ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਵਿਖੇ 644ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ।ਕੈਂਪ ਦੇ ਪ੍ਰਬਧੰਕਾਂ ਸਰਪ੍ਰਸਤ ਅਮਰਪ੍ਰੀਤ ਕੌਸ਼ਲ, ਚੇਅਰਮੈਨ ਗੁਰਸੇਵਕ ਸਿੰਘ ਚਹਿਲ ਤੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ …
Read More »76ਵੇਂ ਗਣਤੰਤਰ ਦਿਵਸ ‘ਤੇ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਪੰਜਾਬ ਸੱਭਿਆਚਾਰਕ, ਸੈਰ ਸਪਾਟਾ, ਪੇਂਡੂ ਪੰਚਾਇਤ ਤੇ ਵਿਕਾਸ ਮੰਤਰਾਲਿਆ ਦੇ ਕੈਬਨਿਟ ਮੰਤਰੀ ਪੰਜਾਬ ਤਰਨਪ੍ਰੀਤ ਸਿੰਘ ਸੋਂਦ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਨੂੰ ਆਪਣੇ ਮਹਿਕਮੇ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ …
Read More »76ਵੇਂ ਗਣਤੰਤਰ ਦਿਵਸ ’ਤੇ ‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਐਸ.ਡੀ.ਐਮ ਨੂੰ ਭੇਂਟ
ਲ਼ਹਿਰਾਗਾਗਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸ਼ਾਨਾਂਮੱਤੇ ਸ਼ਹਿਰ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਾਜਿੰਦਰ ਕੌਰ ਭੱਠਲ ਦੇ ਸ਼ਹਿਰ ਲਹਿਰਾਗਾਗਾ ਵਿਖੇ ਭਾਰਤ ਦਾ 76ਵਾਂ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਲਹਿਰਾ ਗਾਗਾ ਅਤੇ ਮੂਣਕ ਦੇ ਐਸ.ਡੀ.ਐਮ ਸੂਬਾ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਰਾਸ਼ਟਰੀ ਗੀਤ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਇਲਾਵਾ …
Read More »ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੇ ਮਨਾਇਆ 76ਵਾਂ ਗਣਤੰਤਰ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – 76ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ ਦੇ ਸਾਂਝੇ ਸਹਿਯੋਗ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ …
Read More »ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਪਠਾਨਕੋਟ ਨੇ ਲਹਿਰਾਇਆ ਰਾਸਟਰੀ ਤਿਰੰਗਾ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 76ਵੇਂ ਗਣਤੰਤਰ ਦਿਵਸ ‘ਤੇ ਉਹ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਵਿਖੇ ਸੰਗਤਾਂ ਹੋਈਆਂ ਨਤਮਸਤਕ
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ …
Read More »ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਮਨਾਇਆ ਗਿਆ ਵੋਟਰ ਦਿਵਸ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਭਾਰਤੀ ਚੋਣ ਕਮਿਸ਼ਨਰ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ 25 ਜਨਵਰੀ 2025 ਨੂੰ ਨੈਸ਼ਨਲ ਵੋਟਰ ਦਿਵਸ ਅੰਮ੍ਰਿਤਸਰ ਕੇਂਦਰੀ ਵਲੋਂ ਡੀ.ਏ.ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਅਮਰ ਗੁਪਤਾ ਪ੍ਰਿੰਸੀਪਲ ਡੀ.ਏ.ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਦੀ ਯੋਗ ਅਗਵਾਈ ਵਿੱਚ ਕਾਲਜ ਦੀ ਨੋਡਲ ਅਫ਼ਸਰ ਸ੍ਰੀਮਤੀ ਸਵਿਤਾ ਮੈਡਮ, ਪ੍ਰੋਫੈਸਰ …
Read More »ਮਹਿਲਾਂ ਸਕੂਲ ਵਿਖੇ ਐਨ.ਐਸ.ਐਸ ਇਕਾਈ ਨੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਉਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਅਹਿਮੀਅਤ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਅਤੇ ਵੋਟ ਤੇ ਅਧਿਕਾਰ ਦੇ ਮਿਲਣ ਦੇ …
Read More »ਖਾਲਸਾ ਕਾਲਜ ਦੇ ਵਿਦਿਆਰਥੀ ਨੇ ਸੰਗੀਤ ਸੰਮੇਲਨ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ‘149ਵਾਂ ਸੰਗੀਤ ਸੰਮੇਲਨ-2024’ ’ਚ ਕਲਾਸੀਕਲ ਵੋਕਲ ਅਤੇ ਤੰਤੀ ਸਾਜ਼ ਕੈਟਾਗਰੀ ’ਚ ਮੁੱਖ ਸਟੇਜ਼ ’ਤੇ ਪੇਸ਼ਕਾਰੀ ਦਿੰਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਵਿਭਾਗ ਮੁੱਖੀ ਡਾ. ਆਤਮ ਸਿੰਘ ਰੰਧਾਵਾ ਦੀ …
Read More »
Punjab Post Daily Online Newspaper & Print Media