ਲੱਤ ਕੱਟੇ ਜਾਣ ਵਾਲੇ ਕਿਸਾਨ ਨੂੰ 48 ਹਜ਼ਾਰ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ /ਮਜ਼ਦੂਰਾਂ ਦੇ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮਾਰਕੀਟ ਕਮੇਟੀ ਜੰਡਿਆਲਾ ਗੁਰੂ …
Read More »ਪੰਜਾਬੀ
ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਰਾਸ਼ੀ ਭੇਂਟ
ਫ਼ਾਊਂਡੇਸ਼ਨ ਨੇ ਲੋੜਵੰਦ ਬੱਚੀਆਂ ਦੀ ਭਲਾਈ ਸਬੰਧੀ 9 ਲੱਖ ਦੇ ਚੈਕ ਸੌਂਪੇ – ਛੀਨਾ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ (ਰਜ਼ਿ.) ਦੇ ਸਹਿਯੋਗ ਨਾਲ ਖਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਬੱਚੀਆਂ ਦੀ ਸਹਾਇਤਾ ਲਈ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2024 ਪ੍ਰੋਗਰਾਮ ਕਰਵਾਇਆ
ਮਨਜੋਤ ਕੌਰ, ਮਹਿਕਦੀਪ ਕੌਰ, ਜਰਨੈਲ ਸਿੰਘ ਨੂੰ ਮਿਲਿਆ ਐਵਾਰਡ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਗੁਰਨਾਮ ਸਿੰਘ ਸਟੂਡੈਂਟ ਆਫ਼ ਦਾ ਯੀਅਰ ਐਵਾਰਡ-2024 ਪ੍ਰੋਗਰਾਮ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਸਦਕਾ ਕਰਵਾਏ ਗਏ ਪ੍ਰੋਗਰਾਮ ਵਿੱਚ ਕਾਲਜ ਦੇ ਐਲੂਮਨੀ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ …
Read More »ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ
7 ਜਨਵਰੀ ਨੂੰ ਮਜੀਠਾ ਅਤੇ 8 ਜਨਵਰੀ ਨੂੰ ਅਜਨਾਲਾ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿੱਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਸਰਕਾਰੀ …
Read More »ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ
ਕਿਹਾ, ਚਾਈਨਾ ਡੋਰ ਦੀ ਵਿਕਰੀ ਤੇ ਭੰਡਾਰਨ ਕਰਨ ਤੇ ਹੋ ਸਕਦਾ 15 ਲੱਖ ਰੁਪਏ ਜੁਰਮਾਨਾ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਭੰਡਾਰ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ ਅਤੇ ਜੇਕਰ ਫਿਰ ਵੀ ਕੋਈ ਚਾਈਨਾਂ ਡੋਰ ਨਾਲ ਪਤੰਗ ਉਡਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ …
Read More »ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ‘ਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ।ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ ਐਫ.ਸੀ.ਆਰ.ਏ ਵਿਭਾਗ ਦੇ ਅਧਿਕਾਰੀ
ਸ੍ਰੀ ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫ.ਸੀ.ਆਰ.ਏ ਵਿਭਾਗ ਦੇ ਜਾਇੰਟ ਡਾਇਰੈਕਟਰ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈ.ਸੀ.ਏ.ਆਈ ਦੇ ਪ੍ਰਧਾਨ ਸੀ.ਏ ਚਰਨਜੋਤ ਸਿੰਘ ਅਤੇ ਸੀ.ਏ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ …
Read More »ਮੋਬਾਈਲ ਫੋਨ ਖੋਹਣ ਦੇ ਮਾਮਲੇ ਵਿੱਚ ਅਪਰਾਧੀ ਨੂੰ ਪੰਜ ਸਾਲ ਦੀ ਕਠੋਰ ਕੈਦ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ)- ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਦੀ ਅਦਾਲਤ ਵਲੋਂ ਮੋਬਾਈਲ ਫੋਨ ਖੋਹਣ ਦੇ ਇੱਕ ਮਾਮਲੇ ਵਿੱਚ ਅਪਰਾਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ ਪੰਜ ਸਾਲ ਦੀ ਕਠੋਰ ਕੈਦ ਦੀ ਸਜ਼ਾ ਸੁਣਾਈ ਗਈ।ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਇਹ ਮਹੱਤਵਪੂਰਨ ਅਵਲੋਕਨ ਕੀਤਾ ਕਿ ਫੌਜਦਾਰੀ ਨਿਆਂ ਪ੍ਰਣਾਲੀ ਦਾ ਉਦੇਸ਼ ਕੇਵਲ ਅਪਰਾਧੀ ਨੂੰ ਸਜ਼ਾ ਦੇਣਾ …
Read More »ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ ’ਤੇ ਪੁਰਾਣੇ ਕੂੜੇ ਦੇ ਬਾਇਓ-ਰੀਮੀਡੀਏਸ਼ਨ ਦਾ ਕੰਮ ਲਗਾਤਾਰ ਤਰੱਕੀ ਕਰ ਰਿਹਾ ਹੈ।ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਡੰਪ ਸਾਈਟ ਦਾ ਦੌਰਾ ਕਰਕੇ ਚੱਲ ਰਹੇ ਬਾਇਓ-ਰੀਮੀਡੀਏਸ਼ਨ ਕੰਮ ਦੀ ਸਮੀਖਿਆ ਕੀਤੀ ਗਈ। ਵਧੀਕ ਕਮਿਸ਼ਨਰ ਨੇ ਕੂੜੇ …
Read More »ਡਾ. ਕਮਲਦੀਪ ਸ਼ਰਮਾ ਨੂੰ ਆਈ.ਡੀ.ਏ ਅੰਮ੍ਰਿਤਸਰ ਨੇ ਪ੍ਰਧਾਨ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾ. ਕਮਲਦੀਪ ਸ਼ਰਮਾ (ਐਮ.ਡੀ.ਐਸ ਪ੍ਰੋਸਥੋਡੋਂਟਿਕਸ), ਡਾ. ਕਮਲਜ਼ ਸਮਾਈਲ ਸਟੂਡੀਓ ਬਸੰਤ ਐਵਨਿਊ ਅੰਮ੍ਰਿਤਸਰ ਨਾਲ ਸਬੰਧਿਤ ਨੇ ਆਯੋਜਿਤ ਇੱਕ ਸਮਾਰੋਹ ਦੌਰਾਨ ਇੰਡੀਅਨ ਡੈਂਟਲ ਅਸੋਸੀਏਸ਼ਨ (ਆਈ.ਡੀ.ਏ) ਅੰਮ੍ਰਿਤਸਰ ਬ੍ਰਾਂਚ ਦੇ ਸਾਲ 2026 ਲਈ ਪ੍ਰਧਾਨ ਦਾ ਅੁਹੱਦਾ ਸੰਭਾਲਿਆ।ਡਾ. ਪਵਨ ਸ਼ਰਮਾ (ਸਾਬਕਾ ਪ੍ਰਧਾਨ), ਡਾ. ਭਾਵਨਾ ਸ਼ਰਮਾ ਸਾਲ 2027 ਲਈ ਪ੍ਰਧਾਨ ਚੁਣੀ ਗਈ, ਡਾ. ਨਿਤਿਨ ਵਰਮਾ ਸਕੱਤਰ, ਡਾ. ਜੋਤੀ ਲੂਥਰਾ ਸੰਯੁਕਤ …
Read More »
Punjab Post Daily Online Newspaper & Print Media