Wednesday, November 25, 2026

ਪੰਜਾਬੀ

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰੋ. ਰਾਜੇਸ਼ ਕੁਮਾਰ ਐਨ.ਐਸ.ਐਸ ਕੋਆਰਡੀਨੇਟਰ ਐਂਡ ਡੀਨ ਫੈਕਲਟੀ ਆਫ ਸੋਸ਼ਲ ਸਾਈਂਸਿਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਹਮੇਸ਼ਾਂ …

Read More »

ਏਡਜ਼ ਪ੍ਰਤੀ ਜਾਣਕਾਰੀ ਹੀ ਇਸ ਤੋਂ ਬਚਾਅ ਲਈ ਹੈ ਮਦਦਗਾਰ ਹੈ – ਡਾ. ਚਰਨਜੀਤ ਸਿੰਘ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਐਚ.ਆਈ.ਵੀ/ਏਡਜ ਵਰਗੀ ਭਿਆਨਕ ਬੀਮਾਰੀ ਪ੍ਰਤੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਤੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਐਚ.ਆਈ.ਵੀ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਵੈਨ ਏਡਜ਼ ਬੀਮਾਰੀ ਨੂੰ ਦਰਸ਼ਾਉਦੇ ਲੱਛਣ, ਇਲਾਜ਼ ਤੇ ਬਚਾਓ ਦੇ …

Read More »

ਬੇਸਿਕ ਕੰਪਿਊਟਰ ਕੋਰਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਦਫਤਰ ਵਿੱਚ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ …

Read More »

ਮਜੀਠਾ ਤੋਂ ਫਤਿਹਗੜ੍ਹ ਚੂੜੀਆਂ ਸੜਕ ਦੀ ਜਲਦ ਕੀਤੀ ਜਾਵੇਗੀ ਮੁਰੰਮਤ – ਡਿਪਟੀ ਕਮਿਸ਼ਨਰ

ਲੋਕ ਨਿਰਮਾਣ ਵਿਭਾਗ ਵਲੋਂ ਕੇਂਦਰੀ ਸੜਕਾਂ ਫੰਡ ਅਧੀਨ ਤਿਆਰ ਕੀਤਾ ਪ੍ਰਾਜੈਕਟ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਮਜੀਠਾ ਫਤਿਹਗੜ੍ਹ ਚੂੜੀਆਂ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੀ ਮੁਰੰਮਤ ਜਲਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹਾ …

Read More »

ਪੇਂਡੂ ਵਿਕਾਸ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸਮੂਹ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਹਨ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਕੀਤਾ ਜਾਵੇ ਤਾਂ ਉਨ੍ਹਾਂ ਦੀ ਆਰਥਿਕ ਪੱਧਰ ਉਚਾ ਹੋ ਸਕੇ।ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਬੱਚਤ ਭਵਨ ਵਿਖੇ ਪੇਂਡੂ …

Read More »

ਅਣ-ਅਧਿਕਾਰਤ ਕਲੋਨੀਆਂ ਲਈ ਪੁੱਡਾ ਨੇ ਚੁੱਕੇ ਸਖਤ ਕਦਮ, ਵੱਡੇ ਪੱਧਰ ‘ਤੇ ਕੀਤੀ ਕਾਰਵਾਈ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁੱਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਤੇ ਵਧੀਕ ਪ੍ਰਸ਼ਾਸ਼ਕ ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਣ-ਅਧਿਕਾਰਤ ਕਲੋਨੀਆਂ/ਉਸਾਰੀਆਂ ‘ਤੇ ਵੱਡੀ ਕਾਰਵਾਈ ਕਰਦੇ ਹੋਏ, ਟਾਂਗਰਾ, ਰਈਆ ਬਿਆਸ ਵਿੱਚ ਬਣ ਰਹੀਆਂ ਨਜਾਇਜ਼ ਕਲੋਨੀਆਂ ਦੀ ਢਾਹ-ਢੁਹਾਈ ਕੀਤੀ …

Read More »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ 10 ਮਾਰਚ ਨੂੰ

ਸਮਰਾਲਾ ਮੰਡਲ ਤੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਧਰਨੇ ‘ਚ ਹੋਣਗੇ ਸ਼ਾਮਲ -ਸਿਕੰਦਰ ਸਿੰਘ ਸਮਰਾਲਾ, 28 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਟੇਟ ਕਮੇਟੀ ਵਲੋਂ 10 ਮਾਰਚ ਨੂੰ ਹੈਡ ਆਫਿਸ ਪਟਿਆਲਾ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਅਤੇ ਮੁਜ਼ਾਹਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਸੁਪਰਵਾਈਜ਼ਰ ਰਮਿੰਦਰਪਾਲ ਸਿੰਘ, ਸਹਾਇਕ ਚੀਫ ਗੁਰਦੁਆਰਾ ਇੰਸਪੈਕਟਰ ਅਮਰਜੀਤ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਗੁਰਬਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਦਾ ਚੈਕ ਭੇਟ

ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮ.ਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈਕ ਕੰਪਨੀ ਦੇ ਏ.ਜੀ.ਐਮ ਬੀ.ਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਦੀਆਂ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ

ਸੰਗਤਾਂ ਲਈ ਵਿਸ਼ਾਲ ਕਾਰ ਪਾਰਕਿੰਗ ਵੀ ਹੋਵੇਗੀ ਤਿਆਰ ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ ਸੱਗ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ …

Read More »