Monday, August 24, 2026

ਪੰਜਾਬੀ

15 ਜਨਵਰੀ ਨੂੰ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਡਾ. ਸੰਧੂ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ਼ ਮਿਲੇਗਾ।ਆਮ ਆਦਮੀ ਪਾਰਟੀ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ …

Read More »

ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਵਰਚੂਅਲ ਮੀਟਿੰਗ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੇ ਅਦੇਸ਼ਾਂ ਅਨੁਸਾਰ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵਲੋਂ ਜਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਚੋਣ ਕਾਨੂੰਗੋਜ ਨਾਲ ਫਾਰਮ 6-7-8 ਅਤੇ ਡੈਮੂਗ੍ਰੇਫੀਕਲ ਸਿਮੀਲਰ ਐਂਟਰੀ ਦੀ ਪੈਡੈਂਸੀ ਸਬੰਧੀ ਗੂਗਲਮੀਟ ਕੀਤੀ ਗਈ।ਜਿਸ ਵਿੱਚ ਹਰੇਕ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ …

Read More »

ਨਵੇਂ ਸਾਲ ਦੀ ਆਮਦ ’ਤੇ ਇਕ ਵਿਸ਼ੇਸ਼ ‘ਸੰਗੀਤਮਈ ਸ਼ਾਮ’ 3 ਜਨਵਰੀ ਨੂੰ

ਅੰਮ੍ਰਿਤਸਰ, 3 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੇ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਨਵੇਂ ਸਾਲ ਦੀ ਆਮਦ ’ਤੇ ਇਕ ਵਿਸ਼ੇਸ਼ ‘ਸੰਗੀਤਮਈ ਸ਼ਾਮ’ ਦਾ ਆਯੋਜਨ ਅੱਜ 3 ਜਨਵਰੀ 2026 ਸ਼ਾਮ 5-00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਜਾਵੇਗਾ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਸਕੱਤਰ ਰਮੇਸ਼ ਯਾਦਵ, ਸੰਗੀਤ ਕਮੇਟੀ …

Read More »

ਵਿਧਾਇਕ ਡਾ. ਨਿੱਝਰ ਵਲੋਂ ਵਾਰਡ 44 ਅਤੇ 45 ਵਿੱਚ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 44 ਈਸ਼ਵਰ ਨਗਰ (ਘੁੱਲੇ ਵਾਲੀ ਗਲੀ) ਅਤੇ ਵਾਰਡ ਨੰਬਰ 45 ਮੁਰੱਬੇ ਵਾਲੀ ਗਲੀ, ਟਾਵਰ ਦੇ ਕੋਲ ਢੱਕਾ ਕਲੋਨੀ ਵਿੱਚ ਸੜਕਾਂ ਬਣਾਉਣ ਦੇ ਕਾਰਜ਼ਾਂ ਦਾ ਉਦਘਾਟਨ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਹਲਕਾ ਦੱਖਣੀ ਅੰਮ੍ਰਿਤਸਰ ਦੇ ਹਰ ਵਾਰਡ …

Read More »

ਠੰਢ ਦੀ ਲਹਿਰ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਮੁਫਤ ਰੈਣ ਬਸੇਰਿਆਂ ਦੀ ਵਿਵਸਥਾ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਦੌਰਾਨ ਚੱਲ ਰਹੀ ਕੜਾਕੇ ਦੀ ਠੰਢ ਅਤੇ ਸ਼ੀਤ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਬੇਘਰ ਵਿਅਕਤੀਆਂ ਲਈ ਮੁਫ਼ਤ ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ।ਨਗਰ ਨਿਗਮ ਵਲੋਂ ਵਿਕਸਤ ਅਤੇ ਚਲਾਏ ਜਾ ਰਹੇ ਗੋਲ ਬਾਗ ਵਿਖੇ ਪੱਕੇ ਤੋਰ ‘ਤੇ 125 ਅਤੇ ਗੁਰੂ ਨਾਨਕ ਭਵਨ ਵਿਖੇ ਆਰਜੀ ਤੌਰ ਤੇ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 55 ਅਤੇ 56 ਵਿੱਚ ਰੇਤ ਸੀਮੈਂਟ ਅਤੇ ਬਜ਼ਰੀ ਨਾਲ਼ ਬਣਨ ਵਾਲੇ ਬਾਜ਼ਾਰਾਂ ਅਤੇ ਗਲੀਆਂ ਦੀ ਉਸਾਰੀ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 63 ਦੇ ਸੁਅਰ ਮੰਡੀ ਖੇਤਰ ਵਿੱਚ ਇੱਕ ਨਵੇਂ ਟਿਊਬਵੈਲ ਦੀ ਉਸਾਰੀ ਦੀ ਵੀ ਸ਼ੁਰੂਆਤ ਕੀਤੀ ਕੀਤੀ।ਉਨ੍ਹਾਂ ਨੇ ਦੱਸਿਆ …

Read More »

ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣ ਕਰ ਜਾਣ ‘ਤੇ ਗਹਿਰੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਅਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਟਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ …

Read More »

ਭਾਰਤੀ ਯੋਗ ਸੰਸਥਾਨ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਨਾਲ ਨਵੇਂ ਸਾਲ 2026 ਦਾ ਕੀਤਾ ਸਵਾਗਤ

ਅੰਮ੍ਰਿਤਸਰ, 01 ਜਨਵਰੀ 2026 (ਸੁਖਬੀਰ ਸਿੰਘ) – ਭਵਨ ਸਕੂਲ ਦੇ ਵਿਹੜੇ ਵਿੱਚ 400 ਤੋਂ ਵੱਧ ਸਾਧਕ ਯੋਗ, ਪ੍ਰਾਣਾਯਾਮ, ਧਿਆਨ ਅਤੇ ਭਜਨ ਗਾਇਨ ਨਾਲ ਨਵੇਂ ਸਾਲ ਦਾ ਸਵਾਗਤ ਕਰਨ ਲਈ ਇਕੱਠੇ ਹੋਏ। ਭਾਰਤੀ ਯੋਗ ਸੰਸਥਾਨ ਦੇ ਸੰਸਥਾਪਕ ਪ੍ਰਕਾਸ਼ ਲਾਲ ਦੀ ਯਾਦ ਵਿੱਚ ਦੀਪ ਜਗਾਇਆ ਗਿਆ।ਖੇਤਰੀ ਇਕਾਈ ਦੇ ਅਧਿਕਾਰੀ ਸਤੀਸ਼ ਮਹਾਜਨ, ਸਥਾਨਕ ਇਕਾਈ ਦੇ ਅਧਿਕਾਰੀ ਵਰਿੰਦਰ ਧਵਨ, ਸੁਨੀਲ ਕਪੂਰ, ਮਾਸਟਰ ਮੋਹਨ ਲਾਲ, …

Read More »

ਨਵੇਂ ਸਾਲ ਦੀ ਆਮਦ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 01 ਜਨਵਰੀ 2026 (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਸਾਲ 2026 ਦੀ ਸ਼ੁਰੂਆਤ ਮੌਕੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।ਸਪੀਕਰ ਸੰਧਵਾਂ ਨੇ ਕਿਹਾ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਦੁੱਧ ਦਾ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 01 ਜਨਵਰੀ 2026 (ਸੁਖਬੀਰ ਸਿੰਘ ਖੁਰਮਣੀਆਂ) – ਸਾਲ ਦੇ ਦਸੰਬਰ ਮਹੀਨੇ ਨੂੰ ਪੂਰਾ ਸੰਸਾਰ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਕੇ ਬ੍ਰਹਿਮੰਡ ਦੇ ਅੰਤ ਤੱਕ ਸਿਜ਼ਦਾ ਕਰਦਾ ਰਹੇਗਾ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦੇਸ਼-ਕੌਮ, ਧਰਮ ਅਤੇ ਮਜ਼ਲੂਮਾਂ ਖਾਤਿਰ ਆਪਣਾ ਸਮੂਹ ਸਰਬੰਸ ਵਾਰ ਦੇਣ ਵਰਗੀ ਮਹਾਨ ਸ਼ਹਾਦਤ ਦੀ ਮਿਸਾਲ …

Read More »