕਲਾਸ ਦੀ ਅਧਿਆਪਕ ਮੈਡਮ ਸਤਿੰਦਰਜੀਤ ਕੋਰ ਨੇ ਦੱਸਿਆ ਕਿ ਉਨਾਂ ਦੀ ਕਲਾਸ ਵਿੱਚ ਕੁੱਲ 29 ਬੱਚੇ ਪੜਦੇ ਨੇ ਅਤੇ ਸਾਰੇ ਹੀ ਬੱਚੇ 70 ਪ੍ਰਤੀਸ਼ਤ ਨੰਬਰਾਂ ਤੋਂ ਉਪਰ ਦੀ ਪੋਜ਼ੀਸ਼ਨ ਨਾਲ ਪਾਸ ਹੋਏ ਹਨ।ਰੂਹੀ ਮਲਹੋਤਰਾਂ ਨੇ 91 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਤੀਜਾ,ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ …

Read More »

ਪੈਟਰੋਲ ਪੰਪਾਂ ਤੇ ਪਾਰਦਰਸ਼ੀ ਪਾਈਪਾਂ ਦੀ ਵਰਤੋਂ ਯਕੀਨੀ ਬਣਾਏ ਸਰਕਾਰ- ਗੁਰਦੀਪ ਹੀਰਾ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੈਟਰੋਲ ਪੰਪ ’ਤੇ ਤੇਲ ਪਾਉਣ ਵਾਲੀਆਂ ਪਾਈਪਾਂ ਕੇਵਲ ਕਾਲੇ ਰੰਗ ਦੀਆਂ ਹੀ ਹੁੰਦੀਆਂ ਹਨ।ਜਿਸ ਨਾਲ ਆਮ ਗ੍ਰਾਹਕ ਨੂੰ ਆਪਣੇ ਨਾਲ ਹੋਣ ਵਾਲੀ ਠੱਗੀ ਦਾ ਖਦਸ਼ਾ ਜਾਪਦਾ ਰਹਿੰਦਾ ਹੈ।ਇਹ ਪ੍ਰਗਟਾਵਾ ਕਰਦਿਆਂ ਭਾਰਤ ਮੁਕਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਮਾ. ਗੁਰਦੀਪ ਹੀਰਾ ਨੇ ਕਿਹਾ ਹੈ ਕਿ ਕਈ ਪੈਟਰੋਲ ਪੰਪ ਮਾਲਕਾਂ ਵਲੋਂ ਘੱਟ ਤੇਲ ਪਾਏ ਜਾਣ ਦੀਆਂ …

Read More »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਐਚ-3 ਅਤੇ ਐਨ-2 ਬਾਰੇ ਕੀਤਾ ਜਾਗਰੂਕ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਐਚ-3 ਅਤੇ ਐਨ-2 ਸਵਾਇਨ ਫਲੂ ਆਦਿ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਐਚ-3 ਅਤੇ ਐਨ-2 ਮੌਸਮੀ ਇਨਫਲੂਇੰਜ਼ਾ ਹੈ, ਇਸ ਤੋਂ ਘਬਰਾਉਣ ਦੀ ਨਹੀਂ ਸਗੋਂ ਬਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹ ਮੌਸਮੀ ਇਨਫ਼ਲੂਇੰਜ਼ਾ …

Read More »