Wednesday, November 25, 2026

ਪੰਜਾਬੀ

ਪੰਜਾਬ ਸਿਖਿਆ ਦੇ ਖੇਤਰ ‘ਚ ਦੇਸ਼ ਦਾ ਬਣੇਗਾ ਮੋਹਰੀ ਸੂਬਾ – ਲੋਕ ਨਿਰਮਾਣ ਮੰਤਰੀ

ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ, ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵੀਡੀਓ ਐਡੀਟਿੰਗ `ਤੇ ਤਿੰਨ-ਦਿਨਾ ਵਰਕਸ਼ਾਪ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ ਉੱਚ ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਵੀਡੀਓ ਐਡੀਟਿੰਗ` `ਤੇ ਤਿੰਨ-ਦਿਨਾ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਕਾਲਜ ਦੇ ਸੋਸ਼ਲ ਐਂਟਰਪਰੀਨੀਓਰਸ਼ਿੱਪ, ਸਵੱਛਤਾ ਐਂਡ ਰੂਰਲ ਐਂਗੇਜ਼ਮੈਂਟ ਸੈੱਲ (ਐਸ.ਈ.ਐਸ.ਆਰ.ਈ.ਸੀ) ਦੀ ਸਰਪ੍ਰਸਤੀ ਹੇਠ ਹੋਈ। ਮਿਸਟਰ ਸਮਰੱਥ ਸ਼ਰਮਾ ਕੰਸਲਟੈਂਟ ਐਮ.ਜੀ.ਐਨ.ਸੀ.ਆਰ.ਈ …

Read More »

ਪੰਜਾਬੀ ਕਹਾਣੀ ‘ਚ ਪਰਪੱਕਤਾ ਲਿਆਉਣ ਲਈ ਸਮਰਾਲਾ ’ਚ ‘ਕਹਾਣੀ-ਵਰਕਸ਼ਾਪ’ 5 ਮਾਰਚ ਨੂੰ

ਗੁਰਭਜਨ ਸਿੰਘ ਗਿੱਲ, ਡਾ. ਕ੍ਰਿਪਾਲ ਕਜ਼ਾਕ, ਡਾ. ਪਰਮਜੀਤ ਤੇ ਡਾ. ਰਵਿੰਦਰ ਘੁੰਮਣ ਪਹੁੰਚਣਗੇ ਸਮਰਾਲਾ, 1 ਮਾਰਚ (ਇੰਦਰਜੀਤ ਸਿੰਘ ਕੰਗ) – ਪੁਰਾਣੇ ਸਮਿਆਂ ਵਿੱਚ ਪਿੰਡਾਂ ਦੀਆਂ ਸੱਥਾਂ ਤੋਂ ਨੌਜਵਾਨਾਂ ਆਪਸੀ ਭਾਈਚਾਰਾ ਅਤੇ ਜ਼ਿੰਦਗੀ ਦਾ ਸਮੁੱਚਾ ਗਿਆਨ ਹਾਸਲ ਕਰਦੇ ਸਨ।ਅੱਜ ਦੀ ਜਵਾਨੀ ਦਾ ਕਿਤਾਬਾਂ ਅਤੇ ਸਾਹਿਤ ਤੋਂ ਟੁੱਟਣ ਦਾ ਮੁੱਖ ਕਾਰਨ ਅਜਿਹੀਆਂ ਸੱਥਾਂ ਜਾਂ ਸਭਾਵਾਂ ਦਾ ਬਿਖਰਨਾ ਹੈ।ਨੌਜਵਾਨਾਂ ਨੂੰ ਪੜ੍ਹਨ ਅਤੇ ਲਿਖਣ …

Read More »

ਮਜਦੂਰਾਂ ਨੇ ਘੇਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਫਤਰ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਮਜ਼ਦੂਰਾਂ ਦੀਆਂ ਮੰਗਾਂ, ਮਸਲਿਆਂ ਅਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰਾਂ ਨੂੰ ਵਿਧਾਨ ਸਭਾ ਵਿੱਚ ਉਠਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਵਿਖੇ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਦਿੜ੍ਹਬਾ ਦੀ ਅਨਾਜ ਮੰਡੀ ਚੋਂ ਚੱਲ ਕੇ ਮਜ਼ਦੂਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਤੱਕ …

Read More »

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ।ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਸੇਵਾ-ਮੁਕਤੀ ‘ਤੇ ਏ.ਐਸ.ਆਈ ਰਮੇਸ਼ ਕੁਮਾਰ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ ਰਮੇਸ਼ ਕੁਮਾਰ 34 ਸਾਲ ਵਧੀਆ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਨੌਕਰੀ ਤੋਂ ਸੇਵਾ ਮੁਕਤ ਹੋ ਗਏ। ਉਨਾਂ ਦੀ ਵਿਦਾਇਗੀ ‘ਤੇ ਕਾਨਫਰੰਸ ਹਾਲ ਪੁਲਿਸ ਲਾਈਨ ਵਿਖੇ ਪਾਰਟੀ ਆਯੋਜਿਤ ਕੀਤੀ ਗਈ।ਏ.ਸੀ.ਪੀ ਫਾਈਨੈਂਸ਼ੀਅਲ ਕਰਾਇਮ ਅੰਮ੍ਰਿਤਸਰ ਸ੍ਰੀਮਤੀ ਤ੍ਰਿਪਤਾ ਸੂਦ ਪੀ.ਪੀ.ਐਸ ਤੇ ਸਟਾਫ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਏ.ਐਸ.ਆਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ-ਵੱਖ ਨਤੀਜੇ ਐਲਾਨੇ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ, ਪੰਜਵਾਂ ਤੇ ਸੱਤਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੁਸਾਇਟੀ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਸਮਾਗਮ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮੇਂ ਵਿਸ਼ਵ ਭਾਈਚਾਰੇ ਦੇ ਭਲੇ ਲਈ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ …

Read More »

ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਚੁਣਿਆ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ – ਐਸ.ਐਸ.ਪੀ ਲਾਂਬਾ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਪੂਰੇ ਦੇਸ਼਼ ਦੇ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ। ਐਸ.ਐਸ.ਪੀ ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਨਵੀਂ ਦਿੱਲੀ ਸਥਿਤ ਮੰਤਰਾਲੇ ਵਲੋਂ ਪੁਲਿਸ ਸਟੇਸ਼ਨਾਂ …

Read More »

ਕਣਕ ਨਾ ਮਿਲਣ ਕਾਰਨ ਕਸਬਾ ਲੌਂਗੋਵਾਲ ਦੇ ਲੋਕਾਂ ਨੇ ਲਾਇਆ ਡੀ.ਸੀ ਦਫ਼ਤਰ ਮੂਹਰੇ ਧਰਨਾ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਗੋਵਾਲ ਦੇ ਗਰੀਬ ਲੋਕਾਂ ਵਲੋਂ ਰਾਸ਼ਨ ਡੀਪੂਅਅ ‘ਤੇ ਹੁੰਦੀ ਖੱਜ਼ਲ ਖੁਆਰੀ ਅਤੇ ਕਣਕ ਨਾ ਮਿਲਣ ਕਾਰਨ ਡੀ.ਸੀ ਦਫਤਰ ਸੰਗਰੂਰ ਅੱਗੇ ਧਰਨਾ ਲਾ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਗੋਵਾਲ ਨੇ ਕਿਹਾ ਪੰਜਾਬ ਸਰਕਾਰ ਵਲੋਂ ਡੀਪੂਆਂ ‘ਤੇ 25 % …

Read More »