ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਅੰਮਿ੍ਰਤਸਰ ਵਿਖੇ ਚੱਲ ਰਹੇ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਸਰੇ ਦਿਨ ਅੱਜ ਚਿੰਤਕਾਂ ਦਾ ਚਿੰਤਨ ਭਾਰੂ ਰਿਹਾ।ਦੂਸਰੇ ਦਿਨ ਦੀ ਸ਼ੁਰੂਆਤ ਮਹਿੰਦਰ ਸਿੰਘ ਸਰਨਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੈਨਲ ਚਰਚਾ ਨਾਲ ਹੋਈ।ਮਹਿੰਦਰ ਸਿੰਘ ਸਰਨਾ ਦੀ ਪੰਜਾਬੀ ਸਾਹਿਤ ਨੂੰ ਦੇਣ ਵਿਸ਼ੇ ਤੇ ਹੋਈ ਪੈਨਲ ਚਰਚਾ ਵਿੱਚ ਮੁੱਖ ਮਹਿਮਾਨ …
Read More »ਪੰਜਾਬੀ
ਵਿਦਿਆਰਥਣਾਂ ਨੇ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਪ੍ਰਾਪਤ ਕੀਤੇ ਵਜ਼ੀਫ਼ੇ
ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 11 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਂਦਿਆਂ ਦੂਜੇ ਦਰਜ਼ੇ ਦੇ ਵਜੀਫੇ ਪ੍ਰਾਪਤ ਕੀਤੇ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 27 ਫਰਵਰੀ 2022 …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਅਰਦਾਸ ਦਿਵਸ
ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਸ਼ਰਧਾ ਪੂਰਵਕ ਕਰਵਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।ਇਸ ਉਪਰੰਤ …
Read More »ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ਦਾ ਇੰਟਰ ਯੂਨੀਵਰਸਿਟੀ ਰੇਸ ਮੁਕਾਬਲੇ ’ਚ ਅਹਿਮ ਸਥਾਨ
ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੈਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਐਥਲੈਟਿਕ ਅੰਤਰ-ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ ਦੀ ਖਿਡਾਰਨ ਕਵਲਜੀਤ ਕੌਰ ਨੇ ਓਡੀਸ਼ਾ ’ਚ ਆਯੋਜਿਤ ਆਲ ਇੰਡੀ ਨੌਰਥ ਈਸਟ ਜ਼ੋਨ …
Read More »ਸਮਰਾਲਾ ’ਚ ਡਾ. ਸੁਰਜੀਤ ਨਾਲ ਵਿਸ਼ਾਲ ਰੂਬਰੂ ਸਮਾਗਮ ਤੇ ਕਵੀ ਦਰਬਾਰ 19 ਨੂੰ
ਮੁੱਖ ਮਹਿਮਾਨ ਸ਼ਾਇਰ ਨੀਰਵ ਤੇ ਕਵੀ ਦਰਬਾਰ ਹੋਣਗੇ ਸਮਾਗਮ ਦਾ ਮੱਖ ਅਕਰਸ਼ਨ – ਕਹਾਣੀਕਾਰ ਸੁਖਜੀਤ ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਪੰਜਾਬੀ ਸਾਹਿਤ ਦੀ ਚਿਣਗ ਪੈਦਾ ਕਰਨ ਲਈ ਸਾਹਿਤ ਸਭਾਵਾਂ ਵੱਖ-ਵੱਖ ਤਰ੍ਹਾਂ ਦੇ ਸਾਹਿਤਕ ਸਮਾਗਮ ਰਚਾ ਕੇ ਸਾਹਿਤਕ ਮਾਦਾ ਰੱਖਣ ਵਾਲੇ ਨੌਜਵਾਨਾਂ ਨੂੰ ਪੰਜਾਬੀ ਸਾਹਿਤ ਦੀ ਸੇਵਾ ਵਿੱਚ ਸ਼ਾਮਲ ਕਰਨ ਦਾ ਯਤਨ ਕਰ ਰਹੀਆਂ ਹਨ।ਇਨ੍ਹਾਂ …
Read More »ਬੀ.ਕੇ.ਯੂ (ਦੋਆਬਾ) ਦਾ ਵਫਦ ਐਸ.ਡੀ.ਐਮ ਸਮਰਾਲਾ ਨੂੰ ਮਿਲਿਆ
ਸਹਿਕਾਰੀ ਸਭਾ ਮੁਸ਼ਕਾਬਾਦ ਵਿਖੇ ਚੱਲ ਰਹੀ ਘਪਲੇਬਾਜ਼ੀ ਖਿਲਾਫ ਪ੍ਰਬੰਧਕ ਕਮੇਟੀ ਤੇ ਸਕੱਤਰ ਵਿਰੁੱਧ ਕਾਰਵਾਈ ਦੀ ਮੰਗ ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਇੱਕ ਵਫਦ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਐਸ.ਡੀ.ਐਮ ਸਮਰਾਲਾ ਨੂੰ ਮਿਲਿਆ।ਵਫਦ ਵਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਰਾਹੀਂ ਇੱਕ ਮੰਗ ਪੱਤਰ ਭੇਜਿਆ …
Read More »ਪੰਜਾਬ-ਯੂ.ਟੀ ਮੁਲਾਜ਼ਮ ਤੇ ਸਾਂਝੇ ਫਰੰਟ ਨੇ ਡੀ.ਸੀ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ
19 ਫਰਵਰੀ ਨੂੰ ਚੰਡੀਗੜ੍ਹ ‘ਚ ਮਹਾਂ ਰੈਲੀ ਉਪਰੰਤ ਤਿੱਖੇ ਸੰਘਰਸ਼ ਦਾ ਹੋਵੇਗਾ ਐਲਾਨ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ-ਯੂ.ਟੀ ਮੁਲਾਜ਼ਮ ਅਤੇ ਸਾਂਝੇ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਆਪਣੀਆਂ ਮੰਗਾਂ ਸਬੰਧੀ ਰੋਸ ਪੱਤਰ ਦਿੱਤਾ ਗਿਆ।ਸਾਂਝਾ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਸਮਰਾਲਾ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ …
Read More »ਕੋ.ਆਪ: ਸੁਸਾਇਟੀ ਵਲੋਂ ਆਪਣੇ ਮੁਨਾਫੇ ‘ਚੋਂ ਪ੍ਰਾਇਮਰੀ ਸਕੂਲ ਸਰਵਰਪੁਰ ਨੂੰ ਦਫਤਰੀ ਕੁਰਸੀ ਦਾਨ
ਸਮਰਾਲਾ, 15 ਫਰਵਰੀ (ਇੰਦਰਜੀਤ ਸਿੰਘ ਕੰਗ) – ਮਿਲਕ ਕੋਆਪਰੇਟਿਵ ਸੁਸਾਇਟੀ ਵਲੋਂ ਸਲਾਨਾ ਮੁਨਾਫਾ ਵੰਡ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਸਕੂਲ ਨੂੰ ਇੱਕ ਵੱਡੀ ਦਫਤਰੀ ਕੁਰਸੀ ਦਾਨ ਕੀਤੀ ਗਈ।ਇਸ ਸਮੇਂ ਕਰਵਾਏ ਗਏ ਇੱਕ ਸਾਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਮਿਲਕ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਸੈਕਟਰੀ ਜਸਪਾਲ ਸਿੰਘ ਨੰਬਰਦਾਰ, ਕਮੇਟੀ ਮੈਂਬਰ ਹਰਨਾਮ ਸਿੰਘ ਸੋਨੀ, ਅਜੈ …
Read More »ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਵਲੋਂ ਜਲੰਧਰ ‘ਚ ਧਰਨਾ 16 ਨੂੰ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਅਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਵਲੋਂ ਜਲੰਧਰ ਵਿਖੇ ਅਜੀਤ ਭਵਨ ਦੇ ਨਜ਼ਦੀਕ 6ੇਵੇਂ ਪੇਅ ਕਮਿਸ਼ਨ ਅਤੇ ਹੋਰ ਹੱਕੀ ਮੰਗਾਂ ਲਾਗੂ ਕਰਵਾਉਣ ਲਈ 16 ਫਰਵਰੀ ਵੀਰਵਾਰ ਨੂੰ 11.00 ਵਜੇ ਰਾਜ ਪੱਧਰੀ ਵਿਸ਼ਾਲ ਧਰਨਾ ਲਾਇਆ ਜਾਵੇਗਾ।ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਨੇ ਦੱਸਿਆ ਕਿ ਇਸ ਧਰਨੇ ਵਿੱਚ ਪੰਜਾਬ ਭਰ `ਚੋਂ ਅਧਿਆਪਕ ਸ਼ਾਮਲ …
Read More »ਪੰਜਾਬੀ ਸਾਹਿਤ ਸਭਾ ਦੇ ਅਹੁੱਦੇਦਾਰਾਂ ਦੀ ਦੋ ਸਾਲਾਂ ਲਈ ਹੋਈ ਚੋਣ
ਸਰਵਸੰਮਤੀ ਨਾਲ ਧਰਵਿੰਦਰ ਔਲਖ ਪ੍ਰਧਾਨ ਤੇ ਕੁਲਦੀਪ ਦਰਾਜ਼ਕੇ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 14 (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਦੀ ਚੋਣ ਵਿੱਚ ਅੱਜ ਸਰਬਸੰਮਤੀ ਨਾਲ ਧਰਵਿੰਦਰ ਸਿੰਘ ਔਲਖ ਨੂੰ 14ਵੀਂ ਵਾਰ ਮੁੜ ਸਾਹਿਤ ਸਭਾ ਚੋਗਾਵਾਂ ਦਾ ਪ੍ਰਧਾਨ ਚੁਣ ਲਿਆ ਗਿਆ।ਇਸ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰ ਸਾਥੀਆਂ ਜਥੇਦਾਰ ਅਮਰੀਕ ਸਿੰਘ ਸ਼ੇਰਗਿੱਲ, ਚੰਨਾ ਰਾਣੀਵਾਲੀਆ, ਗੁਰਬਿੰਦਰ ਸਿੰਘ ਬਾਗੀ, ਸਤਨਾਮ …
Read More »
Punjab Post Daily Online Newspaper & Print Media