Wednesday, November 25, 2026

ਪੰਜਾਬੀ

ਅਮਨ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਲਈ ਪੁਲੀਸ ਦਾ ਸਾਥ ਦੇਣ ਲੋਕ – ਏ.ਸੀ.ਪੀ ਪੂਰਬੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਚੌਕ ਸਥਿਤ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਏ.ਸੀ.ਪੀ ਪੂਰਬੀ ਜੀ.ਐਸ ਸਹੋਤਾ ਦੀ ਅਗਵਾਈ ਹੇਠ ਵਾਹਣਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਗੱਡੀਆਂ ਦੇ ਕਾਲੇ ਸ਼ੀਸ਼ਿਆਂ ਤੋਂ ਫਿਲਮਾਂ ਅਤੇ ਜਾਲੀਆਂ ਹਟਾਈਆਂ ਗਈਆਂ।ਇਸ ਤੋਂ ਇਲਾਵਾ ਟ੍ਰਿਪਲ ਰਾਈਡਿੰਗ, ਆਰ.ਸੀ, ਤੇ ਡਰਾਈਵਿੰਗ ਲਾਈਸੈਂਸ ਨਾ ਹੋਣ ਅਤੇ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਵਾਹਣ ਚਾਲਕਾਂ ਦੇ ਚਲਾਣ ਕੱਟੇ ਗਏ।ਏ.ਸੀ.ਪੀ ਪੂਰਬੀ …

Read More »

ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੀ ਅਗਵਾਈ ਹੇਠ ਫਲੈਗ ਮਾਰਚ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਪ੍ਰਭਾਵਸ਼ਾਲੀ ਢੰਗ ਬਣਾਏ ਰੱਖਣ ਲਈ ਅੱਜ ਏ.ਡੀ.ਸੀ.ਪੀ ਸਿਟੀ-1 ਡਾਕਟਰ ਮਹਿਤਾਬ ਸਿੰਘ ਆਈ.ਪੀ.ਐਸ ਅੰਮ੍ਰਿਤਸਰ ਦੀ ਅਗਵਾਈ ਹੇਠ ਸੁਰਿੰਦਰ ਸਿੰਘ ਏ.ਸੀ.ਪੀ ਕੇਂਦਰੀ ਅਤੇ ਥਾਣਾ-ਈ, ਸੀ, ਡੀ ਡਵੀਜ਼ਨ, ਗੇਟ ਹਕੀਮਾਂ ਤੇ ਇਸਲਾਮਾਬਾਦ ਦੇ ਮੁੱਖ ਅਫ਼ਸਰਾਂ ਨੇ ਸਮੇਤ ਏ.ਆਰ.ਐਫ ਦੀਆਂ ਦੋ ਕੰਪਨੀਆਂ ਅਤੇ ਲੋਕਲ ਪੁਲਿਸ ਕੁੱਲ 500 ਜਵਾਨਾਂ ਨੇ ਜ਼ੋਨ-1 …

Read More »

ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪਿੱਛਲੇ ਕੱਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਉੇਹ ਕਰੜੀ ਨਿੰਦਾ ਕਰਦੇ ਹਨ।ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿੱਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁੱਝ …

Read More »

ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੱਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ …

Read More »

ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਮੂੂਹ ਵਿਦਿਆਰਥੀਆਂ ਵੱਲੋਂ ਐਮ.ਬੀ.ਬੀ.ਐਸ ਦੀ ਵਿਦਿਆਰਥਣ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਨੂੰ ਯੂਨੀਵਰਸਿਟੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ।ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ। ਯੂਨੀਵਰਸਿਟੀ ਦੇ ਡੀਨ …

Read More »

ਕੈਬਨਿਟ ਮੰਤਰੀ ਅਰੋੜਾ ਵਲੋਂ ਸੀ.ਐਚ.ਸੀ ਦੀ ਨਵੇਂ ਸਿਰਿਉਂ ਚਾਰਦਿਵਾਰੀ ਦੀ ਸ਼ੁਰੂਆਤ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) …

Read More »

ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਲੇਬਰ 20 ਦੀ ਸ਼ੁਰੂਆਤੀ ਮੀਟਿੰਗ ਲਈ 20 ਦੇਸ਼ਾਂ ਦੇ ਪ੍ਰਤੀਨਿਧ ਅੰਮ੍ਰਿਤਸਰ ਪਹੁੰਚੇ

ਨਵੀਂ ਦਿੱਲੀ, 19 ਮਾਰਚ (ਪੰਜਾਬ ਪੋਸਟ ਬਿਊਰੋ) – ਲੇਬਰ 20 (ਐਲ-20) ਦੇ ਸ਼ੁਰੂਆਤੀ ਸਮਾਗਮ ਲਈ ਅੱਜ 20 ਦੇਸ਼ਾਂ ਦੇ ਟਰੇਡ ਯੂਨੀਅਨ ਪ੍ਰਤੀਨਿਧ, ਮਾਹਰ ਅਤੇ ਕਿਰਤ ਆਗੂਆਂ ਤੋਂ ਇਲਾਵਾ ਭਾਰਤ ਦੇ ਟਰੇਡ ਯੂਨੀਅਨ ਆਗੂ ਅਤੇ ਕਿਰਤ ਮਾਹਰ ਅੰਮ੍ਰਿਤਸਰ ਪਹੁੰਚ ਰਹੇ ਹਨ।ਇਹ ਜੀ 20 ਦਾ ਪ੍ਰਮੁੱਖ ਵਿਚਾਰ-ਵਟਾਂਦਰਾ ਸਮੂਹ ਅਤੇ ਵਿਸ਼ਵ ਦੇ ਚੋਟੀ ਦੇ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਦਾ ਇੱਕ ਆਲਮੀ ਸਮੂਹ ਹੈ। …

Read More »

ਬਿਜਲੀ ਮੰਤਰੀ ਨੇ ਜੰੰਡਿਆਲਾ ਗੁਰੂ ਵਿਖੇ 32 ਲੱਖ ਲਾਗਤ ਦੀਆਂ ਸਟਰੀਟ ਲਾਇਟਾਂ ਦਾ ਉਦਘਾਟਨ

ਅੰਮ੍ਰਿਤਸਰ 19 ਮਾਰਚ (ਸੁਖਬੀਰ ਸਿੰਘ) – ਸੂਬੇ ਵਿਚ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਵਧਾਉਣ ਲਈ ਤੇਜ਼ੀ ਨਾਲ ਜਾ ਰਹੇ ਯਤਨਾਂ ਤਹਿਤ ਰਾਵੀ ਦਰਿਆ ਤੇ ਸ਼ਾਹਪੁਰ ਕੰਡੀ ਪਾਵਰ ਪ੍ਰੋਜੈਕਟ 200 ਮੈਗਾਵਾਟ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਇਸ ਦੀ 95.41 ਫੀਸਦੀ ਪੁਟਾਈ ਦਾ ਕਾਰਜ਼ ਅਤੇ ਮੁੱਖ ਡੈਮ ਦਾ 81.08 ਫੀਸਦੀ ਕੰਕਰੀਟਿੰਗ ਦਾ ਕਾਰਜ਼ ਮੁਕੰਮਲ ਹੋ ਚੁੱਕਾ ਹੈ। ਇੰਨ੍ਹਾਂ …

Read More »

ਲੋਕ ਸੇਵਾ ਸਹਾਰਾ ਕਲੱਬ ਚੀਮਾਂ ਨੇ 13ਵਾਂ ਖੂਨਦਾਨ ਕੈਂਪ ਲਗਾਇਆ

ਸੰਗਰੂਰ,19ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ 157ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਵਲੋਂ 13ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪੁੱਜੇ ਰਜਿੰਦਰ ਦੀਪਾ ਹਲਕਾ ਇੰਚਾਰਜ ਸੁਨਾਮ ਸ਼੍ਰੋਮਣੀ ਅਕਾਲੀ ਦਲ ਬਾਦਲ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਸਾਰਿਆਂ ਨੂੰ ਸਮਾਜ ਦੀ ਸੇਵਾ …

Read More »