Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਦਾ ਗਿਆਨ ਹੋਣਾ ਜਰੂਰੀ – ਲੌਂਗੋਵਾਲ

ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਦਿਆਰਥੀਆਂ ਅੰਦਰ ਅੰਗਰੇਜ਼ੀ ਵਿਸ਼ੇ ਪ੍ਰਤੀ ਲਗਨ ਪੈਦਾ ਕਰਨ ਲਈ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਤੇ ਸਕੂਲ ਪ੍ਰਿੰਸੀਪਲ ਨਵਰਾਜ ਕੌਰ ਦੀ ਦੇਖ ਰੇਖ ਵਿੱਚ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪ੍ਰੋਗਰਾਮ ਕੋਆਰਡੀਨੇਟਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁੰਡਾਗਰਦੀ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੰਗ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਗੁੰਡਾਗਰਦੀ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਮੋਟਰਸਾਈਕਲ ਸਵਾਰਾਂ ਵਲੋਂ ਲੁੱਟਾਂ ਖੋਹਾਂ ਕਰਨਾ …

Read More »

ਬੀ.ਬੀ.ਕੇ ਡੀ.ਏ.ਵੀ ਵਲੋਂ ‘ਦ ਸ਼ਿਫਟ : ਫਰੌਮ ਜੌਬ ਸੀਕਰਜ਼ ਟੂ ਸੈਲਫ ਇੰਪਲਾਇਮੈਂਟ’ ਵਿਸ਼ੇ ‘ਤੇ ਵਾਈ-20 ਸੈਮੀਨਾਰ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਲੋਂ ਵਾਈ-20 ਕੰਸਲਟੇਸ਼ਨ ਦੇ ਅੰਤਰਗਤ ‘ਦ ਸ਼ਿਫਟ : ਫਰੌਮ ਜੌਬ ਸੀਕਰਜ਼ ਟੂ ਸੈਲਫ-ਐਂਪਲਾਇਮੈਂਟ, ਐਂਟਰਪ੍ਰੀਨਿਓਰਸ਼ਿੱਪ ਐਂਡ ਜੌਬ ਕਰੀਏਟਰਜ਼’ ਵਿਸ਼ੇ ‘ਤੇ ਵਾਈ-20 ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਐਮ.ਜੀ.ਐਨ.ਸੀ.ਆਰ.ਈ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਤਹਿਤ ਸੋਸ਼ਲ ਐਂਟਰਪ੍ਰੀਨਿਓਰਸ਼ਿੱਪ, ਸਵੱਛਤਾ ਅਤੇ ਰੂਰਲ ਐਂਗੇਜ਼ਮੈਂਟ ਸੈਲ ਦੁਆਰਾ ਕਰਵਾਇਆ ਗਿਆ। ਡਾ. ਹੇਮੰਤ ਕੁਮਾਰ ਵਿਨਾਇਕ, ਐਸੋਸੀਏਟ …

Read More »

14ਵਾਂ ਯੂਵਾ ਆਦਿਵਾਸੀ ਆਦਾਨ ਪ੍ਰਦਾਨ ਸਮਾਗਮ ਅੰਮਿ੍ਰਤਸਰ ’ਚ 21 ਤੋਂ 27 ਮਾਰਚ ਤੱਕ – ਏ.ਡੀ.ਸੀ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਨਹਿਰੂ ਯੂਵਾ ਕੇਂਦਰ ਵਲੋਂ ਭਾਰਤ ਸਰਕਾਰ ਵਲੋਂ ਵੱਖ-ਵੱਖ ਰਾਜਾਂ ਦੇ ਲੋਕਾਂ ਦੇ ਆਪਸੀ ਸਬੰਧ ਵਧਾਉਣ ਦੇ ਮੰਤਵ ਨਾਲ ਅਤੇ ਉਨਾਂ ਦੀ ਭਾਸ਼ਾ, ਸੱਭਿਆਚਾਰ, ਸਮਾਜਿਕ ਸਥਿਤੀ ਨੂੰ ਜਾਨਣ ਦੇ ਉਦੇਸ਼ ਨਾਲ 14ਵਾਂ ਯੁਵਾ ਆਦਿਵਾਸੀ ਆਦਾਨ-ਪ੍ਰਦਾਨ ਸਮਾਗਮ 21 ਤੋਂ 27 ਮਾਰਚ ਤੱਕ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ ਹੋਵੇਗਾ। ਇਸ ਸਬੰਧ ਵਿੱਚ …

Read More »

ਮੁੱਖ ਮੰਤਰੀ ਵਲੋਂ ਪਵਿੱਤਰ ਨਗਰੀ ਵਿਖੇ 15, 16, 17, 19 ਤੇ 20 ਮਾਰਚ ਨੂੰ ਹੋਣ ਵਾਲੇ ਵੱਡ-ਆਕਾਰੀ ਸਮਾਗਮ ਲਈ ਪ੍ਰਬੰਧਾਂ ਦੀ ਸਮੀਖਿਆ

ਜੀ-20 ਸਿਖ਼ਰ ਸੰਮੇਲਨ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਾ ਰਹੇ -ਅਧਿਕਾਰੀਆਂ ਨੂੰ ਕੀਤੀ ਹਦਾਇਤ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ …

Read More »

ਯੂਨੀਵਰਸਿਟੀ ਦਾ ਦੌਰਾ ਕਰਨ `ਤੇ ਵਿਦਿਆਰਥੀਆਂ `ਚ ਪੈਦਾ ਹੋ ਰਹੀ ਹੈ ਉਚੇਰੀ ਸਿਖਿਆ ਪ੍ਰਤੀ ਚਿਣਗ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਤੋਂ ਲੈ ਕੇ ਪਲੱਸ ਟੂ ਤਕ ਦੇ ਵਿਦਿਆਰਥੀਆਂ ਵਿਚ ਉਚੇਰੀ ਸਿਖਿਆ ਦੇ ਲਈ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਹੁਣ ਤੋਂ ਹੀ ਪੜ੍ਹਨ ਦਾ ਮਨ ਪੈਦਾ ਕਰਨ ਲਈ ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਦੀਆਂ ਹਦਾਇਤਾਂ `ਤੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਵਾਉਣ ਦਾ ਸਿਲਸਿਲਾ ਜਾਰੀ ਹੈ।ਹੁਣ ਤੱਕ ਇਕ ਦਰਜਨ ਦੇ ਕਰੀਬ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ

ਸਭਿਆਚਾਰਾਂ ਦੇ ਅੰਸ਼ਾਂ ਨੂੰ ਪੀੜ੍ਹੀਆਂ ਤੱਕ ਸੁਰੱਖਿਅਤ ਰੱਖਣ ਲਈ ਆਧੁਨਿਕ ਤਕਨਾਲੋਜੀ ਜਰੂਰੀ- ਡਾ. ਹਰਦੀਪ ਸਿੰਘ ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ `ਪੰਜਾਬੀ ਸਭਿਆਚਾਰ ਦੀਆਂ ਅੰਤਰ ਤੈਹਾਂ` ਵਿਸ਼ੇ `ਤੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ …

Read More »

ਕਹਾਣੀ-ਸੰਗ੍ਰਹਿ `ਸੋਨ ਚਿੜੀ` ਲੋਕ ਅਰਪਿਤ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਹਰਜੀਤ ਕੌਰ (ਉੱਘੇ ਲੋਕਧਾਰਾ ਸ਼ਾਸਤਰੀ ਤੇ ਸਾਬਕਾ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਕਹਾਣੀ-ਸੰਗ੍ਰਹਿ `ਸੋਨ ਚਿੜੀ` ਦਾ ਲੋਕ-ਅਰਪਣ ਕੀਤਾ ਗਿਆ।ਇਹ ਡਾ. ਹਰਜੀਤ ਕੌਰ ਦਾ ਦੂਜਾ ਕਹਾਣੀ- ਸੰਗ੍ਰਹਿ ਹੈ।ਇਸ ਤੋਂ ਪਹਿਲਾਂ ਉਹ `ਮਲਕਾ` ਕਹਾਣੀ- ਸੰਗ੍ਰਹਿ ਦੇ ਰਾਹੀਂ ਪੰਜਾਬੀ ਕਹਾਣੀ ਦੇ ਖੇਤਰ …

Read More »

ਵਾਈ-20 ਦੇ ਸਬੰਧ ‘ਚ ਉਚ ਪੱਧਰੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਜੀ-20 ਦੇ ਅਧੀਨ ਵਾਈ-20 ਦੇ ਤਹਿਤ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੇ ਸਿਖਰ ਸੰਮੇਲਨ ਦੇ ਪ੍ਰੋਗਰਾਮ ਦਾ ਜ਼ਾਇਜ਼ਾ ਲੈਣ ਲਈ ਉਚ ਪੱਧਰੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਅਤੇ ਪ੍ਰੌਗਰਾਮਾਂ ਦਾ ਜਾਇਜ਼ਾ ਲਿਆ ਗਿਆ।ਕਮੇਟੀ ਵੱਲੋਂ ਯੂਨੀਵਰਸਿਟੀ ਦੀ ਸਮਰੱਥ ਅਧਿਕਾਰੀਆਂ ਨਾਲ …

Read More »

ਮਾਇਆ ਗਾਰਡਨ ਦੇ ਸ਼੍ਰੀ ਸ਼ਿਵ ਮੰਦਰ ਸੁਨਾਮ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਮਾਇਆ ਗਾਰਡਨ ਵਿਖੇ ਸ਼੍ਰੀ ਸ਼ਿਵ ਮੰਦਰ ਮੰਦਿਰ ਕਮੇਟੀ ਦੇ ਚੇਅਰਮੈਨ ਪ੍ਰਭਾਤ ਜ਼ਿੰਦਲ, ਪ੍ਰਧਾਨ ਮਦਨ ਕਾਂਸਲ ਜਨਰਲ ਸਕੱਤਰ ਯਸ਼ਪਾਲ ਗਰਗ ਪ੍ਰੋਜੈਕਟ ਚੇਅਰਮੈਨ ਐਡਵੋਕੇਟ ਰਾਕੇਸ਼ ਜ਼ਿੰਦਲ ਕੋ-ਚੇਅਰਮੈਨ ਐਡਵੋਕੇਟ ਗੌਰਵ ਸਿੰਗਲਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ।ਨੌਜਵਾਨ ਭਜਨ ਗਾਇਕ ਮੋਹਿਤ ਗਰਗ ਨੇ ਕਾਲੀ ਕੰਬਲੀ ਵਾਲਾ ਮੇਰਾ ਯਾਰ ਹੈ, ਚਾਟੀ ‘ਚੋਂ ਮਦਾਨੀ ਲੇ ਗਿਆ, ਵਰਿੰਦਾਵਨ …

Read More »