ਕਿਹਾ, ਮਿਹਨਤ ਤੇ ਲਗਨ ਨਾਲ ਜੁੱਟੇ ਰਹਿਣ ਵਾਲੇ ਹੀ ਬੁਲੰਦੀਆਂ ਨੂੰ ਛੂੰਹਦੇ ਹਨ ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸੰਗਰੂਰ ਵਿਖੇ ਐਮ.ਪੀ.ਐਲ 10ਵੀਂ ਨੈਸ਼ਨਲ ਅਮੇਚਿਓਰ ਚੈਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ।ਦੇਸ਼ ਦੇ ਵੱਖ ਵੱਖ ਰਾਜਾਂ …
Read More »ਪੰਜਾਬੀ
ਖਾਲਸਾ ਕਾਲਜ ਵਿਖੇ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ਦੌਰਾਨ ਮੰਤਰ ਮੁਗਧ ਹੋਏ ਦਰਸ਼ਕ
ਆਦਾਨ ਪ੍ਰਦਾਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਸੱਭਿਆਚਾਰਕ ਤੌਰ ’ਤੇ ਨਿਖਾਰਦੇ ਹਨ- ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਯੁਵਕ ਭਲਾਈ ਵਿਭਾਗ ਵਲੋਂ ਅੰਤਰਰਾਜੀ ਲੋਕ ਨਾਚ ਮੁਕਾਬਲਾ ਕਰਵਾਇਆ ਗਿਆ।ਜੋ ਭਾਰਤ ਸਰਕਾਰ ਦੇ ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ ਸੀ। ਜਿਸ ਸਬੰਧੀ ਗੁਜਰਾਤ ਰਾਜ ਦੇ ਖੇਡ, ਯੁਵਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਗਾਂਧੀ ਨਗਰ ਵਲੋਂ …
Read More »ਖ਼ਾਲਸਾ ਕਾਲਜ ਇੰਜਨੀਅਰਿੰਗ ਟੈਕਨਾਲੋਜੀ ਨੇ ਐਨ.ਆਈ.ਟੀ.ਟੀ.ਟੀ.ਆਰ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ), ਚੰਡੀਗੜ੍ਹ ਨਾਲ ਅੱਜ ਇਕ ਅਹਿਮ ਸਮਝੌਤਾ ਕੀਤਾ ਹੈ।ਇਸ ਸੰਸਥਾ ਦੀ ਸਥਾਪਨਾ 1967 ’ਚ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤੀ ਗਈ ਸੀ। ਜੋ ਕਿ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸਿੱਖਿਆ, ਸਮਾਜਿਕ ਕਾਰਜ, ਕੈਰੀਅਰ …
Read More »ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸੰਪਨ
ਹਰਿੰਦਰ ਸੋਹਲ ਦੇ ਗੀਤਾਂ ਤੇ ਗਲੋਰੀ ਬਾਵਾ ਦੀ ਪ੍ਰੰਪਰਾਗਤ ਲੰਮੀ ਹੇਕ ‘ਤੇ ਝੂਮੇ ਦਰਸ਼ਕ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਸਿਖਰਲਾ ਦਿਨ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸਮਾਪਤ ਹੋਇਆ।ੇ ਅਖੀਰਲੇ ਦਿਨ ਦੀ ਸ਼ੁਰੂਆਤ ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ ਵਲੋਂ ਕਰਵਾਏ ਗਏ ਮਿੰਨੀ ਕਹਾਣੀ ਦਰਬਾਰ ਤੋਂ ਹੋਈ।ਜਿਸ ਦੀ ਪ੍ਰਧਾਨਗੀ ਦਰਵੇਸ਼ ਸਾਹਿਤਕਾਰ ਅਤੇ …
Read More »‘ਮੱਛਰ ਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਸੈਮੀਨਾਰ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਜ਼ੂਆਲੋਜੀ ਵਿਭਾਗ ਦੀ ਜ਼ੂਲੋਜੀਕਲ ਸੋਸਾਇਟੀ ਨੇ ‘ਮੱਛਰ ਅਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ।ਸੈਮੀਨਾਰ ਦਾ ਆਯੋਜਨ ਵਿਦਿਆਰਥੀਆਂ ’ਚ ਮੱਛਰਾਂ ਦੁਆਰਾ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਵਾਤਾਵਰਣ-ਅਨੁਕੂਲ ਨਿਯੰਤਰਣ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਸੀ।ਇਸ ਸੈਮੀਨਾਰ ’ਚ ਬੀ.ਐਸ.ਸੀ (ਮੈਡੀਕਲ), ਬੀ.ਐਸ.ਸੀ (ਬਾਇਓਟੈਕਨਾਲੋਜੀ) ਅਤੇ …
Read More »ਕੀਰਤਨ ਮੁਕਾਬਲਿਆਂ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ
ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦਿੱਲੀ ਵਲੋਂ ਕਰਵਾਏ ਗਏ ਆਨਲਾਈਨ ਕੀਰਤਨ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਜੂਨੀਅਰ ਪੱਧਰ ਦੀ ਟੀਮ ਨੇ ਪਹਿਲਾ, ਸੀਨੀਅਰ ਪੱਧਰ ਦੀ ਟੀਮ ਨੇ ਤੀਸਰਾ ਅਤੇ ਸੀਨੀਅਰ ਸੈਕੰਡਰੀ ਪੱਧਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ – ਹਲਕਾ ਅਟਾਰੀ ਵਿਖੇ ਹੋਇਆ ਪਹਿਲਾ ਸਮਾਗਮ
ਹਰ ਹਲਕੇ ਵਿੱਚ ਸਮਾਗਮ ਕਰਕੇ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼- ਐਡਵੋਕੇਟ ਧਾਮੀ ਅੰਮ੍ਰਿਤਸਰ 18 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ …
Read More »ਪ੍ਰਮਾਤਮਾ ਪ੍ਰਤੀ ਪ੍ਰੇਮ ਤੇ ਨਿਰਸਵਾਰਥ ਭਾਵਨਾ ਨਾਲ ਹੀ ਹੋ ਸਕਦੀ ਹੈ ਅਧਿਆਤਮਕ ਗਿਆਨ ਦੀ ਪ੍ਰਾਪਤੀ – ਸ਼ਿਵਾਨੀ ਕ੍ਰਿਸ਼ਨਾ ਸ਼ੁਕਲ
ਭੀਖੀ, 17 ਫਰਵਰੀ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਮਹਾਂਵੀਰ ਦਲ ਸ਼ਿਵ ਮੰਦਰ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸ਼੍ਰੀ ਕ੍ਰਿਸ਼ਨ ਜਨਮ ਦੀ ਧੂਮ ਰਹੀ।ਇਸ ਮੌਕੇ ਜਿਥੇ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆਂ ਗਿਆ, ਉਥੇ ਸ਼ਰਧਾਲੂਆਂ ਨੇ ਨੱਚ ਗਾ ਕੇ ਆਪਣੀ ਹਾਜ਼ਰੀ ਲਵਾਈ।ਕਥਾ ਪੂਜਨ ਅਤੇ ਆਰਤੀ ਦੀ ਰਸਮ …
Read More »ਭਾਸ਼ਾਵਾਂ ਦੀ ਪਕੜ ਜਰੂਰੀ, ਵਡਿਆਈ ਤੋਂ ਬਚੋ ਤੇ ਹਰ ਭਾਸ਼ਾ ਦਾ ਸਤਿਕਾਰ ਕਰੋ – ਡਾ. ਗੁਰਮੀਤ ਸਿੰਘ
ਚੰਡੀਗੜ੍ਹ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੀ.ਜੀ ਗੌਰਮਿੰਟ ਗਰਲਜ਼ ਕਾਲਜ ਚੰਡੀਗੜ੍ਹ ਵਿਖੇ ਹਿੰਦੀ ਅਤੇ ਸੰਸਕ੍ਰਿਤ ਵਿਭਾਗ ਦੇ ਸਹਿਯੋਗ ਨਾਲ ਅਤੇ ਆਈ.ਕਿਊ.ਏ.ਸੀ ਸੈੱਲ ਦੀ ਪਹਿਲਕਦਮੀ ਤਹਿਤ ‘ਮੀਡੀਆ ਵਿੱਚ ਭਾਸ਼ਾ ਦੀ ਮਹੱਤਤਾ’ ਵਿਸ਼ੇ ‘ਤੇ ਇੱਕ ਵਿਸਤਾਰ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹਿੰਦੀ ਵਿਭਾਗ ਤੋਂ ਡਾ. ਗੁਰਮੀਤ ਸਿੰਘ (ਐਸੋਸੀਏਟ ਪ੍ਰੋਫੈਸਰ) ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ `ਤੇ ਹਾਜ਼ਰ …
Read More »ਦੰਦਾਂ ਦੀ ਸੰਭਾਲ ਸਬੰਧੀ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਓ ਤੋਂ ਕੀਤਾ ਪੰਦਰਵਾੜੇ ਦਾ ਸ਼ੁੱਭਆਰੰਭ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ. ਜਗਨਜੋਤ ਕੋਰ ਵਲੋਂ 16/02/2023 ਤੋ 02/03/2023 ਤੱਕ ਵਿਸ਼ੇਸ਼ ਡੈਂਟਲ ਪੰਦਰਵਾੜਾ ਦਾ ਸ਼ੁੱਭਆਰੰਭ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਓ ਤੋਂ ਕੀਤਾ ਗਿਆ। ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਭਰ ਵਿੱਚ ਸਾਰੀਆਂ ਸਿਹਤ ਸੰਸਥਾਵਾ ਵਿੱਚ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈੰਪ …
Read More »
Punjab Post Daily Online Newspaper & Print Media