Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰਾਂ ਭੇਟ ਕਰਨ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਟ

ਐਡਵੋਕੇਟ ਧਾਮੀ ਵੱਲੋਂ ਬੈਂਕ ਦੇ ਚੇਅਰਮੈਨ ਤੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਟ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, …

Read More »

20ਵਾਂ ਨੈਸ਼ਨਲ ਥੀਏਟਰ ਫੈਸਟੀਵਲ 2023- ਨਾਟਕ ‘ਆਧੀ ਰਾਤ ਕੇ ਬਾਅਦ’ ਕੀਤਾ ਮੰਚਿਤ

ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ ਭਾਰਤ ਸਰਕਾਰ ਅਮਨਦੀਪ ਹਸਪਤਾਲ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 20 ਵੇਂ ਰਾਸ਼ਟਰੀ ਰੰਗਮੰਚ ਉਸਤਵ 2023 ਦੇ ਛੇਵੇਂ ਦਿਨ ਦ ਲੈਬੋਰੇਟਰੀ ਹਰਿਆਣਾ ਦੀ ਟੀਮ ਵੱਲੋਂ ਡਾ. …

Read More »

ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ

ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇੱਕ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਰਲਡ ਕਲਾਸ ਯੂਨੀਵਰਸਿਟੀ ਦਾ ਦਰਜ਼ਾ ਦੇਣ ਦੇ ਪ੍ਰਸਤਾਵ ਦਾ ਸਵਾਗਤ

ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਨ ਸਭਾ ‘ਚ ਰੱਖਿਆ ਮਤਾ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮੌਜ਼ੂਦਾ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਉਤਰੀ ਦੇ ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਗੌਰਮਿੰਟ ਕਾਲਜ ਦੇ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ‘ਤੇ ਪੱਕੀ ਭਰਤੀ ਕਰਨ ਵਾਸਤੇ ਰੱਖੇ ਗਏ ਪ੍ਰਸਤਾਵ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ …

Read More »

ਸਮਰਾਲਾ ਇਲਾਕੇ ‘ਚ ਚੋਰਾਂ ਦੇ ਹੌਸਲੇ ਬੁਲੰਦ

ਖੇਡ ਮੇਲੇ ਦੀ ਕਵਰੇਜ਼ ਕਰਨ ਗਏ ਪੱਤਰਕਾਰ ਦਾ ਮੋਟਰਸਾਇਕਲ ਚੋਰੀ ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਪਿੱਛਲੇ ਕੁੱਝ ਮਹੀਨਿਆਂ ਤੋਂ ਸਮਰਾਲਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚ ਚੋਰਾਂ ਦੇ ਹੌਸਲੇ ਇੰਨੇ ਜਿਆਦਾ ਵਧ ਚੁੱਕੇ ਹਨ, ਉਹ ਹੁਣ ਵੱਡੇ-ਵੱਡੇ ਇਕੱਠਾਂ ਵਿੱਚੋਂ ਵਾਹਨ ਚੋਰੀ ਕਰਕੇ ਸਾਫ ਨਿਕਲ ਜਾਂਦੇ ਹਨ।ਘਰਾਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ, ਰਾਹ ਜਾਂਦੇ ਰਾਹਗੀਰਾਂ ਦੀ ਲੁੱਟ ਖੋਹਾਂ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਸਾਰੇ ਵਿਧਾਇਕਾਂ ਨੂੰ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੇ ਜਥੇ ਵਲੋਂ ਸਮਰਾਲਾ ਹਲਕਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮੰਗ ਪੱਤਰ ਸੌਂਪਿਆ।ਮੰਗ ਪੱਤਰ …

Read More »

ਹੋਲੇ ਮਹੱਲੇ ‘ਤੇੇ ਘਰਖਣਾ ਵਿਖੇ ਕਰਵਾਏ ਬੱਚਿਆਂ ਦੇ ਕੁਸ਼ਤੀ ਮੁਕਾਬਲੇ

ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਖਾਲਸਮਈ ਵਿਰਸੇ ਨੂੰ ਦਰਸਾਉਂਦਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਜੋ ਖਾਲਸੇ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤਾ ਹੋਇਆ ਨਿਵੇਕਲਾ ਤਿਉਹਾਰ ਹੈ।ਜਿਸ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ।ਪਿੰਡ ਘਰਖਣਾ ਵਲੋਂ ਇਸ ਤਿਉਹਾਰ ਨੂੰ ਹਰ ਸਾਲ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਂਦਾ ਹੈ।ਇਸ ਸਾਲ ਵੀ ਨਗਰ ਵਲੋਂ ਹੋਲਾ …

Read More »

ਸਿਹਤ ਵਿਭਾਗ ਵਲੋਂ ‘ਮਹਿਲਾ ਦਿਵਸ` ਨੂੰ ਸਮਰਪਿਤ ਸਾਇਕਲ ਰੈਲੀ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਸੰਗਰੂਰ ਵਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ‘ਤੇ ਚੀਮਾਂ ਮੰਡੀ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ` ਨੂੰ ਸਮਰਪਿਤ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਸ਼ਾਮਲ ਹੋਏ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਨੇ ਦੱਸਿਆ ਕਿ ‘ਸਿਹਤਮੰਦ ਔਰਤ-ਸਿਹਤਮੰਦ ਭਾਰਤ` ਥੀਮ ਅਧੀਨ ਇਹ ਸਾਇਕਲ ਰੈਲੀ ਕੱਢੀ ਗਈ ਹੈ।ਇਸ ਦਾ ਮਕਸਦ ਲੋਕਾਂ ਵਿੱਚ …

Read More »

ਮੈਗਾ ਰੋਜ਼ਗਾਰ ਮੇਲੇ ‘ਚ 180 ਉਮੀਦਵਾਰਾਂ ਦੀ ਨੋਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਬਹੁ-ਤਕਨੀਕੀ ਕਾਲਜ਼ ਛੇਹਰਟਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ …

Read More »