ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ ਹਰੀਪੁਰਾ ਬਸਤੀ ਸੰਗਰੂਰ ਦੀ ਸਮੂਹ ਸੰਗਤ ਵਲੋਂ ਬਾਬਾ ਮੋਤੀ ਮਹਿਰਾ ਜੀ ਦੀ ਯਾਦ ਵਿੱਚ ਲਗਾਏ ਤਿੰਨ ਰੋਜਾ 9ਵੇਂ ਵਿਸ਼ਾਲ ਲੰਗਰ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ।ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਿੰਡ …
Read More »ਪੰਜਾਬੀ
ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਲੰਗਰ ਲਗਾਇਆ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਮੰਡੀ ਵਿਖੇ ਖਾਓ ਪੀਓ ਜੰਕਸ਼ਨ ‘ਤੇ ਵੱਖ-ਵੱਖ ਦੁਕਾਨਦਾਰਾਂ ਵਲੋਂ ਮਿਲ ਕੇ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਾਦਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਸਪਰਪਿਤ ਤਿੰਨ ਰੋਜ਼ਾ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਖਾਓ ਪੀਓ ਜ਼ੰਕਸਨ ਦੇ ਐਮ.ਡੀ ਬਲਜਿੰਦਰ ਸਿੰਘ ਗੁਰਾਇਆ, ਪਰਦੀਪ ਸਿੰਘ ਠੇਕੇਦਾਰ, ਮਿਸਤਰੀ ਮਲਕੀਤ ਸਿੰਘ, …
Read More »ਬੀ.ਬੀ.ਕੇ ਡੀ.ਏ.ਵੀ ਵੁਮੈਨ ਕਾਲਜ ਵਲੋਂ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਸਬੰਧੀ ਵੈਦਿਕ ਹਵਨ ਯੱਗ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਆਰੀਆ ਯੁਵਤੀ ਸਭਾ ਦੁਆਰਾ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਹਵਨ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਜਾਪ ਨਾਲ ਹੋਈ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਪ੍ਰਬੰਧਿਕ ਕਮੇਟੀ ਨੇ ਮੁੱਖ ਯੱਜਮਾਨ ਦੀ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਪ੍ਰਮਾਤਮਾ …
Read More »ਧਰਮ ਇਤਿਹਾਸ ਦਾ ਅਦੁੱਤੀ ਪੰਨਾ : ਸਾਕਾ ਸਰਹਿੰਦ
ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇੱਕ ਅਜਿਹਾ ਪੰਨਾ ਹੈ, ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ।ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਕਿਧਰੇ ਨਹੀਂ ਹੈ। ਧਰਮਾਂ ਦੇ ਇਤਿਹਾਸ ਵਿਚ ਸਾਕਾ ਸਰਹਿੰਦ ਇੱਕ ਨਿਵੇਕਲੀ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ …
Read More »ਸ੍ਰੀ ਹਜ਼ੂਰ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਵੀਰ ਦਿਵਸ ਮਨਾਇਆ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਟੂਰਿਜ਼ਮ ਵਿਭਾਗ ਮਹਾਰਾਜ਼ਟਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾ ਰਹੇ ਦੋ ਰੋਜ਼ਾ ਪ੍ਰੋਗਰਾਮਾਂ ਤਹਿਤ 26 ਦਸੰਬਰ ਨੂੰ ਨਾਂਦੇੜ ਦੇ ਸਮੂਹ ਸਕੂਲਾਂ ਦੇ ਲਗਭਗ 4000 ਵਿਦਿਆਰਥੀਆਂ ਵਲੋਂ ਰੈਲੀ ਕੱਢੀ ਗਈ।ਜੋ ਸਰਕਾਰੀ ਆਯੁ.ਟੀ.ਆਈ ਤੋਂ ਸਵੇਰੇ 8.00 ਵਜੇ ਆਰੰਭ ਹੋ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾਇਆ ਨਗਰ ਕੀਰਤਨ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- ਐਡਵੋਕੇਟ ਧਾਮੀ
ਕੇਸਾਂ ਦੀ ਸਥਿਤੀ ਜਾਣਨ ਅਤੇ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਸਿਆਲਕਾ ਨੂੰ ਦਿੱਤੀ ਜ਼ਿੰਮੇਵਾਰੀ ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਸੰਨ 1984 ’ਚ ਉਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ …
Read More »ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਸੰਪਨ
ਬੱਚਿਆਂ ਨੂੰ ਪੜ੍ਹਾਈ ਦੇ ਨਾਲ ਕੋਈ ਨਾ ਕੋਈ ਗੇਮ ਜ਼ਰੂਰ ਰੱਖਣੀ ਚਾਹੀਦੀ ਹੈ- ਇੰਦਰਬੀਰ ਨਿੱਝਰ ਅੰਮਿ੍ਰਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਵੱਲੋਂ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਣ ਲਈ ਕੀਤੇ ਜਾ ਰਹੇ ਯਤਨ ਸਲਾਹੁਣਯੋਗ ਹਨ ਅਤੇ ਅਜੋਕੇ ਸਮੇਂ ’ਚ ਖੇਡਾਂ ਦਾ ਬਹੁਤ ਮਹੱਤਵਪੂਰਨ ਸਥਾਨ ਹੈ, ਜਿਸ ਲਈ ਬੱਚਿਆਂ ਨੂੰ ਕੋਈ ਨਾ ਕੋਈ ਗੇਮ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਮੰਡੀ (ਸੀ.ਬੀ.ਐਸ.ਸੀ ਐਫੀਲੇਟਡ) ਦੇ ਕੈਂਪਸ ਵਿਖੇ ਸਾਲਾਨਾ ਸਮਾਰੋਹ “ਉੱਤਸਵ” ਦੇ ਰੂਪ ਵਿੱਚ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਪ੍ਰਸਿੱਧ ਫਿਲਮੀ ਅਦਾਕਾਰ ਹੌਬੀ ਧਾਲੀਵਾਲ ਨੇ ਲਾਈਟਨਿੰਗ ਆਫ ਲੈਂਪ ਨਾਲ ਕੀਤੀ।ਚੀਮਾਂ ਮੰਡੀ ਦੇ ਜ਼ੰਮਪਲ ਰਾਜੂ ਵਰਮਾ (ਪੰਜਾਬੀ ਫਿਲਮ ਲੇਖਕ), ਅਨਮੋਲ ਵਰਮਾ (ਬਾਲ ਫਿਲਮ ਅਦਾਕਾਰ) ਗੁਰਜੀਤ ਸਿੰਘ ਸਤੌਜ (ਓ.ਐਸ.ਡੀ) ਅਤੇ ਸੋਸ਼ਲ ਵਰਕਰ ਸੋਨੂੰ ਸੇਠੀ (ਸੇਠੀ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਬਜ਼ੁਰਗਾਂ ਦਾ ਮਹੀਨਾਵਾਰ ਸਮਾਗਮ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਵਿਖੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮਹੀਨਾਵਾਰ ਸਮਾਗਮ, ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ‘ਚ ਕੀਤਾ ਗਿਆ।ਉਹਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਦਲਜੀਤ ਸਿੰਘ ਜ਼ਖਮੀ ਸਰਪ੍ਰਸਤ, ਪੇ੍ਮ ਚੰਦ ਗਰਗ, ਨਰਾਤਾ ਰਾਮ ਸਿੰਗਲਾ, ਮੱਘਰ ਸਿੰਘ ਸੋਹੀ ਬਲਜਿੰਦਰ ਸਿੰਘ ਰਿਟਾ. ਕਮਾਡੈਂਟ ਦੇ ਨਾਲ ਸੀ੍ਮਤੀ ਜਯੋਤੀ ਵਧਾਵਨ ਮੈਨੇਜਰ ਡੀ.ਸੀ.ਬੀ ਬੈਂਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ …
Read More »
Punjab Post Daily Online Newspaper & Print Media