Wednesday, November 25, 2026

ਪੰਜਾਬੀ

ਕਮਰਸ਼ੀਅਲ ਕਾਰਜ਼ਾਂ ‘ਚ ਧਰਤੀ ਹੇਠਲਾ ਪਾਣੀ ਕੱਢਣ ਤੇ ਸੰਭਾਲ ਬਾਰੇ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਕਮੇਟੀ ਚੇਅਰਮੈਨ ਪਠਾਨਕੋਟ ਹਰਬੀਰ ਸਿੰਘ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੀਤੀ ਗਈ। ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ ਪਠਾਨਕੋਟ, ਵਰਿੰਦਰ ਸਿੰਘ ਐਸ.ਡੀ.ਓ ਪੰਜਾਬ ਪ੍ਰਦੂਸਣ ਕੰਟਰੋਲ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਸਤਿਕਾਰ ਕਮੇਟੀ ਵਲੋਂ ਗੋਲਡਨ ਗੇਟ ਜੀ.ਟੀ ਰੋਡ ਤੋਂ ਤੋਂ ਹਾਲ ਗੇਟ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮੋਟਰ ਸਾਈਕਲਾਂ ਅਤੇ ਗੱਡੀਆਂ `ਤੇ ਵਿਸ਼ਾਲ ਰੋਸ ਮਾਰਚ …

Read More »

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ

ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ।ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਸ਼੍ਰੋਮਣੀ ਕਮੇਟੀ ਨੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ …

Read More »

‘ਵਾਲ ਪੇਂਟਿੰਗ’ ਮੁਕਾਬਲੇ ਲਈ ਆਖਰੀ ਤਾਰੀਕ ‘ਚ 16 ਫਰਵਰੀ ਤੱਕ ਦਾ ਵਾਧਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਨੇ ਆ ਰਹੇ ਜੀ-20 ਸੰਮੇਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਲ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਜੋ ਐਲਾਨ ਕੀਤਾ ਹੈ, ਉਸ ਵਿੱਚ ਭਾਗ ਲੈਣ ਲਈ 16 ਫਰਵਰੀ ਤੱਕ ਦਾ ਵਾਧਾ ਕੀਤਾ ਗਿਆ ਹੈ।ਮੁਕਾਬਲੇ ਦੇ ਨੋਡਲ ਅਧਿਕਾਰੀ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂ ਪ੍ਰੋਫੈਸ਼ਨਲ ਕਲਾਕਾਰ ਨੂੰ ਇਕ ਲੱਖ ਰੁਪਏ, ਦੂਸਰੇ …

Read More »

ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਮੈਡੀਕਲ ਸਿੱਖਿਆ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਯੂਨਿਟ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੀ ਅਗਵਾਈ ਹੇਠ ਮੈਡੀਕਲ ਅਧਿਆਪਕਾਂ ਨੂੰ ਆਧੁਨਿਕ ਮੈਡੀਕਲ ਸਿੱਖਿਆ ਤਕਨਾਲੋਜੀ ਬਾਰੇ ਜਾਗਰੂਕ ਕਰਨ ਲਈ 3 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ।ਵਰਕਸ਼ਾਪ ਦਾ ਉਦਘਾਟਨ ਡਾ: ਵੀਨਾ ਚਤਰਥ, ਡਾਇਰੈਕਟਰ ਪ੍ਰਿੰਸੀਪਲ ਅਤੇ ਡਾ. ਜੇ.ਪੀ ਅਤਰੀ ਵਾਈਸ ਪ੍ਰਿੰਸੀਪਲ ਨੇ ਕੀਤਾ।ਮੈਡੀਕਲ ਕਾਲਜ ਅੰਮ੍ਰਿਤਸਰ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਦੇ 30 …

Read More »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਦੀਪ ਸਿੰਘ ਸਿੱਧੂ ਨੂੰ ਸਮਰਪਿਤ ਅਰਦਾਸ ਸਮਾਗਮ

ਦੀਪ ਸਿੰਘ ਸਿੱਧੂ ਦੀ ਮੌਤ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਐਮ.ਪੀ ਮਾਨ ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਿੱਖ ਆਗੂ ਸੰਦੀਪ ਸਿੰਘ ਉਰਫ ਦੀਪ ਸਿੰਘ ਸਿੱਧੂ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਅਤੇ ਗੁਰੂ ਦੀ ਬਾਣੀ ਦੇ ਕੀਰਤਨ ਉਪਰੰਤ …

Read More »

ਪੰਜਾਬ ਵਿੱਚ ਹੋਵੇਗੀ ਸੰਯੁਕਤ ਕਿਸਾਨ ਸਭਾ ਦੀ ਰਾਸ਼ਟਰੀ ਕਾਨਫ਼ਰੰਸ

ਭਾਰਤੀ ਅਰਥਚਾਰੇ ਦਾ ਮੁੱਖ ਥੰਮ ਹੈ ਖੇਤੀਬਾੜੀ – ਕਾਮਰੇਡ ਇਕੋਲਾਹਾ ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ.ਆਈ.ਐਸ.ਕੇ.ਐਸ) ਦੀ ਕੇਂਦਰੀ ਕਮੇਟੀ ਦੀ ਮੀਟਿੰਗ ਨਵੀਂ ਦਿੱਲੀ ਵਿਖੇ ਕੌਮੀ ਪ੍ਰਧਾਨ ਸੁਭਾਸ਼ ਨਸਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰ.ਐਸ.ਪੀ ਦੇ ਕੌਮੀ ਜਨਰਲ ਸਕੱਤਰ ਮਨੋਜ ਭੱਟਾਚਾਰੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਦੇਸ਼ ਦੇ ਖੇਤੀ ਸੈਕਟਰ ਪ੍ਰਤੀ ਕੇਂਦਰ …

Read More »

ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਗਿਆ ਦਾ ਦੋ ਰੋਜ਼ਾ ਵਿੰਟਰ ਕਾਰਨੀਵਾਲ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੋ ਰੋਜ਼ਾ “ਵਿੰਟਰ ਕਾਰਨੀਵਾਲ” ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰਾਂ ਦੀਆਂ ਮਨੋਰੰਜ਼ਕ ਖੇਡਾਂ ਜਿੱਪ-ਲਾਇਨ, ਵਾਟਰ ਬੋਟਿੰਗ, ਵਾਟਰ ਰੋਲਰ, ਵਾਟਰ-ਪੋਲ, ਟ੍ਰੇਨ-ਰਾਇਡ, ਬਰਮਾ-ਬਰਿੱਜ਼, ਮਿੱਕੀ-ਮਾਊਸ, ਵਾਲ-ਕਲਾਇਬਿੰਗ ਦਾ ਆਨੰਦ ਮਾਣਿਆ।ਪ੍ਰੋਗਰਾਮ ਦੇ ਆਖਿਰ ਵਿੱਚ ਬੱਚਿਆਂ ਨੂੰ ਮੈਜਿਕ-ਸ਼ੋਅ ਵਿਖਾਇਆ ਗਿਆ।ਵੱਖ-ਵੱਖ ਤਰਾਂ ਦੇ ਝੂਲੇ, ਸਪੇਸ-ਰਾਕੇਟ ਅਤੇ ਬੱਚਿਆਂ ਦੇ ਖਾਣ-ਪੀਣ ਦੀਆਂ ਸਟਾਲਾਂ …

Read More »

ਸਟੱਡੀ ਸਰਕਲ ਨੇ ਕਰਵਾਇਆ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਕਾਦਮਿਕ ਕੌਂਸਲ ਵਲੋਂ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਦੇਸ਼ ਭਰ ਵਿੱਚ ਕਰਵਾਇਆ ਗਿਆ।ਇਸੇ ਲੜੀ ਤਹਿਤ ਸੰਗਰੂਰ-ਮਾਲੇਰਕੋਟਲਾ ਜ਼ੋਨ ਦੇ ਵੱਖ-ਵੱਖ ਕਾਲਜਾਂ ਵਿੱਚ ਇਹ ਇਮਤਿਹਾਨ ਹੋਇਆ। ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਕੁਲਵੰਤ ਸਿੰਘ ਨਾਗਰੀ, ਗੁਰਜੰਟ ਸਿੰਘ ਰਾਹੀ, ਅਜਮੇਰ ਸਿੰਘ, ਪ੍ਰੋ: ਨਰਿੰਦਰ ਸਿੰਘ ਦੀ ਦੇਖ ਰੇਖ ਹੇਠ ਅਕਾਲ ਕਾਲਜ …

Read More »