ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ ’ਤੇ ਪੁਰਾਣੇ ਕੂੜੇ ਦੇ ਬਾਇਓ-ਰੀਮੀਡੀਏਸ਼ਨ ਦਾ ਕੰਮ ਲਗਾਤਾਰ ਤਰੱਕੀ ਕਰ ਰਿਹਾ ਹੈ।ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਡੰਪ ਸਾਈਟ ਦਾ ਦੌਰਾ ਕਰਕੇ ਚੱਲ ਰਹੇ ਬਾਇਓ-ਰੀਮੀਡੀਏਸ਼ਨ ਕੰਮ ਦੀ ਸਮੀਖਿਆ ਕੀਤੀ ਗਈ। ਵਧੀਕ ਕਮਿਸ਼ਨਰ ਨੇ ਕੂੜੇ …
Read More »ਪੰਜਾਬੀ
ਡਾ. ਕਮਲਦੀਪ ਸ਼ਰਮਾ ਨੂੰ ਆਈ.ਡੀ.ਏ ਅੰਮ੍ਰਿਤਸਰ ਨੇ ਪ੍ਰਧਾਨ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾ. ਕਮਲਦੀਪ ਸ਼ਰਮਾ (ਐਮ.ਡੀ.ਐਸ ਪ੍ਰੋਸਥੋਡੋਂਟਿਕਸ), ਡਾ. ਕਮਲਜ਼ ਸਮਾਈਲ ਸਟੂਡੀਓ ਬਸੰਤ ਐਵਨਿਊ ਅੰਮ੍ਰਿਤਸਰ ਨਾਲ ਸਬੰਧਿਤ ਨੇ ਆਯੋਜਿਤ ਇੱਕ ਸਮਾਰੋਹ ਦੌਰਾਨ ਇੰਡੀਅਨ ਡੈਂਟਲ ਅਸੋਸੀਏਸ਼ਨ (ਆਈ.ਡੀ.ਏ) ਅੰਮ੍ਰਿਤਸਰ ਬ੍ਰਾਂਚ ਦੇ ਸਾਲ 2026 ਲਈ ਪ੍ਰਧਾਨ ਦਾ ਅੁਹੱਦਾ ਸੰਭਾਲਿਆ।ਡਾ. ਪਵਨ ਸ਼ਰਮਾ (ਸਾਬਕਾ ਪ੍ਰਧਾਨ), ਡਾ. ਭਾਵਨਾ ਸ਼ਰਮਾ ਸਾਲ 2027 ਲਈ ਪ੍ਰਧਾਨ ਚੁਣੀ ਗਈ, ਡਾ. ਨਿਤਿਨ ਵਰਮਾ ਸਕੱਤਰ, ਡਾ. ਜੋਤੀ ਲੂਥਰਾ ਸੰਯੁਕਤ …
Read More »ਬੀਬੀਕੇ ਡੀਏਵੀ ਵਿਦਿਆਰਥਣਾਂ ਦੀ ਬਹੁ-ਰਾਸ਼ਟਰੀ ਕੰਪਨੀ ਵਲੋਂ ਇਨਫੋਸਿਸ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀਆਂ ਤਿੰਨ ਵਿਦਿਆਰਥਣਾਂ ਦੀ ਆਈ.ਟੀ ਦੇ ਖੇਤਰ ਵਿੱਚ ਇੱਕ ਵਿਸ਼ਵ ਪੱਧਰ `ਤੇ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀ ਇਨਫੋਸਿਸ ਦੁਆਰਾ ਹੋਈ ਚੋਣ `ਤੇ ਕਾਲਜ ਮਾਣ ਮਹਿਸੂਸ ਕਰਦਾ ਹੈ।ਭਰਤੀ ਪ੍ਰਕਿਰਿਆ ਵਿੱਚ ਇੱਕ ਆਨਲਾਈਨ ਐਪਟੀਟਿਊਡ ਟੈਸਟ ਸ਼ਾਮਲ ਸੀ ਜਿਸ ਵਿੱਚ ਬੀ.ਸੀ.ਏ ਦੀਆਂ 17 ਵਿਦਿਆਰਥਣਾਂ ਨੇ ਭਾਗ ਲਿਆ।ਟੈਸਟ ਵਿੱਚ ਉਮੀਦਵਾਰਾਂ ਦਾ ਲਾਜ਼ੀਕਲ ਰੀਜ਼ਨਿੰਗ, ਨੁਮੈਰੀਕਲ ਅਬਿਲਟੀ …
Read More »ਪ੍ਰਧਾਨ ਮਨਿੰਦਰ ਸਿੰਘ ਧੁੰਨਾ ਅਤੇ ਸਮੂਹ ਅਕਾਲੀ ਜਥੇ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ 25 ਮੈਂਬਰੀ ਕਮੇਟੀ ਪੀ.ਏ.ਸੀ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਾਝੇ ਦੇ ਸੀਨੀਅਰ ਅਕਾਲੀ ਆਗੂ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਜਥੇਬੰਧਕ ਸਕੱਤਰ ਅਜੇਪਾਲ ਸਿੰਘ ਮੀਰਾਂਕੋਟ ਨੂੰ ਪੀ.ਏ.ਸੀ ਕਮੇਟੀ ਦਾ ਮੈਂਬਰ ਬਨਾਉਣ ‘ਤੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸੇਸ਼ ਤੌਰ ‘ਤੇ ਮਧੂਪਾਲ …
Read More »ਛੀਨਾ ਵੱਲੋਂ ਪਸ਼ੂਆਂ ਬਾਰੇ ਆਰਥਿਕ ਨੁਕਸਾਨ ਦੀ ਗਣਨਾ ਸਬੰਧੀ ਮੋਬਾਈਲ ਐਪ ਜਾਰੀ
ਅੰਮਿ੍ਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੁਆਰਾ ਪਸ਼ੂਆਂ ਦੀਆਂ ਬਿਮਾਰੀਆਂ ਤੇ ਹੋਰਨਾਂ ਸੂਚਨਾਵਾਂ ਸਬੰਧੀ ਤਿਆਰ ਕੀਤਾ ਗਿਆ ਪਹਿਲਾ ਮੋਬਾਇਲ ਐਪਲੀਕੇਸ਼ਨ ਜਾਰੀ ਕੀਤਾ ਗਿਆ, ਜੋ ਪੈਰ-ਅਤੇ-ਮੂੰਹ ਦੀ ਬਿਮਾਰੀ (ਐਫ.ਐਮ.ਡੀ) ਅਤੇ ਹੈਮੋਰੇਜਿਕ ਸੈਪਟੀਸੀਮੀਆ (ਐਚ. ਐਸ) ਕਾਰਨ ਹੋਣ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮਾਂ ਦੇ ਰੱਖੇ ਨੀਹ ਪੱਥਰ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ …
Read More »ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਰੇਡ ਕੀਤੀ ਗਈ, ਜਿਸ ਦੌਰਾਨ ਕੋਈ …
Read More »ਬੀਬੀਕੇ ਡੀਏਵੀ ਦੇ ਵਿਦਿਆਰਥਣਾਂ ਦੀ ਇਨਫੋਸਿਸ ਇਨ ਕੈਂਪਸ ਰਿਕਰੁਟਮੈਂਟ ਤਹਿਤ ਚੋਣ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ, ਦੀਆਂ ਤਿੰਨ ਵਿਦਿਆਰਥਣਾਂ ਦੀ ਆਈ.ਟੀ ਦੇ ਖੇਤਰ ਵਿੱਚ ਇੱਕ ਵਿਸ਼ਵ ਪੱਧਰ `ਤੇ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀ ਇਨਫੋਸਿਸ ਦੁਆਰਾ ਹੋਈ ਚੋਣ `ਤੇ ਕਾਲਜ ਮਾਣ ਮਹਿਸੂਸ ਕਰਦਾ ਹੈ। ਭਰਤੀ ਪ੍ਰਕਿਰਿਆ ਵਿੱਚ ਇੱਕ ਆਨਲਾਈਨ ਐਪਟੀਟਿਊਡ ਟੈਸਟ ਸ਼ਾਮਲ ਸੀ ਜਿਸ ਵਿੱਚ ਬੀ.ਸੀ.ਏ ਦੀਆਂ 17 ਵਿਦਿਆਰਥਣਾਂ ਨੇ ਭਾਗ ਲਿਆ।ਟੈਸਟ ਵਿੱਚ ਉਮੀਦਵਾਰਾਂ …
Read More »ਪੱਤਰਕਾਰ ਹਰਜੀਤ ਗਰੇਵਾਲ ਦੇ ਮੌਤ ’ਤੇ ਦਿਨੇਸ਼ ਬੱਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਨੇ ਵੈਬ ਚੈਨਲ ਦੇ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਅਚਨਚੇਤੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸੀਨੀਅਰ ਪੱਤਰਕਾਰ ਹਰਜੀਤ ਗਰੇਵਾਲ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਬਹੁਤ ਹੀ ਦੁੱਖਦਾਈ ਅਤੇ ਦਰਦਨਾਕ ਹੈ।ਹਰਜੀਤ ਗਰੇਵਾਲ ਨਿਡਰ, ਇਮਾਨਦਾਰ ਅਤੇ ਜਨਹਿਤ ਦੇ …
Read More »ਅੰਮ੍ਰਿਤਸਰ ਦੀ ਅਣਦੇਖੀ `ਤੇ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ `ਤੇ ਅੰਮ੍ਰਿਤਸਰ ਵਿੱਚ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਦੇ ਇਸ ਰੁਖ਼ `ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਿਰਫ਼ ਮੋਹਾਲੀ ਨੂੰ ਅੰਤਰਰਾਸ਼ਟਰੀ ਪੱਧਰ `ਤੇ ਉਤਸ਼ਾਹਿਤ ਕਰਨ ਦਾ ਵਿਚਾਰ ਨਾ ਸਿਰਫ਼ …
Read More »
Punjab Post Daily Online Newspaper & Print Media