Wednesday, November 25, 2026

ਪੰਜਾਬੀ

ਬਜ਼ੁਰਗਾਂ ਦੇ ਮਹੀਨੇਵਾਰ ਜਨਮ ਦਿਨ ਬਣਾਉਣ ਮੌਕੇ ਵਿਸ਼ਾਲ ਸਨਮਾਨ ਸਮਾਰੋਹ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਜਨਵਰੀ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸ਼ੇਸ਼ ਸਨਮਾਨ ਸਮਾਰੋਹ ਸੰਸਥਾ ਪ੍ਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਹੇਠ ਹੋਇਆ।ਉਨ੍ਹਾਂ ਦੇ ਨਾਲ ਵਰਿੰਦਰ ਕੁਮਾਰ ਮਹਾਸ਼ਾ ਪ੍ਰਿੰਸੀਪਲ ਮਲਕੀਤ ਸਿੰਘ ਖਟੜਾ, ਮੱਘਰ ਸਿੰਘ ਸੋਹੀ, ਪੇ੍ਮ ਚੰਦ ਗਰਗ, ਰਾਜ ਕੁਮਾਰ ਗਰਗ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਸਲ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀਂ ਰਵੀ ਸ਼ੰਕਰ ਝਾਅ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਜੀਵਨੀ ਜਾਰੀ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਇਕਬਾਲ ਸਿੰਘ ਜੀ ਦੀ ਯਾਦ ’ਚ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ ਦੌਰਾਨ ਬਾਬਾ ਜੀ ਦੀ ਜੀਵਨੀ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

Read More »

ਵੀ.ਸੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ `ਸੂਰਜੁ ਏਕੋ ਰੁਤਿ ਅਨੇਕ` ਰਲੀਜ਼

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਨੇ ਐਡਵੋਕੇਟ ਹਰਪ੍ਰੀਤ ਸਿੰਘ ਵੱਲੋਂ ਇਕ ਲਘੂ ਦਸਤਵੇਜ਼ੀ ਫਿਲਮ, ਪੋਰਟਰੇਟ ਅਤੇ ਸਾਲ 2023 ਦਾ ਨਵੇਂ ਸਾਲ ਦਾ ਕੈਲੰਡਰ ਰਲੀਜ਼ ਕਰਨ ਦੀ ਰਸਮ ਅਦਾ ਕੀਤੀ।`ਸੂਰਜੁ ਏਕੋ ਰੁਤਿ ਅਨੇਕ` `ਤੇ ਆਧਾਰਿਤ ਲਘੂ ਦਸਤਵੇਜ਼ੀ ਅਤੇ ਕੈਲੰਡਰ ਵਿੱਚ ਕੁਦਰਤ ਦੇ ਵੱਖ-ਵੱਖ ਰੰਗਾਂ ਨੂੰ ਪਕੜਨ ਦੀ ਕੋਸ਼ਿਸ਼ …

Read More »

VC Prof. Sandhu launches Pictorial Work – Depicting Sunrise of Punjab 2023

Amritsar, January 31 (Punjab Post Bureau) – Pictorial work “All Seasons Originate from the one Sun” – “ਸੂਰਜੁ ਏਕੋ ਰੁਤਿ ਅਨੇਕ”  and Portrait depicting National Bird Peacock symbolizing “Rangla Punjab” compiled by Punjab’s eminent Author, Environmentalist and Nature Artist, Harpreet Sandhu, Advocate were unveiled by Prof. Jaspal Singh Sandhu, Vice Chancellor of Guru Nanak Dev University. Prof. Dr. Jaspal Singh Sandhu …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਫਰਵਰੀ ਨੂੰ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ 1 ਫਰਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਵੈਬਰਜ਼, ਐਕਸ਼ਿਸ ਬੈਂਕ ਅਤੇ ਕੋਚਰ ਟੈਕ ਵਲੋਂ ਭਾਗ ਲਿਆ ਜਾਵੇਗਾ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਲਾਈਫ਼ ਮਿਤਰਾ, ਕੌਂਸਲਰ, ਸੇਲਜ਼ ਐਕਜ਼ਕਿਊਟ, ਟੈਲੀਕਾਲਰ ਅਤੇ …

Read More »

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਮੁਫ਼ਤ ਕੋਰਸਾਂ ਲਈ ਵਿਸ਼ੇਸ਼ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੋਜਵਾਨਾਂ ਨੂੰ ਮੁਫ਼ਤ ‘ਚ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਮੈਸਰਸ ਸੰਨ ਫਾਊਂਡੇਸ਼ਨ ਵਲੋਂ ਹੋਮ ਹੈਲਥ ਏਡ, ਫੂਡ ਐਂਡ ਬਿਵਰੇਜ਼ …

Read More »

ਆਧਾਰ ਕਾਰਡ ਦੀ ਸੂਚਨਾ ਅੱਪਡੇਟ ਰੱਖਣੀ ਜ਼ਰੂਰੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਦੇ ਆਧਾਰ ਕਾਰਡ ਦੇ ‘ਪਰੂਫ ਆਫ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈਸ’ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ।ਜੇਕਰ ਕਿਸੇ ਨੇ ਆਪਣਾ ਮੋਬਾਇਲ ਨੰਬਰ ਵੀ ਅਪਡੇਟ ਕਰਵਾਉਣਾ ਹੋਵੇ ਤਾਂ ਉਹ ਵੀ ਕਰਵਾ ਸਕਦਾ …

Read More »

33 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਥਾਣਾ ਸਦਰ ਅੰਮ੍ਰਿਤਸਰ ਦੇ ਏ.ਐਸ.ਆਈ ਸਤਪਾਲ ਸਿੰਘ ਇੰਚਾਰਜ਼ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਸਮੇਤ ਪੁਲਿਸ ਪਾਰਟੀ ਵਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਰਣਜੀਤ ਸਿੰਘ ਉਰਫ ਰਾਣਾ ਵਾਸੀਆਨ ਸੰਧੂ ਕਲੋਨੀ ਮਜੀਠਾ ਰੋਡ ਅੰਮ੍ਰਿਤਸਰ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਏ.ਐਸ.ਆਈ ਅਮਰ ਸਿੰਘ ਇੰਚਾਰਜ਼ ਪੁਲਿਸ ਚੌਕੀ ਮਾਈ ਭਾਗੋ ਕਾਲਜ਼ ਸਮੇਤ ਪੁਲਿਸ ਪਾਰਟੀ …

Read More »

ਗਣਤੰਤਰ ਦਿਵਸ ‘ਤੇ ਚੀਫ਼ ਖ਼ਾਲਸਾ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ ਦਾ ਸਨਮਾਨ

ਅੰਮ੍ਰਿਤਸਰ 30 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਤੇ ਏਕਜੋਤ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੂੰ ਗਣਤੰਤਰ ਦਿਵਸ ‘ਤੇ ਜਿਲ੍ਹਾ ਪੱਧਰੀ ਸਮਾਗਮ ‘ਤੇ ਬਿਹਤਰੀਨ ਸਮਾਜਿਕ ਸੇਵਾਵਾਂ ਖੇਤਰ ਅਧੀਨ ਸ਼ਹਿਰ ਨੂੰ ਪ੍ਰਦਸ਼ਣ ਰਹਿਤ ਬਣਾਉਣ ਲਈ ਨਿਭਾਈਆਂ ਵੱਡਮੁੱਲੀਆ ਸੇਵਾਵਾਂ ਹਿੱਤ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਨਮਾਨਿਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ …

Read More »