ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਬਾਲ ਕੇ ਕੀਤੀ ਗਈ।ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਇਸ ਤਿਉਹਾਰ ਨੂੰ ਰਵਾਇਤੀ ਅਤੇ ਮਨੋਰਜ਼ਕ ਢੰਗ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਯਸ਼ਪਾਲ ਸਿੰਘ …
Read More »ਪੰਜਾਬੀ
ਭੁੱਲਰਹੇੜੀ ਸਕੂਲ ਵਿਖੇ ਧੂਮ-ਧਾਮ ਮਨਾਈ ਲੋਹੜੀ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸਮਰਾਟ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿੱਚ ਲੋਹੜੀ ਤੇ ਮਾਘੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਮਾਘੀ ਨਾਲ ਸਬੰਧਿਤ ਸ਼ਬਦ ਕੀਰਤਨ ਦਾ ਗਾਇਨ ਕਰਦਿਆਂ ਕੀਤੀ।ਲੈਕਚਰਾਰ ਕਰਮਜੀਤ ਸਿੰਘ, ਅਧਿਆਪਕ ਜਰਨੈਲ ਸਿੰਘ ਤੇ ਅਮਨਦੀਪ ਕੌਰ ਆਦਿ ਨੇ ਲੋਹੜੀ ਮਾਘੀ ਦੇ ਇਤਿਹਾਸ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ, ਸਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਇਸੇ ਕਰਕੇ ਅੱਜ ਕਾਲਜ ’ਚ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ …
Read More »ਮਲਕੀਅਤ ਸਿੰਘ ਏ.ਆਰ ਦੇ ਅਕਾਲ ਚਲਾਣੇ ’ਤੇ ਲਾਲਪੁਰਾ ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ਼ ਐਡਵੋਕੇਟ ਗਗਨਦੀਪ ਸਿੰਘ ਏ.ਆਰ ਦੇ ਪਿਤਾ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਡਾ: ਨਰਿੰਦਰ ਸਿੰਘ ਰੈਣਾ, ਕੈਪਟਨ ਅਮਰਿੰਦਰ ਸਿੰਘ, ਤਰੁਨ ਚੁੱਘ, …
Read More »ਲੋਹੜੀ ਦੀ ਵਧਾਈ ਦੋਸਤੋ……..
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਕਿੰਡਰ ਗਾਰਟਨ ਸਕੂਲ `ਚ ਪੜਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ ਸੱਗੂ ਲੋਹੜੀ ਦੀ ਵਧਾਈ ਦਾ ਚਾਰਟ ਤਿਆਰ ਕਰਦਾ ਹੋਇਆ ।
Read More »ਲੋਹੜੀ
ਆਈ ਆਈ ਲੋਹੜੀ ਵੀਰੇ ਆਈ ਆਈ ਲੋਹੜੀ ਫੁੱਲਿਆਂ ਦੀ ਟੋਕਰੀ ਤੇ ਗੁੜ ਵਾਲੀ ਰੋੜੀ। ਕਿਸੇ ਘਰ ਕਾਕਾ ਹੋਇਆ ਕਿਸੇ ਦਾ ਵਿਆਹ ਖੁਸ਼ੀਆਂ ਨੇ ਚਾਰੇ ਪਾਸੇ ਗੋਡੇ ਗੋਡੇ ਚਾਅ। ਮੁੰਡਿਆਂ ਨੂੰ ਗੁੱਡੀਆਂ ਉਡਾਉਣ ਨਾਲ ਭਾਅ ਏ ਕੁੜੀਆਂ ਨੂੰ ਚੂੜੀਆਂ ਚੜ੍ਹਾਉਣ ਦਾ ਵੀ ਚਾਅ ਏ। ਮੰਗਦੇ ਨੇ ਲੋਹੜੀ ਸਾਰੇ ਬੰਨ ਬੰਨ ਟੋਲੀਆਂ ਲੋਹੜੀ ਦੇ ਸੁਣਾਉਣ ਗੀਤ ਪਾਉਣ ਕਈ ਬੋਲੀਆਂ। ਤੋਤਲੇ ਜਿਹੇ …
Read More »ਖੁਸ਼ੀਆਂ ਤੇ ਚਾਵਾਂ ਦਾ ਤਿਉਹਾਰ ਲੋਹੜੀ
ਸਾਡੇ ਪੰਜਾਬੀ ਵਿਰਸੇ ਦੇ ਅਨੇਕਾਂ ਤਿਉਹਾਰ ਹਨ ਹਰੇਕ ਤਿਉਹਾਰ ਦੀ ਆਪਣੀ ਆਪਣੀ ਖਾਸ਼ੀਅਤ ਹੈ।ਮੋਜ਼ੂਦਾ ਸਮੇਂ ਚੱਲ ਰਹੇ ਕੈਲੰਡਰ ਅਨੁਸਾਰ ਨਵੇਂ ਸਾਲ ਦਾ ਸਭ ਤੋਂ ਪਹਿਲਾ ਵਿਰਾਸਤੀ ਤਿਉਹਾਰ ਲੋਹੜੀ ਤੇ ਮਾਘੀ ਹੈ।ਆਮ ਬੋਲ-ਚਾਲ ਵਿੱਚ ਅਸੀਂ ਲੋਹੜੀ-ਮਾਘੀ ਇਕੱਠਾ ਬੋਲਦੇ ਹਾਂ, ਪਰ ਲੋਹੜੀ ਅਤੇ ਮਾਘੀ ਅਲੱਗ-ਅਲੱਗ ਤਿਉਹਾਰ ਹਨ।ਲੋਹੜੀ ਅਤੇ ਮਾਘੀ ਵਿੱਚ ਸਬੰਧ ਇਹੀ ਹੈ ਕਿ ਹਮੇਸ਼ਾਂ ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਤਿਉਹਾਰ …
Read More »ਰੁਬਾਈ
ਮੈਂ ਕਵਿਤਾਵਾਂ, ਗਜ਼ਲਾਂ ਤੇ ਕੁੱਝ ਗੀਤ ਲਿਖੇ। ਭਖਦੇ ਹਉਕੇ ਤੇ ਸਾਹ ਠੰਡੇ ਸੀਤ ਲਿਖੇ। ਦਿਲ ਤਾਂ ਚਾਹੁੰਦਾ ਲਿਖ ਦੇਵਾਂ ਮੁਹੱਬਤਾਂ ਨੂੰ ਲੋਕ ਨਹੀਂ ਚਾਹੁੰਦੇ ‘ਆਤਮ’ ਕਦੇ ਪ੍ਰੀਤ ਲਿਖੇ। 1301202301 ਡਾ. ਆਤਮਾ ਸਿੰਘ ਗਿੱਲ ਮੋ – 9878883680
Read More »ਯੂਨੀਵਰਸਿਟੀ ਬਣੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੀਆਂ) ਦੀ ਚੈਂਪੀਅਨ
ਯੂਨੀਵਰਸਿਟੀ ਲੜਕਿਆਂ ਦੀ ਚੈਂਪੀਅਨਸ਼ਿਪ ਪਹਿਲਾਂ ਹੀ ਕਰ ਚੁੱਕੀ ਹੈ ਆਪਣੇ ਨਾਂ ਅੰਮ੍ਰਿਤਸਰ, 12 ਜਨਵਰੀ, 2023 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਵਿਚ ਆਪਣੀ ਸਰਦਾਰੀ ਕਾਇਮ ਕਰਦਿਆਂ ਹੋਇਆਂ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਵੀ ਆਪਣੇ ਨਾਂ ਕਰ ਲਈ ਹੈ।ਉਸ ਨੇ ਇਹ ਚੈਂਪੀਅਨਸ਼ਿਪ 55 ਅੰਕਾਂ ਦੇ ਵੱਡੇ ਫਰਕ ਨਾਲ ਐਮ.ਡੀ.ਯੂ ਰੋਹਤਕ ਨੂੰ 26 ਅੰਕਾਂ ਨਾਲ ਪਛਾੜਦਿਆਂ …
Read More »ਲੋਹੜੀ ਦਾ ਤਿਓਹਾਰ ਆਪਸੀ ਸਾਂਝ ਦਾ ਪ੍ਰਤੀਕ- ਅਮਨ ਜਖ਼ਮੀ
ਸੰਗਰੂਰ,12 ਜਨਵਰੀ (ਜਗਸੀਰ ਲੌਂਗੋਵਾਲ) – ਲੋਹੜੀ ਦੇ ਪਵਿੱਤਰ ਤਿਓਹਾਰ ਮੌਕੇ ਜਿਲ੍ਹਾ ਸੰਗਰੂਰ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਵਲੋਂ ਪ੍ਰਧਾਨ ਅਮਨ ਜਖ਼ਮੀ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਗੌਰਵ ਆਹਲੂਵਾਲੀਆਂ ਐਮ.ਡੀ ਪਨਸਪ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੈਂਬਰ ਨੂੰ ਸੰਬੋਧਿਤ ਕਰਦੇ ਹੋਏ ਜਖਮੀ ਨੇ ਕਿਹਾ ਕਿ …
Read More »
Punjab Post Daily Online Newspaper & Print Media