ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਭਾਈ ਵੀਰ ਸਿੰਘ ਇੱਕ ਸ਼ਖਸੀਅਤ ਅਨੇਕ ਵਿਰਾਸਤਾਂ’ ਵਿਸ਼ੇ ’ਤੇ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਅਤੇ ਪੰਜਾਬੀ ਸਮਾਜ ਨੂੰ ਦੇਣ ਬਹੁ-ਪੱਖੀ ਹੈ।ਇਸ ਬਾਰੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ …
Read More »ਪੰਜਾਬੀ
ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਅਲੂਮਨੀ ਮੀਟ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਵਿਭਾਗ ਦੁਆਰਾ ਕਰਵਾਏ ਪ੍ਰੋਗਰਾਮ ਮੌਕੇ ਵਿੱਦਿਆ ਹਾਸਲ ਕਰ ਚੁੱਕੇ ਵੱਖ-ਵੱਖ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਕਿਹਾ ਕਿ ਅਲੂਮਨੀ ਮੀਟ ਦਾ ਮੁੱਖ ਮਕਸਦ ਸਾਬਕਾ ਵਿਦਿਆਰਥੀ ਜੋ ਕਿ ਵੱਖ-ਵੱਖ ਅਹੁੱਦਿਆਂ ਨੂੰ ਹਾਸਲ …
Read More »ਖਾਲਸਾ ਕਾਲਜ ਦੀ 117ਵੀਂ ਕਨਵੋਕੇਸ਼ਨ ’ਚ 1740 ਵਿਦਿਆਰਥੀਆਂ ਨੇ ਡਿਗਰੀਆਂ ਹਾਸਲ ਕੀਤੀਆਂ
ਮੌਜ਼ੂਦਾ ਯੁੱਗ ’ਚ ਦਰਪੇਸ਼ ਚੁਣੌਤੀਆਂ ਦਾ ਹੱਲ ਅਧਿਆਤਮਿਕ ਜੀਵਨ ਢੰਗ ਅਪਨਾਉਣਾ – ਮਜੀਠੀਆ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ 117ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਜਮਾਤਾਂ ਦੇ 1740 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਨਵੇਂ ਯੁੱਗ ’ਚ ਤਕਨਾਲੋਜੀ …
Read More »ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਦਾ ਐਲਾਨ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਕਰਵਾਇਆ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਸਬੰਧਿਤ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ, ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ 7ਵੇਂ ਅਤੇ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪ੍ਰੀਖਿਆਵਾਂ ਦੇ ਨਤੀਜ਼ਿਆਂ ’ਚ ਯੂਨੀਵਰਸਿਟੀ ’ਚੋਂ ਪਹਿਲਾਂ ਅਤੇ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ …
Read More »ਤਖ਼ਤ ਸੱਚਖੰਡ ਸ੍ਰੀ ਹਜ਼ੂੂਰ ਸਾਹਿਬ ਵਿਖੇ ਸੁਨਹਿਰੀ ਮੀਨਾਕਾਰੀ ਦੀ ਸੇਵਾ ਆਰੰਭ- ਡਾ: ਪਸਰੀਚਾ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਇਤਿਹਾਸਕ ਅਸਥਾਨ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤਖ਼ਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਦੀ ਅੰਦਰਲੀ ਪਰਕਰਮਾ ਵਿੱਚਲੀ ਕਈ ਥਾਈਂ ਖਰਾਬ ਹੋ ਚੁੱਕੀ ਮੀਨਾਕਾਰੀ ਨੂੰ ਦੁਬਾਰਾ ਪੁਰਾਤਨ ਵਿਰਾਸਤੀ ਦਿੱਖ ਦੇਣ ਦੀ ਪੁਨਰ ਸੁਰਜੀਤੀ ਦਾ ਅਹਿਮ ਕਾਰਜ਼ ਭਾਈ ਮਹਿੰਦਰ ਸਿੰਘ ਜੀ ਯੂ.ਕੇ ਵਾਲਿਆਂ ਨੂੰ ਤਖ਼ਤ ਸੱਚਖੰਡ …
Read More »ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ਼ ਸ਼ੁਰੂ
ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ …
Read More »ਮੁੱਖ ਸਕੱਤਰ ਵੀ.ਕੇ ਜੰਜੂਆ ਨੇ ਸੰਗਰੂਰ ’ਚ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ
ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਵੀ ਹਾਜ਼ਰ ਸਨ।ਉਨਾਂ ਨੇ ਕਿਹਾ ਕਿ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ ਦੇ ਨਾਲ-ਨਾਲ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।ਇਸ …
Read More »ਅਕਾਲ ਅਕੈਡਮੀ ਚੱਕ ਭਾਈ ਕੇ ਦਾ ਸਲਾਨਾ ਨਤੀਜਾ ਸ਼ਾਨਦਾਰ
ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਦੇ ਸਲਾਨਾ ਨਤੀਜਿਆਂ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ਼ ਦਾ ਨਤੀਜਾ 100 ਫੀਸਦੀ ਰਿਹਾ।ਸਲਾਨਾ ਪ੍ਰੀਖਿਆਵਾਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ‘ਚ ਨਿਮਰਤ ਕੌਰ ਪੰਜਵੀਂ ਜਮਾਤ (99%), ਕਰਨਜੋਤ ਸਿੰਘ ਪੰਜਵੀਂ ਜਮਾਤ (99%), ਅਰਸ਼ਨੂਰ ਕੌਰ, ਟਹਿਲਪ੍ਰੀਤ ਸਿੰਘ, ਸੁਖਮਨ ਸਿੰਘ, ਮਹਿੰਦਰਜੀਤ ਸਿੰਘ, ਹਰਜੋਤ ਕੌਰ ਸ਼ਾਮਲ ਹਨ।ਅੱਵਲ ਰਹਿਣ ਵਾਲੇ ਬੱਚਿਆਂ ਨੂੰ ਪ੍ਰਿੰਸੀਪਲ …
Read More »
Punjab Post Daily Online Newspaper & Print Media