Wednesday, November 25, 2026

ਪੰਜਾਬੀ

ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ‘ਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ …

Read More »

ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਵਲੋਂ ਵਿਸ਼ਾਲ ਧਰਨਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ, ਬੱਬੀ ਭਲਵਾਨ, ਅਸ਼ੋਕ …

Read More »

ਪੰਜਾਬ `ਚ ਮਿਲੇਗਾ ਸਭ ਤੋਂ ਸੱਸਤਾ ਰੇਤਾ – ਪੀਟਰ ਮਸੀਹ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅੰਦਰ ਚੱਲ ਰਹੇ ਰੇਤ ਮਾਫੀਆ ਨੂੰ ਠੱਲ ਪਾਉਣ ਤੇ ਉਨ੍ਹਾਂ ਵਲੋਂ ਕੀਤੀ ਜਾਂਦੀ ਲੁੱਟ ਖਸੁੱਟ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਵਧੀਆ ਉਪਰਾਲਾ ਕਰਦੇ ਹੋਏ ਸੂਬੇ ਦੇ 7 ਜਿਲ੍ਹਿਆਂ `ਚ 16 ਜਨਤਕ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੀਟਰ ਮਸੀਹ ਨੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ …

Read More »

ਮਾਝੇ, ਮਾਲਵੇ ਤੇ ਦੁਆਬੇ ਦੇ ਕੇਂਦਰ ਹਰੀਕੇ ਜਲਗਾਹ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇ – ਇੰਜੀ ਕੋਹਲੀ, ਸੈਣੀ

ਅੰਮ੍ਰਿਤਸਰ, 5 ਫ਼ਰਵਰੀ (ਸੁਕਬੀਰ ਸਿੰਘ) – ਜੰਗਲੀ ਜੀਵ ਸੈਂਚਰੀ ਹਰੀਕੇ ਵਿਖੇ ਵਿਸ਼ਵ ਜਲਗਾਹ ਦਿਵਸ 2023 ਅਮ੍ਰਿਤਸਰ ਤੋਂ ਹਰਿਆਵਲ ਪੰਜਾਬ, ਮਿਸ਼ਨ ਆਗਾਜ਼, ਅੰਮ੍ਰਿਤਸਰ ਹਰਿਆਵਲ ਮੰਚ, ਖੱਤਰੀ ਸਭਾ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਤੀਨਿਧੀਆਂ ਨੇ ਵਣ ਮੰਡਲ ਅਫ਼ਸਰ ਲਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ।ਸੰਤ ਸਿੰਘ ਸੁੱਖਾ ਸਿੰਘ, ਖਾਲਸਾ ਪਬਲਿਕ ਸੀਨੀ. ਸੈਕ. ਸਕੂਲ ਖੂਹ ਹਰੀਕੇ, ਦਸਮੇਸ਼ ਪਬਲਿਕ ਸਕੂਲ ਹਰੀਕੇ, ਸਰਕਾਰੀ ਸੀਨੀ. ਸੈਕੰਡਰੀ …

Read More »

ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਥਾਣਾ ਬੀ ਡਵੀਜ਼ਨ ‘ਚ ਲਗਾਇਆ ਲੰਗਰ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ, ਏ.ਡੀ.ਸੀ.ਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ, ਏ.ਸੀ.ਪੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਥਾਣਾ-ਬੀ-ਡਵੀਜਨ ਮੁਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣੇ ਦੇ ਮੁੱਖ ਮੁੰਸ਼ੀ ਸੁਖਦੇਵ ਸਿੰਘ, ਏ.ਐਮ.ਐਚ.ਸੀ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਮਨਜੀਤ ਸਿੰਘ, ਚੰਦਰ ਕੁਮਾਰ, ਮੈਡਮ ਐਸ.ਆਈ ਰਜਵੰਤ ਕੋਰ, ਸੁਰਿੰਦਰ ਕੁਮਾਰ ਤੇ …

Read More »

ਗਾਇਕਾ `ਮਨ ਕੌਰ` ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਹੋਵੇਗੀ ਹਾਜ਼ਰ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਮਨ ਕੌਰ ਗਾਇਕਾ ਦੇ ਨਾਲ ਬਹੁਤ ਹੀ ਵਧੀਆ ਅਦਾਕਾਰਾ ਹੈ।ਜਿਸ ਨੇ ਹੁਣ ਤੱਕ ਜਿੰਨ੍ਹੇ ਵੀ ਗੀਤ ਗਾਏ ਤੇ ਫਿਲਮਾਂ ‘ਚ ਅਦਾਕਾਰੀ ਕੀਤੀ ਸਰੋਤਿਆਂ ਵੱਲੋਂ ਉਸ ਦੀ ਹਮੇਸ਼ਾਂ ਪ੍ਰਸੰਸਾ ਕੀਤੀ ਹੈ।ਮਨ ਕੌਰ ਦਾ ਕਹਿਣਾ ਹੈ ਕਿ ਉਹ ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਵੇਗੀ।

Read More »

ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਸਥਾਨਕ ਕ੍ਰਾਇਸਟ ਚਰਚ ਰਾਮ ਬਾਗ ਵਿਖੇ ਨਿਰਮਾਨ ਮੈਡੀਕਲ ਸੈਂਟਰ ਬਟਾਲਾ ਰੋਡ ਵਲੋਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਵਿਕਾਸ ਕੁਮਾਰ ਦੀ ਦੇਖ-ਰੇਖ ਵਿੱਚ ਅੰਮ੍ਰਿਤਸਰ ਦੇ ਉਘੇ ਮੈਡੀਸਨ ਡਾਕਟਰ ਡਾ. ਅਪਰਾਜੀਤ ਸਰੀਨ, ਹਾਰਟ ਸਪੈਸ਼ਲਿਸਟ ਡਾ. ਪ੍ਰਮੋਦ ਅਤੇ ਡਾ. ਰਾਹੁਲ ਨੇ ਲਗਭਗ 150 ਮਰੀਜ਼ਾਂ ਦਾ ਮੁਆਇਨਾ ਕਰਕੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ।ਲੋੜਵੰਦ ਮਰੀਜ਼ਾਂ ਦੀ ਸ਼ੂਗਰ ਅਤੇ ਈ.ਸੀ.ਜੀ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ‘ਚ ਕਿਸਾਨ ਆਗੂਆਂ ਦਾ ਵੱਡਾ ਜਥਾ ਅੱਜ ਕਰੇਗਾ ਸ਼ਿਰਕਤ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜਿਲ੍ਹਾ ਅੰਮ੍ਰਿਤਸਰ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਨਾਨਕਸਰ ਸਾਹਿਬ ਰਾਮ ਤੀਰਥ ਵਿਖੇ ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ।ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਵਿੱਚ 6 ਫਰਵਰੀ ਨੂੰ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸੇ ਤਰ੍ਹਾਂ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਲੋਂ ਪੈਟਰੋਲ ਕੀਮਤਾਂ ‘ਚ ਵਾਧੇ ਦੀ ਸਖ਼ਤ ਨਿਖੇਧੀ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਪ੍ਰੈਸ ਬਿਆਨ ‘ਚ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਕੀਮਤਾਂ ‘ਤੇ 90 ਪੈਸੇ ਪ੍ਰਤੀ ਲਿਟਰ ਸੈਸ ਲਗਾਉਣ ਦੇ ਕੀਤੇ ਫੈਸਲੇ ਨੰ ਲੋਕ ਵਿਰੋਧੀ ਫੈਸਲਾ ਦੱਸਿਆ ਹੈ।ਜਿਸ ਨਾਲ ਲੋਕਾਂ ‘ਤੇ ਆਰਥਿਕ ਬੋਝ ਹੋਰ …

Read More »