Tuesday, November 24, 2026

ਪੰਜਾਬੀ

ਅੰਧ ਵਿਸ਼ਵਾਸਾਂ ਖਿਲਾਫ ਕਾਨੂੰਨ ਬਣਾਉਣ ਲਈ ਅਮਨ ਅਰੋੜਾ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀਆਂ ਇਕਾਈਆਂ ਸੁਨਾਮ ਤੇ ਲੌਂਗੋਵਾਲ ਨੇ ਹਲਕਾ ਵਿਧਾਇਕ ਅਮਨ ਅਰੋੜਾ ਰਾਹੀਂ ਸਰਕਾਰ ਨੂੰ ਸਮੂਹਿਕ ਤੌਰ ਤੇ ਅੰਧ ਵਿਸ਼ਵਾਸਾਂ ਖਿਲਾਫ ਠੋਸ ਕ਼ਾਨੂੰਨ ਬਣਾਉਣ ਲਈ ਅੱਜ ਮੰਗ ਪੱਤਰ ਦਿੱਤਾ।ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂਆਂ ਬਲਬੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਇਕਾਈ ਦੇ ਪ੍ਰਬੰਧਕ ਵਿਸ਼ਵ ਕਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਜਿਥੇ ਤਰਕਸ਼ੀਲ ਸੋਸਾਇਟੀ ਪੰਜਾਬ ਲੋਕਾਂ ਨੂੰ …

Read More »

ਕੈਬਨਿਟ ਮੰਤਰੀ ਅਰੋੜਾ ਨੇ ਡੇਢ ਕਰੋੜ ਦੀ ਲਾਗਤ ਦੇ ਵਿਕਾਸ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ

ਕਿਹਾ 47 ਪਿੰਡਾਂ ’ਚ 68 ਕਰੋੜ ਦੀ ਲਾਗਤ ਨਾਲ ਪਾਈਆਂ ਜਾਣਗੀਆਂ ਅੰਡਰਗਰਾਊਂਡ ਪਾਈਪ ਲਾਈਨਾਂ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਹਲਕੇ ਦੇ ਸਰਵਪੱਖੀ ਵਿਕਾਸ …

Read More »

ਸਿੰਧੀ ਟਿਕਾਣਿਆਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂੂਪਾਂ ਦੀ ਵਾਪਸੀ ‘ਤੇ ਜਾਗੋ ਪਾਰਟੀ ਨੇ ਜਤਾਈ ਚਿੰਤਾ

ਸਿੰਧੀ ਸਮਾਜ ਨੂੰ ਮਰਿਆਦਾ ਸਮਝਾਉਣ ਦੀ ਬਜ਼ਾਏ ਬਾਣੀ ਤੋਂ ਤੋੜਨਾ ਨਹੀਂ ਚਾਹੀਦਾ- ਜੀ.ਕੇ ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦਸ਼ ਦੇ “ਸਿੰਧੀ ਟਿਕਾਣਿਆਂ” ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ਵਿਖੇ ਹੋ ਰਹੀ ਵਾਪਸੀ ‘ਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ।ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ  ਕਿ ਗੁਰੂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 18 ਜਨਵਰੀ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ: 18-1-2023 (ਬੁੱਧਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਪ੍ਰੋ. ਡਾ. ਪਲਵਿੰਦਰ ਸਿੰਘ, ਪ੍ਰੋ. ਇੰਚਾਰਜ਼ (ਪ੍ਰੀਖਿਆਵਾਂ) ਨੇ ਦੱਸਿਆ ਕਿ ਮਿਤੀ 18-1-2023 ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 22-1-2023 (ਐਤਵਾਰ) ਨੂੰ ਪਹਿਲਾਂ …

Read More »

ਟਰੈਫਿਕ ਅਜੈਕੇਸ਼ਨ ਸੈਲ ਨੇ ਸ.ਸ.ਸ ਸਕੂਲ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਕੱਢੀ ਟਰੈਫਿਕ ਸਾਈਕਲ ਰੈਲੀ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ, ਏ.ਸੀ.ਪੀ ਟਰੈਫਿਕ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ …

Read More »

ਕਾਰਜ਼ਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ …

Read More »

ਕਥਾ ਪੁਸਤਕ ਤਿਰਕਾਲ-ਸੰਧਿਆ ਤੇ ਹੋਈ ਭਰਵੀਂ ਵਿਚਾਰ ਚਰਚਾ

ਦੀਪ ਦੀ ਕਹਾਣੀ ਰਿਸ਼ਤਿਆਂ ਦੀ ਉਦੇੜ ਬੁਣ ਨੂੰ ਬਿਆਨਦੀ ਹੈ – ਵਿਦਵਾਨ ਅਮ੍ਰਿਤਸਰ, 16 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲਾ ਸਥਾਨ ਹਾਸਲ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਗਈ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਏ ਇਸ ਅਦਬੀ ਸਮਾਗਮ ਦਾ …

Read More »

ਇੰਟਰਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ‘ਚ ਭੀਖੀ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ

ਭੀਖੀ, 16 ਜਨਵਰੀ (ਕਮਲ ਜ਼ਿੰਦਲ) – ਬੀਤੇ ਦਿਨੀ ਥਾਈਲੈਂਡ ਵਿਖੇ ਹੋਈ ਏਸ਼ੀਅਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਨੇ ਕਾਂਸਾ ਤਗਮਾ ਹਾਸਲ ਕਰਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਅਤੇ ਰਾਜਪਾਲ ਸਿੰਘ ਨੇ ਭਾਗ ਲਿਆ, ਜਿੰਨਾਂ ਵਿਚੋਂ ਖਿਡਾਰੀ ਰਣਜੀਤ ਸਿੰਘ ਨੇ +91 ਕਿਲੋ ਕੈਟਾਗਰੀ ਵਿਚੋਂ ਕਾਂਸਾ ਤਗਮਾ …

Read More »

ਇਮਾਨਦਾਰੀ ਜ਼ਿੰਦਾ ਹੈ, ਅਧਿਆਪਕ ਤੇਜਿੰਦਰ ਸਿੰਘ ਵਿਰਦੀ ਨੇ ਮਾਲਕ ਨੂੰ ਸੌਂਪਿਆ ਲੱਭਿਆ ਮੋਬਾਈਲ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਪੰਜਾਬੀ ਵਿਸ਼ੇ ਦੇ ਅਧਿਆਪਕ ਤੇਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਨਾਂ ਨੂੰ 13 ਜਨਵਰੀ ਨੂੰ ਵੀਵੋ ਕੰਪਨੀ ਦਾ ਨਵਾਂ ਮੋਬਾਈਲ ਮਿਲਿਆ ਸੀ। ਜੋ ਉਨਾਂ ਨੇ 15 ਜਨਵਰੀ ਨੂੰ ਬਿਲ ਵੇਖ ਕੇ ਉੁਸ ਦੇ ਸਹੀ ਮਾਲਕ ਵਾਸੀ ਪਿੰਡ ਮਾਹਲ ਤੱਕ ਪਹੁੰਚਾ ਦਿੱਤਾ …

Read More »

ਕੰਡਿਆਲੀ ਤਾਰ ਅੱਗੇ ਜਾਣ ਨਾਲ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ – ਧਾਲੀਵਾਲ

ਭਲਾ ਪਿੰਡ ਖੰਡ ਮਿਲ ਯਾਰਡ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ।ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ …

Read More »