Wednesday, November 25, 2026

ਪੰਜਾਬੀ

ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਟਰੇਨਿੰਗ ਕੈਂਪ 1 ਮਾਰਚ ਤੋਂ

17 ਅਪਰੈਲ 2023 ਨੂੰ ਹੋਵੇਗੀ ਲਿਖਤੀ ਪ੍ਰੀਖਿਆ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਲ 23 ਦੀ ਅਗਨੀਵੀਰ ਫੌਜ ਭਰਤੀ ਲਈ ਭਾਰਤ ਸਰਕਾਰ ਵਲੋਂ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਕੈਂਪ ਇੰਚਾਰਜ ਰਵਿੰਦਰ ਸਿੰਘ ਨੇ ਦਿੰਦਿਆ ਦੱਸਿਆ ਕਿ ਚਾਹਵਾਨ ਯੁਵਕ ਮਿਤੀ 16 ਫਰਵਰੀ 2023 ਤੋਂ 15 ਮਾਰਚ 2023 ਤੱਕ ਆਨਲਾਈਨ  (Join Indian Army …

Read More »

ਸਕੂਲੀ ਬੱਚਿਆਂ ਨੂੰ ਸਾਈਬਰ ਕਰਾਈਮ ਸਬੰਧੀ ਦਿੱਤੀ ਗਈ ਜਾਣਕਾਰੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਸਾਂਝ ਕੇਂਦਰਾਂ ਵਲੋਂ ਸਾਂਝ ਫੰਡ ਵਿਚੋਂ ਸਰਕਾਰੀ ਸਕੂਲ ਵਿਖੇ ਮੁਫਤ ਸਟੇਸ਼ਨਰੀ ਵੰਡੀ ਗਈ।ਪੁਲਿਸ ਸਾਂਝ ਕੇਂਦਰ ਜਿਥੇ ਆਮ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਕਰੀਬ 44 ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉੱਥੇ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਅਤਿ ਸ਼ਲਾਘਾਯੋਗ ਕੰਮ ਕਰ ਰਹੇ ਹਨ। ਞਸ੍ਰੀਮਤੀ ਗੁਰਪ੍ਰੀਤ ਕੋਰ ਦਿਓ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ …

Read More »

ਧਾਲੀਵਾਲ ਨੇ ਸਰਕਾਰੀ ਦਫਤਰਾਂ ਅਤੇ ਖੰਡ ਮਿਲ ਦੀ ਕੀਤੀ ਅਚਨਚੇਤ ਚੈਕਿੰਗ

ਗੈਰ ਹਾਜ਼ਰ ਕਰਮਚਾਰੀਆਂ ਨੂੰ ਕੀਤੀ ਸਖਤ ਤਾੜਨਾ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਫਤਰ ਮੁੱਖ ਖੇਤੀਬਾੜੀ ਰਣਜੀਤ ਐਵੀਨਿਊ, ਬੀ:ਡੀ:ਪੀ:ਓ ਵੇਰਕਾ, ਬੀ:ਡੀ:ਪੀ:ਓ ਚੋਗਾਵਾਂ ਅਤੇ ਭਲਾ ਖੰਡ ਮਿਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ‘ਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਵੇਰੇ 9.00 ਵਜੇ ਤੋਂ ਸ਼ਾਮ 5.00 …

Read More »

ਮਜ਼ਦੂਰ ਆਗੂ ਕਸ਼ਮੀਰ ਸਿੰਘ ਘੁੁਗਸ਼ੋਰ ਨੂੰ ਗ੍ਰਿਫਤਾਰ ਕਰਨ ਦੀ ਡੀ.ਟੀ.ਐਫ ਵਲੋਂ ਨਿਖੇਧੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਲਤੀਫਪੁਰਾ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਕਸ਼ਮੀਰ ਘੁੁਗਸ਼ੋਰ ਨੂੰ ਜਲੰਧਰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇੰਨ੍ਹਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਡਾਂਸ ਸਮੈਸਟਰ ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਪਹਿਲਾ, ਬੈਚਲਰ ਆਫ਼ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ, ਸਮੈਸਟਰ ਪੰਜਵਾਂ, ਬੀ.ਡਿਜ਼ਾਈਨ (ਮਲਟੀਮੀਡੀਆ), ਸਮੈਸਟਰ ਸੱਤਵਾਂ, ਬੈਚਲਰ ਆਫ਼ ਫੂਡ ਸਾਇੰਸ ਅਤੇ ਟੈਕਨਾਲੋਜੀ (ਆਨਰਜ਼਼) ਸਮੈਸਟਰ ਤੀਜਾ ਤੇ ਪੰਜਵਾਂ, ਸਾਹਿਤਾਚਾਰੀਆ (ਮਾਸਟਰਜ਼), ਸਮੈਸਟਰ ਪਹਿਲਾ ਤੇ ਤੀਜਾ ਦੀਆਂ ਪ੍ਰੀਖਿਆਵਾਂ …

Read More »

ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਮਨਾਇਆ ਮਹਾਂ ਸ਼ਿਵਰਾਤਰੀ ਦਾ ਤਿਉਹਾਰ

ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਮਹਾਂ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਸੰਸਥਾ ਦੀ ਸੰਚਾਲਕਾ ਭੈਣ ਮੀਰਾਂ ਦੀਦੀ ਦੀ ਅਗਵਾਈ ਹੇਠ ਮਨਾਇਆ ਗਿਆ।ਬ੍ਰਹਮਾ ਕੁਮਾਰੀ ਆਸ਼ਰਮ ਚੰਡੀਗੜ੍ਹ ਤੋਂ ਆਏ ਅਨੀਤਾ ਦੀਦੀ ਮੋਟੀਵੇਸ਼ਨਲ ਸਪੀਕਰ ਅਤੇ ਸਾਨਤਾ ਦੀਦੀ ਨੇ ਸ਼ਿਵਰਾਤਰੀ `ਤੇ ਵਿਸ਼ੇਸ਼ ਰੋਸ਼ਨੀ ਪਾਉਂਦਿਆਂ ਦੱਸਿਆ ਕਿ ਪਿਤਾ ਜੀ ਸਾਡੇ …

Read More »

ਸ਼ਿਵਰਾਤਰੀ ਸਬੰਧੀ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸ੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵਲੋਂ ਸ੍ਰੀ ਨੀਲਕੰਠੇਸ਼ਵਰ ਰਾਮ ਮੰਦਿਰ ਸੀਤਾਸਰ ਦੁਆਰਾ ਸ਼ਿਵਰਾਤਰੀ ਦੇ ਸਬੰਧ ਵਿੱਚ ਕੱਢੀ ਗਈ ਵਿਸਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ।ਸਭਾ ਦੇ ਪ੍ਰਧਾਨ ਵਿਕਰਮ ਸਰਮਾ ਨੇ ਦੱਸਿਆ ਕਿ ਸੀਤਾਸਰ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਮਹਾਸ਼ਿਵਰਾਤਰੀ ਮੌਕੇ ਹਰ ਸਾਲ ਵਿਸ਼ਾਲ ਸ਼ੋਭਾ ਯਾਤਰਾ ਸਾਰੇ ਸੁਨਾਮ ਸ਼ਹਿਰ …

Read More »

ਮਾਲ ਰੋਡ ਸਕੂਲ ਵਿਖੇ ਵਿਦਾਇਗੀ ਸਮਾਰੋਹ ‘ਸ਼ਾਮ-ਏ-ਰੁਖ਼ਸਤ’ ਦਾ ਆਯੋਜਨ

+1 ਅਤੇ +2 ਦੀਆਂ 1100 ਤੋਂ ਵੱਧ ਵਿਦਿਆਰਥਣਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ +1 ਦੀਆਂ 572 ਵਿਦਿਆਰਥਣਾਂ ਨੇ +2 ਦੀਆਂ ਸਾਇੰਸ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਦੀਆਂ 593 ਵਿਦਿਆਰਥਣਾਂ ਨੂੰ ਭਾਵਪੂਰਤ ਵਿਦਾਇਗੀ ਸਮਾਰੋਹ ਦਿੱਤੀ।ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਰੰਗਾ-ਰੰਗ ਪ੍ਰੋਗਰਾਮ ‘ਸ਼ਾਮ-ਏ-ਰੁਖ਼ਸਤ’ ਵਿੱਚ ਵਿਦਿਆਰਥੀਆਂ ਨੇ ਲੋਕ ਗੀਤ, ਸੋਲੋ ਡਾਂਸ, ਐਕਸ਼ਨ …

Read More »

ਮੁੱਖ ਮੰਤਰੀ ਠੇਕਾ ਕਾਮਿਆਂ ਨਾਲ ਮੀਟਿੰਗ ਨਹੀਂ ਕਰਦੇ ਤਾਂ 24 ਨੂੰ ਉਤਰਾਂਗੇ ਸੜਕਾਂ ‘ਤੇ – ਡਵੀਜ਼ਨ ਪ੍ਰਧਾਨ

ਪਾਵਰਕਾਮ ਸੀ.ਐਚ.ਬੀ ਤੇ ਡਬਲਿਊ ਠੇਕਾ ਕਾਮੇ ਸਮਰਾਲਾ ਡਵੀਜ਼ਨ ਵਲੋਂ ਮੀਟਿੰਗ ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਸਮਰਾਲਾ ਦੀ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਸਬ-ਡਵੀਜ਼ਨ ਮੁਲਾਜਮਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਆਪਣੀਆਂ …

Read More »

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਕਾ ਨਨਕਾਣਾ ਸਾਹਿਬ ਦੀ ਯਾਦ ਮਨਾਉਣ ਦਾ ਫ਼ੈਸਲਾ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਹਰੀ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੀਆਂ ਸਮੂਹ ਸੰਸਥਾਵਾਂ ਵਿੱਚ 21 ਫਰਵਰੀ 2023 ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਯਾਦ ਮਨਾਉਣ ਦਾ ਫੈਸਲਾ ਕੀਤਾ ਹੈ।ਪ੍ਰੋਫੈਸਰ ਹਰੀ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੇ ਸਾਡੇ …

Read More »