ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਿੱਚ ਪੈਂਦੇ ਵਾਰਡ ਨੰ.19 ਦੇ ਇਲਾਕੇ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਨਵਾਂ ਟਿਊਬਵੈਲ ਸ਼ੁਰੂ ਕੀਤਾ ਗਿਆ ਹੈ।ਉਹਨਾਂ ਨੇ …
Read More »ਪੰਜਾਬੀ
ਕੈਬਨਿਟ ਮੰਤਰੀ ਨਿੱਜ਼ਰ ਦੇ ਨਿਰਦੇਸ਼ਾਂ ‘ਤੇ ਚਾਟੀਵਿੰਡ ਨਹਿਰ ਦੀ ਸਫਾਈ ਆਰੰਭ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਾਟੀਵਿੰਡ ਨਹਿਰ ਦੀ ਸਫਾਈ ਦਾ ਕਾਰਜ਼ ਨਹਿਰੀ ਵਿਭਾਗ ਦੀ ਮਦਦ ਨਾਲ ਅਰੰਭ ਕਰਵਾਇਆ ਹੈ।ਸਫਾਈ ਦੇ ਕੰਮ ਦੀ ਅਰੰਭਤਾ ਦੇ ਪਹਿਲੇ ਦਿਨ ਨਹਿਰੀ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੇ ਪੀ.ਏ ਮਨਿੰਦਰਪਾਲ ਸਿੰਘ ਅਤੇ ਹਲਕੇ ਦੇ ਵਰਕਰਾਂ ਨਾਲ ਸਲਾਹ …
Read More »ਸ਼਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ – ਪ੍ਰੋ: ਖਿਆਲਾ
ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ) – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ `ਤੇ ਹੋਏ ਹਮਲੇ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ ਹੈ, ਉਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ।ਉਨ੍ਹਾਂ ਕਿਹਾ …
Read More »ਅਮਰੀਕਾ ਨਿਵਾਸੀ ਦਰਸ਼ਨ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ …
Read More »ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੰਘਰਸ਼ੀ ਲੋਕਾਂ ਜਿੱਤ – ਸੰਯੁਕਤ ਕਿਸਾਨ ਸਭਾ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੰਘਰਸ਼ੀ ਲੋਕਾਂ ਦੀ ਜਿੱਤ ਹੈ ਅਤੇ ਅਸੀਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕਰਦੇ ਹਾਂ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਉਹਨਾ ਕਿਹਾ ਕਿ ਇਸ ਵਿੱਚ …
Read More »ਕੈਬਨਿਟ ਮੰਤਰੀ ਅਰੋੜਾ ਵਲੋਂ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਵਿਖੇ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਕੀਤਾ ਗਿਆ।ਉਨਾਂ ਨੇ ਵਲੰਟੀਅਰਾਂ ਨੂੰ ਵਿਦਿਆਰਥੀ ਜੀਵਨ ’ਚ ਐਨ.ਐਸ.ਐਸ ਨਾਲ ਜੁੜਨ ਦਾ ਮਹੱਤਵ ਦੱਸਦਿਆਂ ਭਵਿੱਖ ’ਚ ਮਾਨਵਤਾ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਕੈਂਪ ਮੌਕੇ ਬੌਧਿਕ ਸੈਸ਼ਨ ’ਚ ਵਲੰਟੀਅਰਾਂ ਨੂੰ …
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਵੰਡੀਆਂ ਮੁਫਤ ਕਿਤਾਬਾਂ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਫ੍ਰੀ ਆਨਲਾਈਨ ਕੋਚਿੰਗ ਕਲਾਸਾਂ ਲਗਾ ਕੇ ਪ੍ਰਾਰਥੀਆਂ ਨੂੰ ਕੋਚਿੰਗ ਦਿੱਤੀ ਗਈ ਸੀ।ਜਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪ੍ਰਾਰਥੀ ਅਜਿਹੇ ਹਨ ਜਿਨ੍ਹਾਂ ਨੇ ਇਸ ਫ੍ਰੀ ਆਨਲਾਈਨ ਕੋਚਿੰਗ ਦਾ ਲਾਭ ਪ੍ਰਾਪਤ ਕਰਕੇ ਵੱਖ ਵੱਖ ਸਰਕਾਰੀ ਨੋਕਰੀਆਂ ਲਈ ਪ੍ਰੀਖਿਆਵਾਂ ਪਾਸ ਕੀਤੀਆਂ ਹਨ।ਜਿਲ੍ਹਾ ਰੋਜ਼ਗਾਰ …
Read More »ਕੇਂਦਰ ਦੀ ਦੂਹਰੀ ਮਾਰ ਝੱਲ ਰਿਹਾ ਪੰਜਾਬ, ਨੌਜਵਾਨ ਜੇਲ੍ਹਾਂ ‘ਚ ਅਤੇ ਸੜਕਾਂ ‘ਤੇ ਰੁਲ ਰਹੇ ਬਜੁਰਗ – ਮੇਹਲੋਂ/ਪਾਲਮਾਜਰਾ/ਢੀਂਡਸਾ
ਕਿਹਾ. 18 ਜਨਵਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ‘ਚ ਯੂਨੀਅਨ ਵਰਕਰ ਪੁੱਜਣਗੇ ਮੋਹਾਲੀ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਹੋਈ।ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਭਲਕੇ 18 …
Read More »
Punjab Post Daily Online Newspaper & Print Media