Monday, September 21, 2026

ਪੰਜਾਬੀ

ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 26 ਅਗਸਤ (ਜਗਦੀਪ  ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।ਰਿੰਟੂ ਨੇ ਕਿਹਾ ਕਿ ਇਹ ਵਿਕਾਸ ਕਾਰਜ਼ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐੱਲ.ਐੱਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਪੰਜਵਾਂ ਦੀ ਪ੍ਰੀਖਿਆ ‘ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਪਰਨੀਤ ਕੌਰ ਨੇ ਕੁੱਲ 600 ਅੰਕਾਂ ‘ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ …

Read More »

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਦੇ ਸਬੰਧ ‘ਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਨੂੰ ਸਮਰਪਿਤ ਸਿਵਲ ਹਸਪਤਾਲ ਵਿਖੇ ‘ਇਕ ਸਧਾਰਨ ਹੱਲ, ਇਕ ਸਿਹਤਮੰਦ ਭਵਿੱਖ’ ਵਿਸ਼ੇ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮਕਸਦ ਖਾਸ ਕਰਕੇ ਦਸਤਾਂ ਦੀ ਬਿਮਾਰੀ ਦੌਰਾਨ ਸਰੀਰ ‘ਚ ਪਾਣੀ ਦੀ ਕਮੀ (ਡੀਹਾਈਡਰੇਸ਼ਨ) ਨੂੰ ਰੋਕਣ ਅਤੇ ਇਸ ਦੇ ਇਲਾਜ …

Read More »

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਾਈਕੋਲੋਜੀ ਕਲੱਬ ਅਤੇ ਕੋਪ ਕਲੱਬ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਦੌਰਾਨ ਖ਼ਾਲਸਾ ‘ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਰਿਸਰਚ ਡੀਨ ਡਾ. ਆਰ.ਕੇ ਧਵਨ ਨੇ …

Read More »

ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ ਭਾਰਤੀ ਰਾਗ ਅਤੇ ਕਲਾਸੀਕਲ ਸਾਜ਼ਾਂ ਦਾ ਵਿਗਿਆਨਕ ਪ੍ਰਭਾਵ’ ਵਿਸ਼ੇ ‘ਤੇ ਇਕ ਐਕਸਟੈਂਸ਼ਨ ਲੈਕਚਰ ਅਤੇ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਐੱਸ. ਜੀ. ਆਰ. ਡੀ. ਵੱਲ੍ਹਾ ਤੋਂ ਪ੍ਰੋਫੈਸਰ ਅਤੇ ਪ੍ਰਸਿੱਧ ਓਨਕੋਲੋਜਿਸਟ ਡਾ. ਨੀਰਜ ਜੈਨ …

Read More »

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲ ‘ਚ 27 ਤੋਂ 29 ਅਗਸਤ ਤੱਕ ਛੁੱਟੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ ੧੮ ਸਕੂਲਾਂ ਵਿੱਚ 27 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿੰਨ੍ਹਾਂ ਸਕੂਲ਼ਾਂ ਵਿੱਚ ਇਹ ਛੁੱਟੀ ਲਾਗੂ ਹੋਵੇਗੀ, ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਨਸ਼ਾਮੁਕਤ ਅਤੇ ਮੁੱਲ ਅਧਾਰਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਾਸ਼ਟਰੀ ਪੱਧਰ ‘ਤੇ ਚਲਾਈ ਜਾ ਰਹੀ ”ਨਸ਼ਾਮੁਕਤ ਭਾਰਤ ਮੁਹਿੰਮ” ਅਤੇ ”ਮਿਸ਼ਨ ਸਪੰਧਨ” ਦੇ ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਬਾਰੇ ਜਾਗਰੁਕਤਾ ਅਤੇ ਸਹੁੰ ਚੁੱਕਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੁਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਨਾਲ ਯੂਨੀਵਰਸਿਟੀ ਪੱਧਰ’ ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ।ਬੀ.ਐਸਸੀ ਸਮੈਸਟਰ 6ਵੇਂ ਦੀ ਵਿਦਿਆਰਥਣ ਆਰਚੀ ਟੰਡਨ ਨੇ 8.60 ਸੀ.ਜੀ.ਪੀ.ਏ. ਦੇ ਪ੍ਰਭਾਵਸ਼ਾਲੀ ਅੰਕ ਪ੍ਰਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਉਸ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਉਸ ਦੀ ਲਗਨ, ਦ੍ਰਿੜ੍ਹ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਰਵਾਇਤੀ ਢੰਗ ਨਾਲ ਮਨਾਇਆ ਹਰਿਆਲੀ ਤੀਜ਼ ਦਾ ਤਿਉਹਾਰ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਰਿਆਲੀ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ।ਇਸ ਅਵਸਰ ‘ਤੇ ਆਯੋਜਿਤ ‘ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਭਾਰਤ ਦੀ ਅਮੀਰ ਵਿਰਾਸਤ ਦਾ ਜਸ਼ਨ ਮਨਾਉਣਾ ਸੀ।ਸਭਾ ਦੀ ਸ਼ੁਰੂਆਤ ਸਮੇਂ ਵਿਦਿਆਰਥੀਆਂ …

Read More »

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਡੀ.ਸੀ.ਪੀ ਲਾਅ ਐਂਡ ਆਰਡਰ ਰਵਿੰਦਰਪਾਲ ਸਿੰਘ ਸੰਧੂ ਅਤੇ ਏ ਡੀ.ਸੀ.ਪੀ ਹਰਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ।ਸਾਂਝੀ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਗਦੀਸ਼ …

Read More »