ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਕੌਮੀ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਰਾਸ਼ਟਰੀ ਪੱਧਰ `ਤੇ ਸਲਾਹਕਾਰ ਨਾਮਜ਼ਦ ਕੀਤਾ ਹੈ।ਸਰਕਾਰ ਦੇ ਅੰਡਰ ਸੈਕਟਰੀ ਸ਼ਰੀਕ ਸਈਦ ਨੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ …
Read More »ਪੰਜਾਬੀ
ਜੀ-20 ਦੇਸ਼ਾਂ ਦੇ ਡੈਲੀਗੇਟਸ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜੀ 20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ …
Read More »ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ।ਜਥੇਦਾਰ ਬਾਬਾ ਗੱਜਣ ਸਿੰਘ …
Read More »ਟਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਤਾਇਨਾਤ ਕੀਤੇ 550 ਹੋਰ ਟਰੈਫਿਕ ਮੁਲਾਜ਼ਮ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਵਿਖੇ ਸੈਲਾਨੀਆਂ ਅਤੇ ਸ਼ਹਿਰੀਆਂ ਨੂੰ ਟਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ 550 ਹੋਰ ਟਰੈਫਿਕ ਪੁਲੀਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਦੀ ਨਿਗਰਾਨੀ ਹੇਠ 4 ਏ.ਸੀ.ਪੀ਼ ਅਤੇ 6 ਇੰਸਪੈਕਟਰ …
Read More »ਪੈਨਲਿਸਟਾਂ ਅਤੇ ਡੈਲੀਗੇਟ ਲਈ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਡੀਨ ਅਕਾਦਮਿਕ ਮਾਮਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਉਨ੍ਹਾਂ ਕਿਹਾ ਕਿ ਸਾਡੇ ਪੈਨਲਿਸਟਾਂ ਅਤੇ ਡੈਲੀਗੇਟ ਦੇ ਲਈ ਜੋ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਸੀ, ਦਾ ਵੀ ਸਾਡੇ ਮਹਿਮਾਨਾਂ ਨੇ ਭਰਪੂਰ ਆਨੰਦ ਲਿਆ।ਇਸ ਸਿਖਰ ਸੰਮੇਲਨ ਵਿਚ ਭਵਿੱਖ ਨੂੰ ਲੈ ਕੇ ਚਿੰਤਾਵਾਂ `ਤੇ ਹੀ ਜੋਰ ਨਹੀਂ …
Read More »ਗੁਰੂੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ `ਚ ਵਾਈ-20 ਸਿਖਰ ਸੰਮੇਲਨ ਅਮਿਟ ਯਾਦਾਂ ਛੱਡਦਾ ਸੰਪਨ
ਯੂਨੀਵਰਸਿਟੀ ਵੱਲੋਂ ਜੀ-20 ਦੇਸ਼ਾਂ ਵਾਈ-20 ਪੈਨਲਿਸਟਾਂ ਤੇ ਡੈਲੀਗੇਟਾਂ ਨੂੰ ਨਿੱਘੀ ਵਿਦਾਇਗੀ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਵਾਈ-20 ਸਿਖਰ ਸੰਮੇਲਨ ਦੇ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਈ ਪੈਨਲ ਵਿਚਾਰ ਚਰਚਾ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ 20 ਪੈਨਲਿਸਟਾਂ ਵੱਲੋਂ ਜੀ-20 ਦੇ ਦੇਸ਼ਾਂ ਨੂੰ ਜੋ …
Read More »ਅੰਮ੍ਰਿਤਸਰ ਨੇ ਜੀ-20 ਪ੍ਰਧਾਨਗੀ ਤਹਿਤ ਜੀ-20 ਐਜੂਕਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੀ ਕੀਤੀ ਮੇਜ਼ਬਾਨੀ
ਰਿਸਰਚ ਤੇ ਇਨੋਵੇਸ਼ਨ ਸਹਿਯੋਗ, ਮੁੱਢਲੀ ਸਾਖਰਤਾ ਤੇ ਸੰਖਿਆ ਅਤੇ ਜੀਵਨ ਭਰ ਸਿੱਖਣ ਦੇ ਮੌਕਿਆਂ ਬਣੀ ਸਹਿਮਤੀ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਤਿੰਨ-ਦਿਨਾਂ ਘ20 ਓਦਾਂਘ ਈਵੈਂਟ ਦਾ ਦੂਜਾ ਦਿਨ ਪਹਿਲ ਵਾਲੇ ਖੇਤਰਾਂ ‘ਰਿਸਰਚ ਨੂੰ ਮਸ਼ਬੂਤ ਕਰਨਾ ਅਤੇ ਸਹਿਯੋਗ ਦੇ ਮਾਧਿਅਮ ਨਾਲ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ`, `ਸਮਰੱਥਾ ਨਿਰਮਾਣ, ਕੰਮ ਦੇ ਭਵਿੱਖ ਦੇ ਸੰਦਰਭ ਵਿੱਚ ਜੀਵਨ ਭਰ ਸਿੱਖਣ ਨੂੰ ਉਤਸ਼ਾਹਿਤ ਕਰਨਾ` ਅਤੇ …
Read More »ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ- ਧਾਲੀਵਾਲ
ਮੰਡੀ ਭਗਤਾਂਵਾਲਾ ਦੀਆਂ ਸੜਕਾਂ ਬਨਾਉਣ ਅਤੇ ਸੀ.ਸੀ ਫਲੋਰਿੰਗ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ …
Read More »ਜਨਮ ਦਿਨ ਮੁਬਾਰਕ – ਤੇਗਲੀਨ ਕੌਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਨਵਜੋਤ ਸਿੰਘ ਪਿਤਾ ਅਤੇ ਸ੍ਰੀਮਤੀ ਪ੍ਰਭਜੋਤ ਕੌਰ ਮਾਤਾ ਵਾਸੀ ਵੱਲਾ (ਅੰਮ੍ਰਿਤਸਰ) ਨੂੰ ਹੋਣਹਾਰ ਬੇਟੀ ਤੇਗਲੀਨ ਕੌਰ ਦੇ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ 23ਵੀਂ ਵਰ੍ਹੇਗੰਢ ਮੁਬਾਰਕ – ਰਾਜਪਾਲ ਸਿੰਘ ਸਰਾਓ ਤੇ ਇੰਦਰਾ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਰਾਜਪਾਲ ਸਿੰਘ ਸਰਾਓ ਤੇ ਇੰਦਰਾ ਵਾਸੀ ਪਿੰਡ ਖਨੌਰੀ ਖੁਰਦ ਨਿਵਾਸੀ ਨੇ ਆਪਣੇ ਵਿਆਹ ਦੀ 23ਵੀਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media