Wednesday, November 25, 2026

ਪੰਜਾਬੀ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜਿਲ੍ਹਾ ਪੱਧਰੀ ਭਾਸ਼ਣ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਅਤੇ ਜਿਲ੍ਹਾ ਮੈਂਟਰ ਸ੍ਰੀਮਤੀ ਜਸਵਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸ:ਸ:ਸ:ਸ ਗੋਲਬਾਗ ਵਿਖੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਅੰਗਰੇਜ਼ੀ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ 16 ਬਲਾਕਾਂ, ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਪਹਿਲਾ …

Read More »

ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੁਬਰੂ ਸਮਾਗਮ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੂਬਰੂ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿੱਚ ਵਿਭਾਗ ਮੁਖੀ ਡਾ਼ ਮਨਜਿੰਦਰ ਸਿੰਘ ਨੇ ਚਰਨ ਸਿੰਘ ਦਾ ਸਵਾਗਤ ਕਰਦਿਆਂ ਉਹਨਾਂ ਦੀ ਸਿਰਜਣ ਪ੍ਰਕਿਰਿਆ ਬਾਰੇ ਚਾਨਣਾ ਪਾਇਆ।ਉਹਨਾਂ ਅਨੁਸਾਰ ਚਰਨ ਸਿੰਘ ਆਧੁਨਿਕ ਸੰਵੇਦਨਾ ਦਾ ਕਵੀ ਹੈ ਜਿਸ ਨੇ ਪੂੰਜੀਵਾਦੀ ਯੁੱਗ …

Read More »

ਯੂਨੀਵਰਸਿਟੀ ਦੇ ਪ੍ਰੋਫੈਸਰ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ ਦੇ ਕੌਂਸਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪ੍ਰੋਫੈਸਰ ਪਰਮਜੀਤ ਕੌਰ ਨੂੰ ਕੈਮੀਕਲ ਖੋਜ ਦੇ ਖੇਤਰ ਵਿਚ ਪ੍ਰਸਿੱਧ ਸੰਸਥਾ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ (ਸੀ.ਆਰ.ਐਸ.ਆਈ), ਬੰਗਲੌਰ ਦੀ ਕੌਂਸਲ ਦੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਕੈਮੀਕਲ ਰਿਸਰਚ ਸੋਸਾਇਟੀ ਆਫ਼ ਇੰਡੀਆ ਦੀ ਕੌਂਸਲ ਦੀ ਹਾਲ ਹੀ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਲੀ ਵਿੱਚ ਹੋਈ …

Read More »

ਬੋਧੀ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਸੰਸਥਾ ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਕਲਾਵਤੀ ਦੀ ਅਗਵਾਈ ਹੇਠ ਸਲਾਨਾ ਸਮਾਗਮ ‘ਸੰਸਕਾਰ 2023’ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਏ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, …

Read More »

ਰੱਸਾਕਸ਼ੀ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਤੀਜੇ ਸਥਾਨ ‘ਤੇ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ …

Read More »

ਸਟੱਡੀ ਸਰਕਲ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸ਼ਬਦ ਗੁਰੂ ਸਮਾਗਮ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਕਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼਼ਨ ਵਲੋਂ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਨਾਮ ਸਿੰਘ, ਹਰਕੀਰਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਨਾਲ ਕੀਤੀ ਗਈ।ਸੁਖਮੀਤ ਸਿੰਘ …

Read More »

ਸੰਤ ਲੌਂਗੋਵਾਲ ਡੀਮਡ ਯੂਨੀਵਰਸਿਟੀ ਸਲਾਇਟ ਵਿਖੇ ਲਗਾਇਆ ਵਿਦਿਆਰਥੀਆਂ ਦਾ ਵਿਦਿਅਕ ਟੂਰ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਦੂਰ ਅੰਦੇਸ਼ੀ ਸੋਚ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਨੂੰ ਬਾਲਾ, ਉਪ-ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਸਿੱਖਿਆ ਸੁਧਾਰ ਟੀਮ ਇੰਚਾਰਜ ਪ੍ਰਿੰਸੀਪਲ ਬਲਜਿੰਦਰਪਾਲ ਸਿੰਘ, ਟੂਰ ਨੋਡਲ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਸਕੂਲ ਸਰਕਾਰੀ …

Read More »

ਖੁੱਲ੍ਹੀ ਕਵਿਤਾ ‘ਟੁੱਟੇ ਬਿੰਬ’ ਨੂੰ ਸੰਬੋਧਿਤ ਗਿਆਨਤਾਮਕ ਸਿਰਜਣਾ -ਅਰਤਿੰਦਰ ਸੰਧੂ

ਨਾਦ ਪ੍ਰਗਾਸੁ ਵਲੋਂ ਸਿਰਜਣ ਪ੍ਰਕਿਰਿਆ ‘ਤੇ ਰੂਬਰੂ ਅਤੇ ਕਵੀ ਦਰਬਾਰ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਨਾਦ ਪ੍ਰਗਾਸੁ ਵਲੋਂ ‘ਕਾਵਿ ਸਿਰਜਣ ਪ੍ਰਕਿਰਿਆ’ ਵਿਸ਼ੇ ‘ਤੇ ਦੂਜਾ ਮਹੀਨਾਵਾਰ ਪ੍ਰੋਗਰਾਮ ਅਤੇ ‘ਯੁਵਾ ਕਵੀ ਦਰਬਾਰ’ ਦਾ ਆਯੋਜਨ ਸੰਸਥਾ ਦੇ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ।ਇਸ ਸਮਾਗਮ ਵਿੱਚ ਪ੍ਰਸਿੱਧ ਕਵਿਤਰੀ ਅਰਤਿੰਦਰ ਸੰਧੂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੀ ਕਾਵਿ ਸਿਰਜਣ ਪ੍ਰਕਿਰਿਆ ਦਾ ਅਨੁਭਵ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਪ੍ਰਵਾਨਗੀ ਵਾਲੀ ਪਹਿਲੀ ਯੂਨੀਵਰਸਿਟੀ

ਬੀ.ਏ/ਬੀ.ਐਸ.ਸੀ, ਬੀ.ਕਾਮ-ਬੀ.ਐਡ ਚਾਰ ਸਾਲਾ ਕੋਰਸ 2023-24 ਸੈਸ਼ਨ ਤੋਂ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ, ਜੋ ਕਿ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ।ਇਸ ਵਿਚ ਬੀ.ਏ-ਬੀ.ਐਡ, ਬੀ.ਐਸ.ਸੀ-ਬੀ.ਐਡ, ਬੀ.ਕਾਮ ਬੀ.ਐਡ ਤਿੰਨ ਮਹੱਤਵਪੂਰਨ ਕੋਰਸ ਸ਼ਾਮਿਲ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ `ਚ ਸੈਸ਼ਨ 2023-24 ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਕੋਰਸਾਂ …

Read More »

ਮਾਨ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇਣ ਲਈ ਵਚਨਬੱਧ – ਡਾ. ਨਿੱਜ਼ਰ

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ‘ਤੇ ਰਾਜ ਸਰਕਾਰ ਖਰਚੇਗੀ 16 ਕਰੋੜ ਅੰਮ੍ਰਿਤਸਰ 8 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ …

Read More »