ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਪਰਾਕ ਸ਼ਾਸਤਰੀ ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ ਫਾਈਨ ਆਰਟਸ ਸਮੈਸਟਰ ਪਹਿਲਾ, ਬੀ.ਐਸ.ਸੀ ਸਾਇੰਸ ਸਮੇਸਟਰ ਪਹਿਲਾ, ਐਮ.ਏ. ਬਿਜ਼ਨਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪੰਜਵਾਂ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ …
Read More »ਪੰਜਾਬੀ
ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਸੈਰ ਸਪਾਟਾ ਵਿਭਾਗ ਵਲੋਂ ਵਿਦਿਆਰਥੀ ਟੂਰ ਦਾ ਆਯੋਜਨ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ) ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਗੁਰਦੁਆਰਾ ਕੋਠਾ ਸਾਹਿਬ ਅਤੇ ਸੱਭਿਆਚਾਰਕ ਪਿੰਡ ਹਵੇਲੀ ਲਈ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਅਤੇ ਇਤਿਹਾਸਕ ਫੇਰੀ ਦਾ ਆਯੋਜਨ ਸਾਲਾਨਾ ਮੇਲਾ-ਜੋੜ ਮੇਲਾ ਮਨਾਉਣ ਲਈ ਕੀਤਾ ਗਿਆ ਸੀ ਜੋ ਕਿ …
Read More »ਪੰਜਾਬ ਸਰਕਾਰ ਗੁਰੂ ਨਗਰੀ ਦੇ ਵਿਕਾਸ ਕਾਰਜ਼ਾਂ ‘ਤੇ ਖਰਚੇਗੀ ਤਕਰੀਬਨ 11.46 ਕਰੋੜ – ਡਾ. ਨਿੱਜਰ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੀ-20 …
Read More »7 ਉਲੰਪੀਅਨ ਦੇਣ ਵਾਲੇ ਇਲਾਕੇ ਦੀ ਹਰ ਮੰਗ ਮੰਨਣ ਦਾ ਕੀਤਾ ਐਲਾਨ – ਈ.ਟੀ.ਓ
ਖੇਡਾਂ ਉਦੋ ਨੰਗਲ ਦੀਆਂ ‘ਚ ਇਨਾਮ ਵੰਡਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿੱਚ ਮੁੜ ਪੇਂਡੂ ਖੇਡਾਂ ਦੀਆਂ ਰੌਣਕਾਂ ਲੱਗਣ ਲੱਗੀਆਂ ਹਨ, ਜੋ ਕਿ ਸ਼ੁਭ ਸੰਕੇਤ ਹੈ।ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੈਪਟਨ ਮਨਜਿੰਦਰ ਸਿੰਘ ਭਿੰਡਰ ਖੇਡ ਸਟੇਡੀਅਮ ਵਿੱਚ ‘ਖੇਡਾਂ ਉਦੋ ਨੰਗਲ ਦੀਆਂ’ ਦੇ ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਕੀਤਾ।ਕੈਬਨਿਟ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਅਰਦਾਸ ਸਮਾਗਮ
ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਦਸਵੀਂ ਜਮਾਤ ਆਈ.ਸੀ.ਐਸ.ਈ ਬੋਰਡ 2022-2023 ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ‘ਚ ਸਫਲਤਾ ਅਤੇ ਚੰਗੀ ਕਾਰਗੁਜ਼ਾਰੀ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਰਪ੍ਰੀਤ ਸਿੰਘ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ‘ਚ ਲਗਾਇਆ ਸਿਹਤ ਜਾਂਚ ਕੈਂਪ
ਸੰਗਰੂਰ, 20 ਫਰਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸਿਹਤ ਲਗਾਏ ਗਏ ਸਿਹਤ ਕੈਂਪ ਦੌਰਾਨ ਲੜਕੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ।ਡਾ. ਅਮਰਿੰਦ ਸ਼ਾਰਦਾ (ਏ.ਐਚ.ਓ) ਅਤੇ ਡਾ. ਹਰਪ੍ਰੀਤ ਕੌਰ (ਸੀ.ਐਚ.ਓ) ਨੇ ਲੜਕੀਆਂ ਦੀ ਸਿਹਤ ਅਤੇ ਛੋਟੇ ਬੱਚਿਆਂ ਦੇ ਨੱਕ, ਕੰਨ ਅਤੇ ਗਲੇ ਦੇ ਨਾਲ-ਨਾਲ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ।ਛੇਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ …
Read More »ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ ਕਰਵਾਏ ਗਏ
ਭੀਖੀ, 20 ਜਨਵਰੀ (ਕਮਲ ਜ਼ਿੰਦਲ) – ਪਿਛਲੇ ਲੰਬੇ ਸਮੇਂ ਤੋਂ ਕੌਮੀਅਤ, ਧਾਰਮਿਕ, ਸਮਾਜਿਕ, ਅਤੇ ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ, ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ, ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਸਾ ਸੰਭਾਲ ਸੋਸਾਇਟੀ ਭੀਖੀ ਦੁਆਰਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਪਰਾਲੇ ਕੀਤਾ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਕਲੋਨੀ ਭੀਖੀ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ।ਸਮਾਗਮ …
Read More »ਜਨਮ ਦਿਨ ਮੁਬਾਰਕ – ਸਰਗੁਨ ਸਿੰਘ ਤੇ ਫਤਹਿਵੀਰ ਸਿੰਘ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪ੍ਰਿਤਪਾਲ ਸਿੰਘ ਅਤੇ ਮਨਜੋਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੇ ਸਰਗੁਨ ਸਿੰਘ ਤੇ ਫਤਹਿਵੀਰ ਸਿੰਘ ਦਾ ਜਨਮ ਦਿਨ ਮਨਾਇਆ।
Read More »ਸ਼ਿਵਰਾਤਰੀ ਦਾ ਤਿਉਹਾਰ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ- ਬੁਲਾਰੀਆ
ਧਾਰਮਿਕ ਤਿਉਹਾਰ ਭਾਈਚਾਰਕ ਸਾਂਝ ਦੇ ਪ੍ਰਤੀਕ- ਸ਼ੇਰਗਿੱਲ ਅੰਮ੍ਰਿਤਸਰ, 19 ਫ਼ਰਵਰੀ (ਸੁਖਬੀਰ ਸਿੰਘ) – ਸ਼ਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼਼ਾਹ ਦੇ ਨਾਲ ਜੈ ਮਾਂ ਵੈਸ਼ਨੋ ਧਾਮ ਮੰਦਰ ਸ਼ਿਵਾਲਾ ਹਰ ਹਰ ਮਹਾਦੇਵ ਸ੍ਰੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਦੇ ਪ੍ਰਬੰਧਕਾਂ ਵਲੋਂ ਮਨਾਇਆ ਗਿਆ।ਧਾਰਮਿਕ ਮੰਡਲੀਆਂ ਵਲੋਂ ਕੀਰਤਨ ਅਤੇ ਸ਼ਿਵ ਭੋਲੇ ਦੀ ਉਪਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਵਿਚ ਲੀਨ …
Read More »ਹਰਪਾਲ ਸਿੰਘ ਵੇਰਕਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਜਾਟ ਮਹਾਸਭਾ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਕੌਂਸਲਰ ਹਰਪਾਲ ਸਿੰਘ ਵੇਰਕਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਜੋਗਿੰਦਰ ਕੌਰ ਦਾ ਦੇਹਾਂਤ ਹੋ ਗਿਆ।ਮਾਤਾ ਜੋਗਿੰਦਰ ਕੌਰ ਦਾ ਸੰਸਕਾਰ ਵੇਰਕਾ ਸਮਸ਼ਾਨਘਾਟ ਵਿਖੇ ਕੀਤਾ ਗਿਆ।ਐਸ.ਐਸ.ਪੀ ਵਿਜੀਲੈਂਸ ਲੁਧਿਆਣਾ ਸੂਬਾ ਸਿੰਘ, ਡੀ.ਐਸ.ਪੀ ਰਵੀ ਸ਼ੇਰ ਸਿੰਘ, ਹੈਰੀਟੇਜ ਕਲੱਬ ਦੇ ਐਡਮੀਨ ਅਫਸਰ ਤਜਿੰਦਰ ਸਿੰਘ ਰਾਜਾ, ਕੌਂਸਲਰ …
Read More »
Punjab Post Daily Online Newspaper & Print Media