Wednesday, November 25, 2026

ਪੰਜਾਬੀ

ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਮਨਾਈ

ਭੀਖੀ, 14 ਜਨਵਰੀ (ਕਮਲ ਜ਼ਿੰਦਲ) ਸਥਾਨਕ ਸ਼ਹਿਰ ਦੇ ਧਲੇਵਾਂ ਰੋੜ ਸਥਿਤ ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੂਰੂਆਤ ਕਾਲਜ ਦੇ ਚੇਅਰਮੈਨ ਹਰਬੰਸ ਦਾਸ ਬਾਵਾ ਅਤੇ ਬਿਕਰਮਜੀਤ ਬਾਵਾ ਸਮੂਹ, ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੁੰਗਫਲੀ, ਰੇਵੜੀ ਪਾ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਲੈਕਚਰਾਰ ਅਤੇ ਕੇਅਰ ਟੇਕਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਈਨਾ ਡੋਰ ਖਿਲਾਫ ਪ੍ਰੋਗਰਾਮ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਕੇ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਈਨਾ ਡੋਰ ਕੇ ਮਾੜੇ ਪ੍ਰਭਾਵਾਂ ਬਾਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਅੰਮ੍ਰਿਤਸਰ ਸਾਂਝ ਕੇਂਦਰ ਕੇ ਜਿਲ੍ਹਾ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦਲਜੀਤ ਸਿੰਘ, …

Read More »

ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ 15 ਨੂੰ

ਅੰਮ੍ਰਿਤਸਰ, 13 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਵਾਲੇ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਜਾਵੇਗੀ।ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਕਰਵਾਈ ਜਾ ਰਹੀ ਇਸ ਵਿਚਾਰ ਚਰਚਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਮੋਹਨ, ਹਰਜੀਤ ਸਿੰਘ ਸੰਧੁ, ਮਨਮੋਹਨ ਸਿੰਘ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਮਨਮੋਹਨ ਸਿੰਘ ਬਾਸਰਕੇ …

Read More »

ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਮਨਾਈ ਲੋਹੜੀ

ਲੋਹੜੀ ਦੀ ਧੂਣੀ ’ਚ ਬੁਰਾਈਆਂ ਦੇ ਖਾਤਮੇ ਦੀ ਕੀਤੀ ਅਪੀਲ ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਬਿਜਲੀ ਦਫ਼ਤਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਬਾਲੀ ਲੋਹੜੀ ਦੀ ਧੂਣੀ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਹੜੀ ਦੀ ਪਵਿੱਤਰ ਅਗਨੀ ’ਚ ਬੁਰਾਈਆਂ ਦੇ ਸੜ ਕੇ ਖਤਮ ਹੋਣ ਦੀ ਕਾਮਨਾ ਕੀਤੀ …

Read More »

ਫੌਜ ਵਿੱਚ ਦਸਤਾਰ ਦੀ ਜਗ੍ਹਾ ਨਹੀਂ ਲੈ ਸਕਦਾ ਹੈਲਮਟ – ਧਾਲੀਵਾਲ

ਅਜਨਾਲਾ ‘ਚ ਆਮ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ ਤੇ ਲੋੜਵੰਦਾਂ ਨੂੰ ਵੰਡੇ ਕੰਬਲ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਅਜਨਾਲਾ ਵਾਸੀਆਂ ਨਾਲ ਬਤੌਰ ਮੰਤਰੀ ਪਹਿਲੀ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਮਨੋਰਥ ਨੂੰ ਦੁਹਰਾਉਂਦੇ ਕਿਹਾ ਕਿ ਸਾਡਾ ਮਨੋਰਥ ਰੰਗਲੇ ਪੰਜਾਬ ਦੀ ਬਹਾਲੀ ਹੈ ਅਤੇ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Read More »

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਹਫਤਾ 13 ਤੋਂ 20 ਜਨਵਰੀ ਤੱਕ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲੋਹੜੀ ਦਾ ਆਗਾਜ਼ ਕੀਤਾ ਗਿਆ।ਇਸ ਵਿੱਚ ਮੈਡਮ ਜੀਵਨਜੋਤ ਕੌਰ ਵਿਧਾਇਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਗਿਫ਼ਟ, ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ …

Read More »

ਟ੍ਰੈਫਿਕ ਪੁਲਿਸ ਨੇ ਕਮਰਸ਼ੀਅਲ ਵਹੀਕਲਾਂ ’ਤੇ ਲਗਾਏ ਰਿਫਲੈਕਟਰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜਸਕਰਨ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ਼ੀਮਤੀ ਅਮਨਦੀਪ ਕੌਰ ਪੀ.ਪੀ.ਐਸ ਏ.ਡੀ.ਸੀ.ਪੀ-ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਜਹਾਜਗੜ ਵਿਖੇ ਰੇਤਾ/ਬਜ਼ਰੀ ਦੇ ਕਮਰਸ਼ੀਅਲ਼ ਵਹੀਕਲ ਡਰਾਇਵਰਾਂ ਨਾਲ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਐਸ.ਆਈ ਹਰਭਜਨ ਸਿੰਘ, ਐਚ.ਸੀ ਸਲਵੰਤ ਸਿੰਘ, ਸੀ.ਟੀ ਰਜੇਸ਼ ਕੁਮਾਰ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਕਮਰਸ਼ੀਅਲ …

Read More »

ਕੈਬਨਿਟ ਮੰਤਰੀ ਚੀਮਾ ਨੇ ਸੜਕ ਦੁਰਘਟਨਾ ‘ਚ ਫ਼ੌਤ ਹੋਏ 6 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਕਾਰਨ ਪਿੰਡ ਕੋਠੇ ਆਲਾ ਸਿੰਘ ਵਾਲਾ ਦੇ ਇੱਕ ਪਰਿਵਾਰ ਦੇ 6 ਮੈਂਬਰਾਂ ਦੇ ਬੇਵਕਤੀ ਅਕਾਲ ਚਲਾਣੇ ਦਾ ਦੁੱਖ ਵੰਡਾਉਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪੀੜ੍ਹਤ ਪਰਿਵਾਰ ਦੇ ਘਰ ਪੁੱਜੇ।ਕੈਬਨਿਟ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਬੇਹੱਦ ਮਾੜੀ ਘੜੀ ‘ਚ ਪੰਜਾਬ ਸਰਕਾਰ ਪੀੜ੍ਹਤ ਪਰਿਵਾਰ ਦੇ …

Read More »