ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਤਿਕਾਰ ਤੇ ਬਰਾਬਰ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਐਸ.ਕੇ ਹਸਪਤਾਲ ਵਿਖੇ ‘ਧੀਆਂ ਲਈ ਲੋਹੜੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਹਸਪਤਾਲ ਵਿੱਚ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਉਨ੍ਹਾਂ ਨੂੰ ਰਵਾਇਤੀ ਤੌਰ ’ਤੇ ਲੋਹੜੀ ਭੇਟ …
Read More »ਪੰਜਾਬੀ
ਲਿਵਾਸਾ ਹਸਪਤਾਲ ਅੰਮ੍ਰਿਤਸਰ ਨੇ ਪਠਾਨਕੋਟ ‘ਚ ਨੈਫਰੋਲੋਜੀ ਓ.ਪੀ.ਡੀ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ) – ਲਿਵਾਸਾ ਹਸਪਤਾਲ ਅੰਮ੍ਰਿਤਸਰ ਨੇ ਰਾਜ ਹਸਪਤਾਲ ਪਠਾਨਕੋਟ ਵਿਖੇ ਆਪਣੀ ਸਮਰਪਿਤ ਨੈਫਰੋਲੋਜੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ।ਓ.ਪੀ.ਡੀ ਮਹੀਨੇ ਦੇ ਹਰ ਦੂਜੇ ਬੁੱਧਵਾਰ ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗੀ।ਡਾ. ਰਾਧਿਕਾ ਗਰਗ ਨੈਫਰੋਲੋਜੀ ਅਤੇ ਕਿਡਨੀ ਟ੍ਰਾਂਸਪਲਾਂਟ ਫਿਜੀਸ਼ੀਅਨ ਲਿਵਾਸਾ ਹਸਪਤਾਲ ਅੰਮ੍ਰਿਤਸਰ ਕਰੇਗੀ। ਓ.ਪੀ.ਡੀ ਗੁਰਦੇ ਨਾਲ ਸਬੰਧਤ ਕਈ ਸਥਿਤੀਆਂ ਨੂੰ ਹੱਲ ਕਰੇਗੀ, ਜਿਸ ਵਿੱਚ ਸੀਰਮ ਕ੍ਰੀਟੀਨਾਈਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਗੋਲਡਨ ਜੁਬਲੀ ਕਾਨਵੋਕੇਸ਼ਨ ਦਾ ਆਯੋਜਨ
ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਸ਼ਿਰਕਤ ਨਾਲ ਕਾਨਵੋਕੇਸ਼ਨ ਦੇ ਪਲ ਬਣੇ ਇਤਿਹਾਸਕ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ 50ਵੀਂ ਗੋਲਡਨ ਜੁਬਲੀ ਕਨਵੋਕੇਸ਼ਨ ਵੱਡੇ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਸਫਲਤਾਪੂਰਵਕ ਆਯੋਜਿਤ ਕੀਤੀ। ਇਹ ਇਤਿਹਾਸਕ ਅਕਾਦਮਿਕ ਜਸ਼ਨ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ। ਭਾਰਤ ਦੇ ਮਾਨਯੋਗ …
Read More »ਜਿਲ੍ਹਾ ਪ੍ਰਸਾਸ਼ਨ ਨੇ ਮਨਾਈ 101 ਨਵ ਜੰਮੀਆਂ ਬੱਚੀਆਂ ਦੀ ਲੋਹੜੀ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੌਰ ਨੇ ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਥਾਨਕ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਨਵੀਆਂ ਜ਼ੰਮੀਆਂ ਧੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, …
Read More »ਵੋਟਰ ਮੈਪਿੰਗ ਲਈ ਬੀ.ਐਲ.ਓਜ਼ ਦੀ ਟ੍ਰੇਨਿੰਗ ਹੋਈ
ਅੰਮ੍ਰਿਤਸਰ 15 ਜਨਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹੇ ਦੇ 20% ਤੋਂ ਘੱਟ ਵੋਟਰਾਂ ਦੀ ਮੈਪਿੰਗ ਕਰਨ ਵਾਲੇ ਬੀ.ਐਲ.ਓਜ ਦੀ ਟ੍ਰੇਨਿੰਗ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਲਾਰੈਂਸ ਰੋਡ ਵਿਖੇ ਕਰਵਾਈ ਗਈ।ਟ੍ਰੇਨਿੰਗ ਦੌਰਾਨ ਬੀ.ਐਲ.ਓਜ ਨੂੰ ਮੈਪਿੰਗ ਫੀਸਦ ਵਧਾਉਣ ਦੇ ਉਪਰਾਲੇ ਕਰਨ ਲਈ …
Read More »ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਹਲਕਾ ਪੂਰਬੀ ‘ਚ ਮਨਾਈ ਲੋਹੜੀ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਵੱਲੋਂ ਹਲਕਾ ਪੂਰਬੀ ਦੇ ਵਾਰਡ ਨੰਬਰ 32 ਦੇ ਨਿਵਾਸੀਆਂ ਨਾਲ ਮਿਲ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੀਤਾਂ ਨਾਲ ਮਨਾਇਆ ਗਿਆ।ਸਮਾਗਮ ਵਾਰਡ ਨੰਬਰ 32 ਦੇ ਇੰਚਾਰਜ਼ ਰਾਜਬੀਰ ਸਿੰਘ ਰਾਜੂ ਦੀ ਅਗਵਾਈ ‘ਚ ਆਯੋਜਿਤ ਕੀਤਾ ਗਿਆ।ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵਿਸ਼ੇਸ਼ ਤੌਰ …
Read More »‘ਆਪ’ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ।ਜਿਗਰ ਅਤੇ ਕੈਂਸਰ ਤੋਂ ਪੀੜਤ ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ।ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜ਼ੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਰੇਣੂ ਗੁਪਤਾ ਦਾ ਅੰਤਿਮ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਕਸਬਾ ਬੁਤਾਲਾ `ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 25 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ – ਡਾ. ਓਬਰਾਏ ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਅੰਮ੍ਰਿਤਸਰ ਦੇ ਨਾਮਵਰ ਤੇ ਇਤਿਹਾਸਕ …
Read More »ਖਾਲਸਾ ਯੂਨੀਵਰਸਿਟੀ ਵਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਮਨਾਇਆ ਗਿਆ
ਅੰਮਿ੍ਤਸਰ, 14 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ‘ਵਿਰਾਸਤ-ਏ-ਪੰਜਾਬ’ ਲੋਹੜੀ ਦਾ ਜਸ਼ਨ ਬੜ੍ਹੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।’ਵਰਸਿਟੀ ਅਤੇ ਅੰਤਰਰਾਸ਼ਟਰੀ ਸੱਭਿਆਚਾਰਕ ਮੰਚ (ਯੂ.ਐਸ.ਏ, ਕੈਨੇਡਾ, ਯੂ.ਕੇ, ਭਾਰਤ) ਦੇ ਸਾਂਝੇ ਸਹਿਯੋਗ ਨਾਲ ਕਰਵਾਏ ਉਕਤ ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨ-ਏ-ਖਾਸ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਮੁੱਖ ਮਹਿਮਾਨ ਖਾਲਸਾ ’ਵਰਸਿਟੀ ਤੋਂ ਡੀਨ ਭਾਸ਼ਾਵਾਂ ਤੇ ਮੁਖੀ ਪੰਜਾਬੀ …
Read More »ਸਵ: ਪੱਤਰਕਾਰ ਗਰੇਵਾਲ ਦੇ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਮਦਦ ਹੋਵੇਗੀ – ਗੁਰਜੀਤ ਔਜਲਾ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਸਵ: ਹਰਜੀਤ ਸਿੰਘ ਗਰੇਵਾਲ ਦੀ ਅੰਤਿਮ ਅਰਦਾਸ ਮੌਕੇ ਸਾਂਸਦ ਗੁਰਜੀਤ ਸਿੰਘ ਔਜਲਾ ਪਹੁੰਚੇ ਅਤੇ ਦੁਖੀ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।ਉਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਹਰਜੀਤ ਸਿੰਘ ਗਰੇਵਾਲ ਦੇ ਬੱਚਿਆਂ ਦੀ ਸਿੱਖਿਆ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ …
Read More »
Punjab Post Daily Online Newspaper & Print Media