Sunday, August 23, 2026

ਪੰਜਾਬੀ

ਲੋਹੜੀ

ਲੋਹੜੀ ਤਿਉਹਾਰ ਜਦੋਂ ਆਉਂਦਾ, ਹਰ ਚਿਹਰੇ ‘ਤੇ ਖੁਸ਼ੀ ਲਿਆਉਂਦਾ। ਠੰਡ ਨੂੰ ਲੱਗ ਜਾਂਦੀ ਕੁੱਝ ਬਰੇਕ, ਆਉਣ ਲੱਗਦਾ ਸੂਰਜ ਦਾ ਸੇਕ। ਉਚੀ ਅਵਾਜ਼ ਵਿੱਚ ਗਾਣੇ ਵੱਜਣ, ਲੋਕੀਂ ਅੱਧੀ ਰਾਤ ਤੱਕ ਨੱਚਣ। ਦਿਨ ਵਿੱਚ ਲੋਕ ਲੋਹੜੀ ਮੰਗਦੇ, ਬਦਲੇ ਵਿੱਚ ਨੇ ਦੁਆਵਾਂ ਵੰਡਦੇ। ਦਰ ਤੋਂ ਕੋਈ ਵੀ ਖਾਲੀ ਨਾ ਮੋੜੇ, ਦਾਣੇ, ਗੱਚਕ ਚਾਹੇ ਦੇਵੇ ਥੋੜ੍ਹੇ। ਰਾਤੀਂ ਇਕੱਠੇ ਹੋ ਧੂਣੀ ਲਾਉਂਦੇ, ਦੁੱਲੇ ਭੱਟੀ ਦੇ …

Read More »

ਪਿੰਨੀ

ਦਾਦੀ ਮਾਤਾ ਮੇਰੀ ਚੰਗੀ ਕਿੰਨੀ, ਮੈਨੂੰ ਖੁਆਉਂਦੀ ਹੈ ਰੋਜ਼ ਪਿੰਨੀ। ਭੁੰਨ ਕੇ ਪਾਏ ਦਾਦੀ ਮਾਂ ਨੇ ਤਿਲ, ਖਾਣ ਨੂੰ ਵਾਰ-ਵਾਰ ਕਰੇ ਦਿਲ। ਘਰੋਂ ਕੱਢ ਕੇ ਪਾਇਆ ਹੈ ਖੋਆ, ਸਰੀਰ ਨੂੰ ਰੱਖਦੀ ਪਿੰਨੀ ਨਰੋਆ। ਸਵੇਰ-ਸ਼ਾਮ ਖਾਵਾਂ ਪਿੰਨੀਆਂ ਦੋ, ਬਜ਼ਾਰੂ ਚੀਜ਼ਾਂ ਨੂੰ ਕਹਿ ਦਿੱਤੀ ਨੋ। ਪੀਜ਼ਾ, ਬਰਗਰ ਕੀ ਕਰੂਗਾ ਰੀਸ, ਪਿੰਨੀ ਜ਼ੋੜਾਂ ਵਿੱਚ ਭਰੇ ਗਰੀਸ। ਖਾ ਕੇ ਨਾਂ ਲੱਗੇ ਫਿਰ ਛੇਤੀ ਭੁੱਖ, …

Read More »

ਈ.ਟੀ.ਓ ਵੱਲੋਂ ਬਾਬਾ ਬਕਾਲਾ-ਬਟਾਲਾ ਸੜਕ ‘ਤੇ ਬਣ ਰਹੇ ਪੁਲਾਂ ਦਾ ਕੀਤਾ ਅਚਨਚੇਤ ਨਿਰੀਖਣ

  ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – – ਬਿਆਸ ਬਾਬਾ ਬਕਾਲਾ ਮਹਿਤਾ ਬਟਾਲਾ ਸੜਕ ਦੇ ਲੈਫਟ ਆਊਟ ਪ੍ਰੋਜੈਕਟ ਅਧੀਨ ਮਹਿਤਾ ਅਤੇ ਬੁੱਟਰ ਵਿਖੇਉਸਾਰੇ ਜਾ ਰਹੇ ਪੁਲਾਂ ਦਾ ਨਿਰੀਖਣ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਕੀਤਾ ਗਿਆ।ਉਨਾਂ ਨੇ ਦੱਸਿਆ ਕਿ ਬਿਆਸ ਬਾਬਾ ਬਕਾਲਾ ਮਹਿਤਾ ਬਟਾਲਾ ਸੜਕ ਸੈਕਸ਼ਨ ਉਪਰ ਲੋਕ ਨਿਰਮਾਣ ਵਿਭਾਗ ਵਲੋਂ ਤਿੰਨ ਪੁਲਾਂ (ਮਹਿਤਾ, ਬੁੱਟਰ ਅਤੇ ਗੱਗੜਭਾਣਾ) ਦਾ ਨਿਰਮਾਣ …

Read More »

ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਲੋਹੜੀ ਸ਼ਬਦ ਦਾ ਮੂਲ ਤਿਲ+ਰੌੜੀ ਹੈ। ਜੋ ਕਿ ਸਮਾਂ ਪਾਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ।ਉਨ੍ਹਾਂ ਨੇ …

Read More »

ਮਾਮਲਾ ਏ.ਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਸੈਲ ਕੋਲ ਦਰਜ਼ ਕਰਵਾਈ ਸ਼ਿਕਾਇਤ ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈਲ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ 12 ਜਨਵਰੀ ਨੂੰ ਲੱਗੇਗਾ ਪਲੇਸਮੈਂਟ-ਕਮ-ਅਪਰੈਂਟਸ਼ਿਪ ਕੈਂਪ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ਼੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਮਿਤੀ 12 ਜਨਵਰੀ 2026 ਦਿਨ ਸੋਮਵਾਰ ਨੂੰ …

Read More »

ਸ਼ਵੱਛ ਸਰਵੇਖਣ 2025-26 ਦੀਆਂ ਤਿਆਰੀਆਂ ਦੀ ਨਗਰ ਨਿਗਮ ਵਲੋਂ ਸਮੀਖਿਆ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਆਉਣ ਵਾਲੇ ਸਵੱਛ ਸਰਵੇਖਣ 2025-26 ਦੇ ਮੱਦੇਨਜ਼ਰ ਅੱਜ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਇਸ ਦਾ ਉਦੇਸ਼ ਸਵੱਛ ਭਾਰਤ ਮਿਸ਼ਨ-ਅਰਬਨ ਅਧੀਨ ਭਾਰਤ ਸਰਕਾਰ ਦੇ ਆਵਾਸ ਅਤੇ ਸ਼਼ਹਿਰੀ ਮਾਮਲੇ ਮੰਤਰਾਲੇ ਵਲੋਂ ਕਰਵਾਏ ਜਾ ਰਹੇ ਰਾਸ਼ਟਰੀ ਸਫ਼ਾਈ ਸਰਵੇਖਣ ਵਿੱਚ ਬਿਹਤਰ ਪ੍ਰਦਰਸ਼ਨ ਲਈ ਤਿਆਰੀਆਂ ਦੀ ਸਮੀਖਿਆ ਅਤੇ …

Read More »

ਨਾਰੀ ਨਿਕੇਤਨ ਕੰਪਲੈਕਸ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੇ ਰਵਾਇਤੀ ਗੀਤਾਂ ਅਤੇ ਨਾਚ ਰਾਹੀਂ ਤਿਉਹਾਰ ਦਾ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਅਤੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਡਾਕਘਰ ਵਿਖੇ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸਰਬੰਸਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਅੰਮ੍ਰਿਤ ਕੇ ਦਾਤੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤਸਰ ਮੁੱਖ ਡਾਕਘਰ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਸੁਪਰਡੈਂਟ ਡਾਕਘਰ (ਹੈਡਕੁਆਰਟਰ) ਪ੍ਰਵੀਨ ਪ੍ਰਸੁਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਭਗਤੀ, ਧਾਰਮਿਕ …

Read More »