ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਵਲੋਂ ਦੁਕਾਨਾਂ ਦੀ ਖੁਦ ਕੀਤੀ ਜਾਂਚ, 2 ਵਿਕਰੇਤਾਵਾਂ ਖਿਲਾਫ਼ ਕੇਸ ਦਰਜ਼ ਸੰਗਰੂਰ,12 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਨਰ ਞਜਤਿੰਦਰ ਜੋਰਵਾਲ ਵਲੋਂ ਜਾਰੀ ਆਦਸ਼ਾਂ ਦੀ ਪਾਲਣਾ ਕਰਦਿਆਂ ਸਮੂਹ ਸਬ ਡਵੀਜ਼ਨਾਂ ‘ਚ ਚੀਨੀ ਡੋਰ ਖਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਹੈ।ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ‘ਤੇ ਅਚਨਚੇਤ ਛਾਪਾਮਾਰੀ …
Read More »ਪੰਜਾਬੀ
ਵੇਰਕਾ ਵਿਖੇ ਲਗਾਇਆ ਇੱਕ ਦਿਨਾਂ ਦੁੱਧ ਖੱਪਤਕਾਰ ਕੈਂਪ
ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਸੂਬੇ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਵੇਰਕਾ ਵਿਖੇ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੀ ਵਿਭਾਗ ਦੀ ਟੀਮ ਵਲੋਂ ਹਾਜ਼ਰ ਲੋਕਾਂ ਨੂੰ ਦੁੱਧ ਖੱਪਤਕਾਰ …
Read More »ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ – ਪਰਮਜੀਤ ਸਿੰਘ ਕਲਸੀ
ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਸੂਬੇ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਅੰਮ੍ਰਿਤਸਰ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ ਅੰਤਰਰਾਸ਼ਟਰੀ …
Read More »ਖਾਲਸਾ ਕਾਲਜ ਦੇ ਵਿਹੜੇ ਵਿੱਚ ਰੈਡ ਕਰਾਸ ਸੁਸਾਇਟੀ ਨੇ ਮਨਾਇਆ ਪਤੰਗ ਮੇਲਾ
ਰਵਾਇਤੀ ਡੋਰ ਅਪਣਾਓ ਚਾਈਨਾ ਡੋਰ ਦਾ ਬਾਈਟ ਕਰੋ- ਡਿਪਟੀ ਕਮਿਸ਼ਨਰ ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵੱਲੋਂ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਪਤੰਗ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੌਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਪਤੰਗਬਾਜ਼ੀ ਦਾ ਆਨੰਦ ਮਾਣਿਆ। ਡੀ.ਸੀ ਸੂਦਨ ਨੇ …
Read More »ਪੁਲਿਸ ਬੀ.ਕੇ.ਯੂ (ਲੱਖੋਵਾਲ) ਦੇ ਬਲਾਕ ਪ੍ਰਧਾਨ ਵਿਰੁੱਧ ਝੂਠਾ ਪਰਚਾ ਰੱਦ ਕਰੇ – ਯੂਨੀਅਨ
ਪੁਲਿਸ ਨੇ ਝੂਠੇ ਪਰਚੇ ਦਰਜ਼ ਕਰਨੇ ਬੰਦ ਨਾ ਕੀਤੇ ਤਾਂ ਯੂਨੀਅਨ ਲਵੇਗੀ ਸਖਤ ਸਟੈਂਡ – ਪ੍ਰਧਾਨ ਢੀਂਡਸਾ ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿ1ਚ ਅਸਰ ਰਸੂਖ ਰੱਖਣ ਵਾਲੇ ਬੰਦੇ ਜਦੋਂ ਆਮ ਲੋਕਾਂ ‘ਤੇ ਸਰਕਾਰੀ ਤੰਤਰ ਦਾ ਸਹਾਰਾ ਲੈ ਕੇ ਆਪਣਾ ਜੁਲਮ ਕਰਨ ਲੱਗ ਜਾਣ ਤਾਂ ਉਨ੍ਹਾਂ ਵਿਰੁੱਧ ਆਮ ਲੋਕਾਂ ਅਤੇ ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਲਾਮਬੰਦ …
Read More »ਕੌਂਸਲਰ ਬਲਵਿੰਦਰ ਕੌਰ ਨੂੰ ਸਦਮਾ, ਪਤੀ ਦਾ ਦੇਹਾਂਤ
ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਨਗਰ ਕੌਂਸਲ ਦੇ ਕੌਂਲਸਰ ਬਲਵਿੰਦਰ ਕੌਰ ਵਾਰਡ ਨੰਬਰ 9 ਦੇ ਪਤੀ ਨਰਿੰਦਰ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਦਾ ਬੀਤੇ ਦਿਨੀਂ ਡਿਊਟੀ ਤੋਂ ਘਰ ਪਰਤਦਿਆਂ ਖਰੜ ਬੱਸ ਅੱਡੇ ‘ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨ ਨਾਲ ਕਰ …
Read More »ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਸਬੀਰ ਸਿੰਘ ਜੋ ਕਿ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਇਥੇ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਵੱਡੀ …
Read More »ਭਾਰਤੀ ਫ਼ੌਜ ‘ਚ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਯੋਜਨਾ ਵਾਪਸ ਲਈ ਜਾਵੇ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ‘ਚ ਸੇਵਾ ਨਿਭਾਅ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਸਬੰਧੀ ਐਡਵੋਕੇਟ ਧਾਮੀ ਨੇ ਭਾਰਤ ਦੇ ਰੱਖਿਆ …
Read More »ਜਨਮ ਦਿਨ ਮੁਬਾਰਕ- ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਾਸੀ ਪ੍ਰੀਤ ਇਨਕਲੇਵ ਮਜੀਠਾ ਰੋਡ ਅੰਮ੍ਰਿਤਸਰ ਨੇ ਆਪਣੇ ਹੋਣਹਾਰ ਬੇਟੇ ਦਾ ਜਨਮ ਦਿਨ ਮਨਾਇਆ।
Read More »ਬਿਜਲੀ ਮੰਤਰੀ ਵਲੋਂ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਤੀਰਥ ਤੱਕ ਲਾਈਟਾਂ ਦੇ ਕੰਮ ਦਾ ਉਦਘਾਟਨ
8 ਕਿਲੋਮੀਟਰ ਦੇ ਕਰੀਬ ਸੜਕ ‘ਤੇ 1.90 ਕਰੋੜ ਨਾਲ ਲਗਾਈਆਂ ਜਾਣਗੀਆਂ 616 ਲਾਈਟਾਂ ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜਿਲੇ੍ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜਲੀ …
Read More »
Punjab Post Daily Online Newspaper & Print Media