ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਿਟਾਇਰ ਹੋਈਆਂ ਅਧਿਆਪਕਾਵਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਨੇ ਸ਼ਿਰਕਤ ਕੀਤੀ।ਸਕੂਲ ਦੀ ਪੰਜਾਬੀ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਸਿੱਧੂ …
Read More »ਪੰਜਾਬੀ
ਖਾਲਸਾ ਕਾਲਜ ਵਿਖੇ ਲਿੰਗ ਸਮਾਨਤਾ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ: ਰੀਇਮੈਜ਼ਨਿੰਗ ਹਰਸਟੋਰੀ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਕਰਵਾਏ ਸੈਮੀਨਾਰ ’ਚ ਡਾ. ਰਮਿੰਦਰ ਕੌਰ, ਪ੍ਰੋਫੈਸਰ ਅਤੇ ਸਾਬਕਾ ਹੈਡ ਸਕੂਲ ਆਫ਼ ਪੰਜਾਬੀ ਸਟੱਡੀਜ਼, ਜੀ.ਐਨ.ਡੀ.ਯੂ ਨੇ ਮੁੱਖ ਮਹਿਮਾਨ ਅਤੇ ਡਾ. ਰਵਿੰਦਰ ਪਾਲ ਬਮਰਾਹ, ਮੈਡੀਕਲ ਅਫ਼ਸਰ ਡੈਂਟਲ, …
Read More »ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ’ਚ ਵੁਮੈਨ ਦਿਵਸ ਨੂੰ ਸਮਰਪਿਤ ਸੈਮੀਨਾਰ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਅਧਿਆਪਕਾਵਾਂ ਸਨਮਾਨਿਤ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਲਾਅ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਏ ਗਏ।ਉਕਤ ਅਦਾਰਿਆਂ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸਰਗਰਮੀਆਂ ਰਾਹੀਂ ਔਰਤਾਂ ਦੀ ਕਾਮਯਾਬੀ ਅਤੇ …
Read More »ਪੰਜਾਬ ਸਰਕਾਰ ਵਲੋਂ ਦੇਹਲਾ ਸੀਹਾਂ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਰੱਖਿਆ- ਵਿਧਾਇਕ ਗੋਇਲ
ਪਿੰਡ ਦੇਹਲਾ ਸੀਹਾਂ ਦੇ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਦੇਹਲਾ ਸੀਹਾਂ ਦੇ ਨਿਵਾਸੀਆਂ ਦੀ ਕਰੀਬ ਦੋ ਤਿੰਨ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ …
Read More »ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ – ਡਿਪਟੀ ਕਮਿਸ਼ਨਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵਲੋਂ ਮਈ 2023 ‘ਚ ਲਈ ਜਾਵੇਗੀ ਦਾਖਲਾ ਪ੍ਰੀਖਿਆ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਮਾਈ ਭਾਗੋ …
Read More »ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਕਣਕ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਉਪਲੱਬਧਾ ਬਾਰੇ ਕਰਵਾਇਆ ਜਾਣੂ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਮੂਹ ਸਬ ਡਵੀਜ਼ਨਾਂ ਵਿਖੇ ਹਰ ਹਫ਼ਤੇ ਸੁਵਿਧਾ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸੂਬਾ ਸਿੰਘ …
Read More »ਮਸਤੂਆਣਾ ਦੇ ਬਾਕਸਰ ਮਨੋਜ ਕੁਮਾਰ ਦੀ ਆਰਥਿਕ ਮਦਦ ਲਈ ਅੱਗੇ ਆਈ ਸੰਸਥਾ ਗੋਡਜ਼ ਪਲਾਨ ਫਾਉਡੇਸ਼ਨ
11-11 ਹਜ਼ਾਰ ਦੇ ਤਿੰਨ ਚੈਕ ਕੀਤੇ ਭੇਟ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਤੋਂ ਬੀ.ਏ ਪਾਸ ਕਰਨ ਵਾਲੇ ਖਿਡਾਰੀ ਮਨੋਜ ਕੁਮਾਰ ਵਲੋਂ ਸਟੇਟ ਅਤੇ ਰਾਸ਼ਟਰੀ ਪੱਧਰ ‘ਤੇ ਬਾਕਸਿੰਗ ਵਿਚੋਂ 30 ਦੇ ਕਰੀਬ ਮੈਡਲ ਜਿੱਤਣ ਦੇ ਬਾਵਜ਼ੂਦ ਆਰਥਿਕ ਤੰਗੀ ਦੇ ਚੱਲਦਿਆਂ ਬਾਕਸਿੰਗ ਛੱਡ ਕੇ ਸਫਾਈ ਸੇਵਕ ਵਜੋਂ ਕੰਮ ਕਰਨ ਲਈ ਮਜ਼ਬੂਰ ਸੀ।ਇਸ ਹੋਣਹਾਰ ਖਿਡਾਰੀ ਦੀ ਹਾਲਤ …
Read More »“ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ” ਮੀਟ ਦਾ ਹਿੱਸਾ ਬਣੀ ਆਈ.ਕੇ.ਜੀ ਪੀ.ਟੀ.ਯੂ ਦੀ ਟੀਮ
ਯੂਨੀਵਰਸਿਟੀ ਦੇ ਸਟਾਰਟਅਪ ਪ੍ਰੋਜੈਕਟ ਜੀ-20 ਸੰਮੇਲਨ ਐਕਸਪੋ ‘ਚ ਬਣੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਅੱਜ ਤੋਂ ਸ਼ੁਰੂ ਹੋਏ ਜੀ-20 “ਦੂਜਾ ਐਜੂਕੇਸ਼ਨ ਵਰਕਿੰਗ ਗਰੁੱਪ ਸਮਿਟ” ਵਿੱਚ ਆਈ.ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਜਲੰਧਰ-ਕਪੂਰਥਲਾ ਨੇ ਉਤਸ਼ਾਹ ਨਾਲ ਭਾਗ ਲਿਆ! ਯੂਨੀਵਰਸਿਟੀ ਵਲੋਂ ਸਮਿਟ ਦੇ ਐਜੂਕੇਸ਼ਨ ਐਕਸਪੋ ਵਿੱਚ ਵਿਦਿਆਥੀਆਂ ਵਲੋਂ ਤਿਆਰ ਸਟਾਰਟਅਪ ਪ੍ਰੋਜੈਕਟਾਂ ਦੀ ਬਿਹਤਰ ਪ੍ਰਦਰਸ਼ਨੀ ਵੀ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਰੋਕ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ …
Read More »ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪਾਬੰਦੀ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ …
Read More »
Punjab Post Daily Online Newspaper & Print Media