ਸੂਰਜ,ਚੰਦ,ਤਾਰੇ, ਨੇਮ ਨਾਲ ਚੱਲਦੇ ਨੇ ਸਾਰੇ। ਅਸੀਂ ਜਾਂਦੇ ਹਾਂ, ਇਨਾਂ ਤੋਂ ਬਲਿਹਾਰੇ। ਇਹ ਰੋਸ਼ਨੀ ਕਰਦੇ ਨੇ ਸਾਰੇ, ਜੀਵਨ ਸਾਡਾ ਸਵਾਰੇ। ਸੂਰਜ, ਚੰਦ, ਤਾਰੇ, ਨੇਮ ਨਾਲ ਚੱਲਦੇ ਨੇ ਸਾਰੇ। ਇਹ ਅਵਾਜ਼ਾਂ ਸਾਨੂੰ ਮਾਰੇ, ਉਠੋ ਟਾਈਮ ਨਾਲ ਸਾਰੇ, ਕੰਮ ਕਰੋ ਨਿੱਕੇ-ਭਾਰੇ, ਸੂਰਜ, ਚੰਦ, ਤਾਰੇ, ਨੇਮ ਨਾਲ ਚੱਲਦੇ ਨੇ ਸਾਰੇ। ਲੌਹੁਕਾ ਇਹੀ ਪੁਕਾਰੇ, ਆਪਾਂ ਸੇਧ ਇਨਾਂ ਤੋਂ, ਲਈਏ ਸਾਰੇ। ਇਹ ਨੇਮ ਨਾਲ ਚੱਲਦੇ, …
Read More »ਪੰਜਾਬੀ
ਏਥੇ ਹਰ ਕੋਈ ਚੋਰ ਹੈ ?
ਬੀਤੇ ਦਿਨੀਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ ਕੇ ਲੈ ਜਾਣ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਹਰ ਥਾਂ ਚਰਚਾ ਦਾ ਵਿਸ਼ਾ ਬਣੀ।ਹਰ ਕੋਈ ਸੇਬ ਚੁੱਕ ਕੇ ਲੈ ਜਾਣ ਵਾਲੇ ਰਾਹਗੀਰਾਂ ਨੂੰ ਲਾਹਨਤਾਂ ਪਾ ਰਿਹਾ ਹੈ।ਕਈ ਤਾਂ ਇਸ ਘਟਨਾ ਨੂੰ ਪੰਜਾਬੀਆਂ ਦੀ ਇਜ਼ਤ ਉਤੇ ਧੱਬਾ ਗ਼ਰਦਾਨ ਰਹੇ ਹਨ।ਹਾਲਾਂ ਕਿ …
Read More »ਅਦੁੱਤੀ ਸ਼ਖ਼ਸੀਅਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ …
Read More »ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ
ਸੰਗਤੀ ਰੂਪ ’ਚ 10 ਮਿੰਟ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ …
Read More »ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪ ਤਪ ਸਮਾਗਮ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵਲੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪੁ ਤਪੁ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਅਰੰਭਤਾ ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ , ਚੌਪਈ ਸਾਹਿਬ, ਅਤੇ ਸ੍ਰੀ ਸੁਖਮਣੀ ਸਾਹਿਬ ਦਾ …
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਤੇ ਪੇਂਟਿੰਗ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਚਮਕੌਰ ਦੀ ਜ਼ੰਗ ਦੌਰਾਨ ਸ਼ਹੀਦ ਹੋਏ ਸਮੁੱਚੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਗਿਆ।ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਤਪ ਅਸਥਾਨ ਸ੍ਰੀ ਮਾਨ ਸੰਤ ਬਾਬਾ ਗੁਰਮੁੱਖ …
Read More »ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਜ਼ਰੂਰੀ ਮੀਟਿੰਗ ਹੋਈ
ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ (ਰਜਿ.) ਸਮਰਾਲਾ ਦੀ ਮੀਟਿੰਗ ਅੱਜ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਮਹਾਨ ਸਖ਼ਸ਼ੀਅਤਾਂ ਨੂੰ ਕੋਟ-ਕੋਟ ਪ੍ਰਣਾਮ ਕੀਤਾ ਗਿਆ।ਪੈਨਸ਼ਨਰਜ਼ ਸਟੇਟ ਬਾਡੀ ਪਟਿਆਲਾ ਦੇ ਫੈਸਲੇ ਅਨੁਸਾਰ 1 ਜਨਵਰੀ 2023 ਨੂੰ ਮੈਂਬਰਾਂ ਦੀ …
Read More »ਰਾਜ ਕੁਮਾਰ ਗਰਗ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਵਿੱਤ ਸਕੱਤਰ ਰਾਜ ਕੁਮਾਰ ਗਰਗ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਪਤਨੀ ਵਿਜੈ ਲਕਸ਼ਮੀ ਦਾ ਅਚਾਨਕ ਦੇਹਾਂਤ ਹੋ ਗਿਆ।ਉਹਨਾਂ ਦੇ ਅੰਤਿਮ ਸਸਕਾਰ ਸਮੇਂ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ, ਬਲਦੇਵ ਸਿੰਘ ਗੋਸਲ, ਦਲਜੀਤ ਜ਼ਖ਼ਮੀ, ਗੁਰਪਾਲ ਸਿੰਘ ਗਿੱਲ ਸਰਪ੍ਰਸਤ, ਗੁਰਿੰਦਰਜੀਤ ਸਿੰਘ ਵਾਲੀਆ ਸੀਨੀਅਰ ਵਾਈਸ …
Read More »ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ।ਉਪਰੰਤ ਹੈਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ …
Read More »ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸਜ਼ਾਇਆ ਵਿਸ਼ਾਲ ਨਗਰ ਕੀਰਤਨ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਵਿਸ਼ਾਲ ਨਗਰ ਕੀਰਤਨ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜ਼ਾਇਆ ਗਿਆ।ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਵਲੋਂ ਨਗਰ ਕੀਰਤਨ ਆਰੰਭਤਾ ਦੀ ਅਰਦਾਸ ਕੀਤੀ ਗਈ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ …
Read More »
Punjab Post Daily Online Newspaper & Print Media