Wednesday, November 25, 2026

ਪੰਜਾਬੀ

ਤਰਕਸ਼ੀਲਾਂ ਨੇ ਬੀ.ਐਸ.ਐਨ.ਐਲ ਪੈਨਸ਼ਨਰਜ਼ ਦੀ ਮੀਟਿੰਗ ‘ਚ ਦਿੱਤਾ ਵਿਗਿਆਨਕ ਸੋਚ ਦਾ ਸੱਦਾ

ਮੈਂਬਰਾਂ ਨੂੰ ਵੰਡਿਆ ਤਰਕਸ਼ੀਲ ਸਾਹਿਤ ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਚਰਨ ਕਮਲ ਸਿੰਘ, ਸੀਤਾ ਰਾਮ, ਮਾਸਟਰ ਪਰਮਵੇਦ, ਰਘਬੀਰ ਸਿੰਘ ਛਾਜਲੀ ਤੇ ਸੁਰਿੰਦਰ ਪਾਲ ਆਧਾਰਿਤ ਤਰਕਸ਼ੀਲ ਟੀਮ ਵਲੋਂ ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸ਼ੋਸ਼ੀਏਸਨ ਸੰਗਰੂਰ ਦੀ ਮਹੀਨਾਵਾਰ ਸਥਾਨਕ ਮੀਟਿੰਗ ‘ਚ ਤਰਕਸ਼ੀਲ ਪ੍ਰੋਗਰਾਮ ਦਿੱਤਾ ਗਿਆ।ਬਰਾਂਚ ਸਕੱਤਰ ਰਜ਼ਨੀਸ਼ ਕੁਮਾਰ ਨੇ ਪੈਨਸ਼ਨਰਾਂ ਵਲੋਂ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ।ਇਸ ਮਗਰੋਂ ਮਾਸਟਰ …

Read More »

ਅੱਜ ਦਾ ਪਾਪੂਲਰ ਪੰਜਾਬੀ ਸੰਗੀਤ ਮਨ ਨੂੰ ਕਰਦਾ ਹੈ ਦੁੱਖੀ -ਰੱਬੀ ਸ਼ੇਰਗਿੱਲ

ਬਸੰਤ ਮੌਸਮ ਦੇ ਖੇੜੇ ‘ਚ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਆਗਾਜ਼ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਮੁੱਖ …

Read More »

ਕੇਂਦਰੀ ਬਜ਼ਟ ਲੋਕ ਕਲਿਆਣਕਾਰੀ, ਵਿਹਾਰਕ ਤੇ ਭਵਿੱਖਮੁਖੀ – ਪ੍ਰੋ: ਖਿਆਲਾ

ਕਿਹਾ, ਪ੍ਰਧਾਨ ਮੰਤਰੀ ਮੋਦੀ ਦਾ ਭਾਰਤ ਨੂੰ ਆਤਮ ਨਿਰਭਰ ਤੇ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਹੋ ਰਿਹੈ ਸਾਕਾਰ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਭਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਕਲਿਆਣਕਾਰੀ, ਵਿਹਾਰਕ ਅਤੇ ਭਵਿੱਖਮੁਖੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਬਜਟ ਵਿਕਾਸ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ‘ਚ ਪੰਜ ਗਾਈਡ ਕੀਤੇ ਤੈਨਾਤ

ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀ ਸੰਗਤ ਦੀ ਸਹੂਲਤ ਲਈ ਪਰਕਰਮਾ ਅੰਦਰ ਪੰਜ ਗਾਈਡ ਤੈਨਾਤ ਕੀਤੇ ਹਨ।ਬੀਤੇ ਕੁੱਝ ਦਿਨ ਪਹਿਲਾਂ ਲਗਾਏ ਗਏ ਇਹ ਕਰਮਚਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ ਸ਼੍ਰੋਮਣੀ ਕਮੇਟੀ – ਧਾਮੀ

ਯੂ.ਐਨ.ਓ ਕੋਲ ਪਹੁੰਚ ਕਰਨ ਦੀ ਵੀ ਕੀਤੀ ਤਿਆਰੀ ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ …

Read More »

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਦਮ ਦੀ ਪ੍ਰਸ਼ੰਸ਼ਾ ਕੀਤੀ।ਸ਼੍ਰੋਮਣੀ …

Read More »

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਲਖਬੀਰ ਸਿੰਘ ਨੂੰ ਸੇਵਾ ਮੁਕਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ …

Read More »

ਸ਼਼੍ਰੋਮਣੀ ਅਕਾਲੀ ਦਲ (ਅ) ਨੇ ਕੈਂਪ ਲਗਾ ਕੇ ਲੋਕ ਭਲਾਈ ਸਕੀਮਾਂ ਦੇ ਭਰੇ ਫਾਰਮ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅ) ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼਼੍ਰੋਮਣੀ ਅਕਾਲੀ ਦਲ (ਅ) ਸੋਸ਼ਲ ਵੈਲਫੇਅਰ ਸਕੀਮਾਂ ਦੇ ਇੰਚਾਰਜ ਮਨਜੀਤ ਸਿੰਘ ਕੁੱਕੂ ਤੇ ਗੁਰਚਰਨ ਸਿੰਘ ਵਿਰਦੀ ਵਲੋਂ ਸੁਨਾਮ ਦੀ ਇੰਦਰਾ ਬਸਤੀ ਵਿਖੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਦਿਵਾਉਣ ਦੇ ਉਦੇਸ਼ ਨਾਲ ਕੈਂਪ ਲਾਇਆ ਗਿਆ।ਕੈਂਪ ਵਿੱਚ ਮੈਂਬਰ ਪਾਰਲੀਮੈਂਟ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਅੰਡਰ-19 ਸਟੇਟ ਟੀਮ ਹਾਕੀ ਦੇ ਮੁਕਾਬਲੇ ’ਚ ਜੇਤੂ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਕੀ ਅੰਡਰ-19 ਦੀ ਸਟੇਟ ਚੈਂਪੀਅਨਸ਼ਿਪ ਸਰਕਾਰੀ ਸਕੂਲ ਨਰੈਣਗੜ੍ਹ ਵਿਖੇ ਕਰਵਾਈ ਗਈ।ਜਿਸ ’ਚੋਂ ਕੁੱਲ 16 ਟੀਮਾਂ ਨੇ ਭਾਗ ਲਿਆ। …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਔਰਤ ਦੀ ਸਥਿਤੀ ਅਤੇ ਯੋਗਦਾਨ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ‘ਸ਼ੋਸ਼ਲ ਸਾਇੰਸਜ਼ ਕਲੱਬ’ ਅਤੇ ‘ਪ੍ਰੋਟੈਕਟ ਦਾ ਗਰਲ ਚਾਈਲਡ’ ਸੁਸਾਇਟੀ ਵੱਲੋਂ ‘ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ’ ਦੇ ਸਹਿਯੋਗ ਨਾਲ ‘ਔਰਤ ਦੀ ਸਥਿਤੀ ਅਤੇ ਯੋਗਦਾਨ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਕੰਵਲਜੀਤ ਸਿੰਘ ਯੂ.ਐਸ.ਏ ਨੇ …

Read More »