ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨ ਹਿਤੈਸ਼ੀ ਸੋਚ ਅਤੇ ਅਣਥੱਕ ਯਤਨਾਂ ਸਦਕਾ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਨਰਮਾ ਅਤੇ ਬਾਸਮਤੀ ਜ਼ਿਲ੍ਹਿਆਂ ਲਈ ਕਿਸਾਨ ਮਿੱਤਰਾਂ ਦੀਆਂ ਆਰਜ਼ੀ ਜਨਤਕ ਨਿਯੁੱਕਤੀਆ ਲਈ 18 ਮਾਰਚ 2023 ਤੱਕ ਮੰਗ ਕੀਤੀ ਗਈ ਹੈ।ਜਤਿੰਦਰ ਸਿੰਘ ਗਿੱਲ ਮੁੱਖ ਖੇਤਬਾੜੀ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕੀ ਪੰਜਾਬ ਸਰਕਾਰ ਵੱਲੋਂ ਸੂਬੇ …
Read More »ਪੰਜਾਬੀ
ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਜਿਸ ਵਿੱਚ ਏ.ਐਸ.ਆਈ ਮਾਨਸਾ ਸੁਰੇਸ਼ ਕੁਮਾਰ ਮੌਜ਼ੂਦ ਰਹੇ।ਉਨ੍ਹਾਂ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਵੀ ਸੜਕ ‘ਤੇ ਕੋਈ ਵੀ ਦੁਰਘਟਨਾ ਹੋ ਜਾਂਦੀ ਹੈ ਤਾਂ ਅਸੀਂ ਕਿਸੇ ਦੀ ਜਾਨ ਕਿਵੇਂ ਬਚਾ ਸਕਦੇ …
Read More »ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ
ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ।ਸਮਾਰੋਹ ਦਾ ਆਰੰਭ ਸਰਸਵਤੀ ਵੰਦਨਾ ਨਾਲ ਹੋਇਆ।ਸਕੂਲ ਮੁਖੀ ਸੰਜੀਵ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਸਾਲ ਨਤੀਜਾ ਪ੍ਰਕਿਰਿਆ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤਾਂ ਕਿ ਸਾਰੇ ਹੀ ਬੱਚਿਆ ਦੇ …
Read More »ਖਾਲਸਾ ਕਾਲਜ ਵਿਖੇ ਰਿਸਰਚ ਨੂੰ ਮਜ਼ਬੂਤ ਕਰਨ ਅਤੇ ਇਨੋਵਸ਼ਨ ਨੂੰ ਉਤਸ਼ਾਹਿਤ ਕਰਨ ਲਈ ਜੀ-20 ਸੈਮੀਨਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਜੀ-20 ਦੀ ਮੇਜ਼ਬਾਨੀ ਲਈ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 15, ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਨੇ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਅਹਿਮ ਪੜਾਅ ਲਿਆ, ਜਿਥੇ ਸਿੱਖਿਆ ਮੰਤਰਾਲੇ ਦੇ ਅਧੀਨ ਆਈਆਈਟੀ ਰੋਪੜ ਨੇ `ਅਮੀਰ ਸਹਿਯੋਗ ਰਾਹੀਂ ਖੋਜ ਨੂੰ ਮਜ਼ਬੂਤ ਕਰਨਾ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ` ਵਿਸ਼ੇ `ਤੇ ਸੈਮੀਨਾਰ ਦੀ ਮੇਜ਼ਬਾਨੀ …
Read More »ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਹੋਵੇਗਾ ਸਾਬਤ – ਮੁੱਖ ਮੰਤਰੀ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਇਆ ਵਾਈ-20 ਸਿਖਰ ਸੰਮੇਲਨ
ਸਿਖਿਆ ਹੀ ਸਮਾਜ ਦੇ ਵਿਕਾਸ ਲਈ ਸਭ ਤੋਂ ਵੱਡਾ ਹਥਿਆਰ – ਸਿਖਿਆ ਮੰਤਰੀ ਅੰਮ੍ਰਿਤਸਰ 15 ਮਾਰਚ (ਸਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਦੀਆਂ ਤੋਂ ਨੌਜੁਆਨ ਹੀ ਵਿਕਾਸ ਦੀਆਂ ਪੈੜਾਂ ਪਾਉਂਦੇ ਆਏ ਹਨ। ਵਿਕਾਸ ਦੇ ਲਈ ਹੁਣ ਤੱਕ ਦਾ ਸਭ ਤੋਂ ਕਾਰਗਰ ਹਥਿਆਰ ਵਿਦਿਆ ਨੂੰ ਹੀ ਮੰਨਿਆ ਗਿਆ ਹੈ, ਜਿਸ ਦੀ ਅੱਜ …
Read More »ਸਰਕਾਰ ਵਲੋਂ ਆਟਾ ਦਾਲ ਸਕੀਮ ਦੀ ਕੀਤੀ ਕਾਣੀ ਵੰਡ ਕਾਰਨ ਗਰੀਬ ਵਰਗ ਦੁੱਖੀ
ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰ ਵਲੋਂ ਗਰੀਬਾ ਨੂੰ ਦਿੱਤੀ ਜਾ ਰਹੀ ਆਟਾ ਦਾਲ ਸਕੀਮ ਤਹਿਤ ਕਾਣੀ ਵੰਡ ਪਾਉਣ ‘ਤੇ ਗਰੀਬਾਂ ਦੀਆ ਚਿੰਤਾ ਵਿੱਚ ਵਾਧਾ ਹੋ ਗਿਆ ਹੈ।ਸਰਕਾਰ ਵਲੋਂ ਗਰੀਬਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪਰਵੀਨ ਕੌਰ, ਰਣਜੀਤ ਕੌਰ, ਗੁਰਮੀਤ ਸਿੰਘ, ਬੇਅੰਤ ਸਿੰਘ, ਰੁਲਦੂ ਸਿੰਘ, ਪ੍ਰਗਟ ਸਿੰਘ, ਪਰਮਜੀਤ ਕੌਰ, ਗੁਰਜੀਤ ਕੌਰ ਆਦਿ ਲਾਭਪਾਤਰੀਆਂ ਨੇ ਦੱਸਿਆ ਕਿ …
Read More »ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ
ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੁ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 157ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜ਼ਾਇਆ ਜਾਵੇਗਾ।ਰਸਤੇ ਵਿੱਚ ਸੰਗਤਾਂ ਵਲੋਂ ਨਗਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ …
Read More »ਸ਼ਹੀਦੀ ਸ਼ਤਾਬਦੀ ਮੌਕੇ ਇਤਿਹਾਸਕ ਸ਼ਸਤਰ ਤੇ ਚਿੱਤਰ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ
ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਚਾਰ ਵਿਸ਼ੇਸ਼ ਪੁਸਤਕਾਂ ਜਾਰੀ ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਆਯੋਜਤ ਕੀਤੇ ਗਏ ਸਮਾਗਮਾਂ ਦੌਰਾਨ ਜਿਥੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ, ਉਥੇ ਹੀ ਚਾਰ ਯਾਦਗਾਰੀ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਇਤਿਹਾਸਕ ਚਿੱਤਰਾਂ …
Read More »
Punjab Post Daily Online Newspaper & Print Media