ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਪਿਛਲੇ ਲੰਬੇ ਸਮੇਂ ਤੋਂ ਕੌਮੀਅਤ, ਧਾਰਮਿਕ, ਸਮਾਜਿਕ, ਅਤੇ ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ, ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ, ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਸਾ ਸੰਭਾਲ ਸੋਸਾਇਟੀ ਭੀਖੀ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਪਰਾਲੇ ਕੀਤਾ ਜਾ ਰਹੇ ਹਨ।ਬੱਚਿਆਂ ਅਤੇ ਲੋਕਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਲਈ ਸੋਸਾਇਟੀ ਦੁਆਰਾ ਹੋਰ ਜਿਆਦਾ ਉਪਰਲੇ ਕਰਨ …
Read More »ਪੰਜਾਬੀ
ਅਕਾਲੀ ਬਾਬਾ ਫੂੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸਮੂਹ ਨਿਹੰਗ ਸਿੰਘ ਦਲ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲ ਪੰਥ ਮੁਖੀਆਂ ਨੇ ਕੌਮ ਦੇ ਮਹਾਨ ਜਰਨੈਲ, ਸੂਰਬੀਰ ਅਣਖੀਲੇ ਯੋਧੇ ਬੁੱਢਾ ਦਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਸਹਿਯੋਗ ਨਾਲ ਮਨਾਉਣ …
Read More »ਖੰਨਾ ਦੀ ਅਗਵਾਈ `ਚ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੀ ਹੋਈ ਤਾਜ਼ਪੋਸ਼ੀ
ਅਸ਼ਵਨੀ ਸ਼ਰਮਾ, ਢਿਲੋਂ, ਬੀਬੀ ਨੌਲੱਖਾ, ਚੀਮਾ ਸਮੇਤ ਕਈ ਵੱਡੇ ਆਗੂ ਪੁੱਜੇ ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਅੱਜ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸੰਗਰੂਰ ਦੇ ਨਵ ਨਿਯੁੱਕਤ ਪ੍ਰਧਾਨ ਰਣਦੀਪ ਸਿੰਘ ਦਿਓਲ ਦਾ ਤਾਜ਼ਪੋਸ਼ੀ ਸਮਾਗਮ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਸਥਾਨਕ ਰਿਜ਼ੋਰਟ ਵਿਖੇ ਹੋਇਆ।ਇਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।ਤਾਜ਼ਪੋਸ਼ੀ ਸਮਾਗਮ ਵਿੱੱਚ …
Read More »ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬੀਬੀ ਪ੍ਰਕਾਸ਼ ਕੌਰ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬੁੱਢਾ ਦਲ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦੀ ਦਾਦੀ ਸੱਸ ਬੀਬੀ ਪ੍ਰਕਾਸ਼ ਕੌਰ ਜੋਸ਼ਨ ਧਾਰੜ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਵਾਂ ਰੱਬ ਦਾ ਸਕਾਰ ਰੂਪ ਹੁੰਦੀਆਂ ਹਨ।ਬੀਬੀ ਪ੍ਰਕਾਸ਼ ਕੌਰ ਧਾਰੜ ਦੇ …
Read More »ਰਵਿੰਦਰਪਾਲ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਤਰਨਤਾਰਨ ਜਿਲੇ੍ਹ ਤੋਂ ਬਦਲ ਕੇ ਅੰਮ੍ਰਿਤਸਰ ਆਏ ਰਵਿੰਦਰਪਾਲ ਸਿੰਘ ਸੰਧੂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ। ਅਹੁੱਦਾ ਸੰਭਾਲਣ ਉਪਰੰਤ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ …
Read More »ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ’ਤੇ ਖਰਚੇਗੀ 6.81 ਕਰੋੜ – ਡਾ. ਨਿੱਜ਼ਰ
ਵਾਰਡ ਨੰ: 38 ‘ਚ 40 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ …
Read More »ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ …
Read More »ਯੂਨੀਵਰਸਿਟੀ ‘ਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੀਆਂ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਜਿਸ ਵਿਚ ਦੇਸ਼ ਦੀਆਂ ਵੱਖ-ਵੱਖ 200 ਦੇ ਲਗਪਗ ਯੂਨੀਵਰਸਿਟੀਆਂ ਤੋਂ ਇਕ ਹਜ਼ਾਰ ਵਿਦਿਆਰਥੀ ਖਿਡਾਰਨਾਂ ਭਾਗ ਲੈ ਰਹੀਆਂ ਹਨ।ਅੱਜ ਇਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ 49-53, 53-57 ਅਤੇ +73 ਕਿਲੋਗ੍ਰਾਮ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। …
Read More »ਲੜਕੀਆਂ ਨੂੰ ਵੰਡੇ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ
ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਨੇੜਲੇ ਪਿੰਡ ਕੁਲਾਰ ਖੁਰਦ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਦੇਣ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ 6 ਮਹੀਨਿਆਂ ਦੀ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਗੁਰਜੰਟ ਸਿੰਘ ਕੁਲਾਰਾਂ …
Read More »ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤੀ ਨਾਲ ਨਕੇਲ ਕੱਸਣ ਦੀ ਲੋੜ – ਪ੍ਰੇਮ ਕੁਮਾਰ ਪਾਹਵਾ
ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਪ੍ਰੇਮ ਕੁਮਾਰ ਪਾਹਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਜਿਵੇਂ-ਜਿਵੇਂ ਲੋਹੜੀ ਅਤੇ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਤਿਵੇਂ ਤਿਵੇਂ ਬੱਚਿਆਂ ਦਾ ਪਤੰਗ ਅਤੇ ਡੋਰ ਖਰੀਦਣ ‘ਚ ਦਿਲਚਸਪੀ ਵਧ ਰਹੀ ਹੈ।ਬੱਚਿਆਂ ਦੀ ਪਹਿਲੀ ਪਸੰਦ ਚਾਈਨਾ ਡੋਰ ਖਰੀਦਣ ਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਰਿਆਂ ਨੂੰ …
Read More »
Punjab Post Daily Online Newspaper & Print Media