ਅੰਮਿਤਸਰ 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨੇ ਦੱਸਿਆ ਹੈ ਕਿ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲਿਦਾਨ ਦਿਵਸ ਨੂੰ ਮੁੱਖ ਰੱਖਦੇ …
Read More »ਪੰਜਾਬੀ
ਈ.ਟੀ.ਓ ਨੇ 35 ਲੱਖ ਨਾਲ ਬਨਣ ਵਾਲੇ ਨੱਥੂਆਣਾ ਵਿਰਾਸਤੀ ਦਰਵਾਜ਼ੇ ਦਾ ਕੀਤਾ ਉਦਘਾਟਨ
ਅੰਮਿਤਸਰ 21 ਮਾਰਚ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ …
Read More »ਮਾਨਸਾ ਪੁਲਿਸ ਨੇ ਕੱਢਿਆ ਫਲੈਗ ਮਾਰਚ
ਭੀਖੀ, 21 ਮਾਰਚ (ਕਮਲ ਜ਼ਿੰਦਲ) – ਮਾਨਸਾ ਪੁਲਿਸ ਵਲੋਂ ਡੀ.ਐਸ.ਪੀ ਸੰਜੀਵ ਗੋਇਲ ਦੀ ਅਗਵਾਈ ਹੇਠ ਫੌਜ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ।ਇਸ ਫਲੈਗ ਮਾਰਚ ਵਿੱਚ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੋਜ਼ੂਦ ਸੀ।ਲੋਕਾਂ ਨੂੰ ਸੁਚੇਤ ਕਰਦਿਆਂ ਡੀ.ਐਸ.ਪੀ ਗੋਇਲ ਨੇ ਕਿਹਾ ਕਿ ਲੋਕ ਕਿਸੇ ਵੀ ਤਰਾਂ ਦੀ ਅਫਵਾਹ ‘ਚ ਨਾ ਆਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਰਾਖੀ ਲਈ …
Read More »ਕਬਜ਼ੇ ਵਿਚ ਸਮਾਰਕ, ਕਿਵੇਂ ਬਣੇਗਾ ਵਿਰਾਸਤੀ ਸ਼ਹਿਰ – ਡਾ: ਸੁਰਿੰਦਰ ਕੰਵਲ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜ਼ਾ ਦਿਵਾਉਣ ਵਿੱਚ ਸਹਾਇਕ ਸਾਬਤ ਹੋਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਉਸਾਰੇ ਗਏ ਸਮਾਰਕਾਂ ਦੇ ਪ੍ਰਤੀ ਲੰਬੇ ਸਮੇਂ ਤੋਂ ਭੇਦ-ਭਾਵ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਨਾ ਸਿਰਫ਼ ਅੰਮ੍ਰਿਤਸਰ ਸਥਿਤ ਵਿਰਾਸਤੀ ਤੇ ਇਤਿਹਾਸਕ ਸਮਾਰਕਾਂ ਦੇ ਇਤਿਹਾਸ ਨੂੰ ਹੀ ਵਿਗਾੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਸਗੋਂ …
Read More »ਸ਼ਤਾਬਦੀ ਸਮਾਗਮਾਂ ਦੀ ਸਫਲਤਾ ਲਈ ਸ਼ੁਕਰਾਨਾ ਅਰਦਾਸ ਮਨਾਇਆ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੁ) – ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸਫਲ ਹੋਣ ਦੇ ਸ਼ੁਕਰਾਨੇ ਵਜੋਂ ਅੰਮ੍ਰਿਤਸਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਇਕੱਤਰ ਹੋ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ …
Read More »ਅਗਨੀਵੀਰ ਵਾਯੂ ਯੋਜਨਾ ਤਹਿਤ ਭਰਤੀ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 31 ਮਾਰਚ – ਰੋਜ਼ਗਾਰ ਅਫਸਰ
ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਰਜ਼ਗਾਰ ਅਫਸਰ ਪਠਾਨਕੋਟ ਰਮਨ ਨੇ ਦੱਸਿਆ ਹੈ ਕਿ ਭਾਰਤੀਯ ਵਾਯੂ ਸੈਨਾ ਵਲੋਂ ਅਗਨੀਵੀਰ ਵਾਯੂ ਸਕੀਮ ਤਹਿਤ ਅਵਿਵਾਹਿਤ ਲੜਕੇ ਅਤੇ ਲੜਕੀਆਂ ਲਈ ਭਰਤੀ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ।ਚਾਹਵਾਨ ਪ੍ਰਾਰਥੀ 17 ਮਾਰਚ ਤੋਂ 31 ਮਾਰਚ 2023 ਸ਼ਾਮ 5.00 ਵਜੇ ਤੱਕ ਆਨਲਾਈਨ ਮਾਧਿਅਮ ਰਾਹੀਂ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ <https://agnipathvayu.cdac.in> `ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਅਧਿਕਾਰੀ …
Read More »ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਲੈਣ ਉਪਰੰਤ ਸਮਰਾਲਾ ਪੁੱਜੇ ਕਹਾਣੀਕਾਰ ਸੁਖਜੀਤ ਨਿੱਘਾ ਸਵਾਗਤ
ਸਾਹਿਤਕ, ਸਮਾਜਿਕ ਅਤੇ ਹੋਰ ਸੰਸਥਾਵਾਂ ਵਲੋਂ ਵਧਾਈਆਂ ਦਾ ਲੱਗਾ ਤਾਂਤਾ ਸਮਰਾਲਾ, 21 ਮਾਰਚ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਮੁੱਚੀ ਸਭਾ ਵਲੋਂ ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਉਪਰੰਤ ਸਮਰਾਲਾ ਪੁੱਜਣ ‘ਤੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।ਉਪਰੰਤ ਸਭਾ …
Read More »ਲੇਖਕ ਮੰਚ ਸਮਰਾਲਾ ਨੇ ਮਨਾਇਆ ਬੱਬਰ ਅਕਾਲੀ ਸ਼ਹੀਦ ਬਾਬੂ ਸੰਤਾ ਸਿੰਘ ਦਾ ਸ਼ਹੀਦੀ ਦਿਨ
ਸਮਰਾਲਾ, 21 ਮਾਰਚ (ਇੰਦਰਜੀਤ ਸਿੰਘ ਕੰਗ) – ਬੱਬਰ ਅਕਾਲੀ ਸੂਰਮਿਆਂ ਦੀ ਸ਼ਹਾਦਤ ਨੂੰ ਸਜ਼ਦਾ ਕਰਨ ਹਿੱਤ ਲੇਖਕ ਮੰਚ ਸਮਰਾਲਾ ਵਲੋਂ ਬੱਬਰ ਅਕਾਲੀ ਬਾਬੂ ਸੰਤਾ ਸਿੰਘ ਸ਼ਹੀਦ ਹਰਿਉ ਖੁਰਦ ਦੇ ਨਾਮ ’ਤੇ ਉਸਰੀ ਆਈ.ਟੀ.ਆਈ ਸਮਰਾਲਾ ਵਿਖੇ ਇਕ ਭਾਵਪੂਰਤ ਸਮਾਗਮ ਕਰਕੇ ਸਮਰਾਲਾ ਇਲਾਕੇ ਦੇ ਇਕਲੌਤੇ ਦੇਸ਼ ਭਗਤ ਸ਼ਹੀਦ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ। ਆਈ.ਟੀ.ਆਈ. ਸਮਰਾਲਾ ਦੇ ਨੌਜਵਾਨ ਸਿਖਿਆਰਥੀਆਂ ਨੇ ਇਸ ਸਮਾਗਮ ਵਿਚ …
Read More »ਪੰਜਾਬ ’ਚ ਧਰਤੀ ਹੇਠਲੇ ਪਾਣੀ ‘ਚ ਸੁਧਾਰ ਲਈ ਅਪਣਾਈ ਜਾਵੇ ਠੋਸ ਨੀਤੀ- ਐਡਵੋਕੇਟ ਧਾਮੀ
ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ ਵੱਲੋਂ ਆਯੋਜਿਤ ਸੰਮੇਲਨ `ਚ ਕੀਤੀ ਸ਼ਿਰਕਤ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ.ਕੇ ਵੱਲੋਂ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ‘ਲਿਵਿੰਗ ਵਾਟਰ ਫਾਰ ਆਲ’ ਸੰਮੇਲਨ ਦੇ ਦੂਸਰੇ ਦਿਨ ਸ਼ਿਰਕਤ ਕੀਤੀ।ਇਹ ਸੰਮੇਲਨ ਸੰਯੁਕਤ ਰਾਸ਼ਟਰ …
Read More »ਸਰੀਰਕ ਅਰੋਗਤਾ ਲਈ ਓਰਲ ਹੈਲਥ ਦਾ ਹੋਣਾ ਜਰੂਰੀ ਹੈ – ਡਾ. ਜਗਨਜੋਤ ਕੌਰ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ)- ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡਿਪਟੀ ਡਾਇਰੈਕਟਰ ਡੈਂਟਲ ਡਾ. ਜਗਨਜੋਤ ਕੌਰ ਦੀ ਅਗਵਾਹਈ ਹੇਠ “ਵਿਸ਼ਵ ਓਰਲ ਹੈਲਥ ਦਿਵਸ” ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਥਾਨਕ ਹਿੰਦੂ ਸਭਾ ਕਾਲਜ ਵਿਖੇ ਹੋਈ ਵਰਕਸ਼ਾਪ ਬਾਰੇ ਜਾਣਕਾਰੀ ਦਿੰਦਿਆਂ ਡਾ. ਜਗਨਜੋਤ ਕੌਰ ਨੇ ਕਿਹਾ ਕਿ ਸਰੀਰਕ ਅਰੋਗਤਾ ਲਈ ਓਰਲ ਹੈਲਥ ਦਾ ਹੋਣਾ ਜਰੂਰੀ ਹੈ।ਇਸ ਹਫਤੇ ਦੋਰਾਨ …
Read More »
Punjab Post Daily Online Newspaper & Print Media