Wednesday, November 25, 2026

ਪੰਜਾਬੀ

ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਫਲਾਵਰ ਸ਼ੋਅ ਅਤੇ ਰੰਗੋਲੀ ਮੁਕਾਬਲੇ ’ਚ ਜਿੱਤ ਹਾਸਲ ਕਰ ਕੇ ਸਮੁੱਚੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਨੇ ਵੱਖ-ਵੱਖ ਵਰਗਾਂ ਸ਼੍ਰੇਣੀ 1-ਫੁੱਲਾਂ ਦੀ ਕਿਸਮ, ਸ਼੍ਰੇਣੀ 2-ਪੱਤਿਆਂ ਦੇ ਪੌਦੇ ਅਤੇ ਸ਼੍ਰੇਣੀ 3- …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ‘ਚ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ।ਕ੍ਰਿਸਮਸ ਨੂੰ ਮੁੱਖ ਰੱਖਦਿਆਂ ਸਕੂਲ ਦੀ ਸਜ਼ਾਵਟ ਕੀਤੀ ਗਈ ਅਤੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਸੈਂਟਾ ਕਲਾਉਜ਼ ਬਣ ਕੇ ਆਏ।ਬੱਚਿਆਂ ਦਾ ਡਾਂਸ ਪ੍ਰੋਗਰਾਮ ਕਰਵਾਇਆ ਗਿਆ ਅਤੇ ਉਨਾਂ ਨੂੰ ਟਾਫੀਆਂ ਅਤੇ ਚਾਕਲੇਟ ਵੀ ਵੰਡੀ ਗਈ।ਬੱਚਿਆਂ ਨੇ ਇਸ ਤਿਓਹਾਰ ਦਾ ਬਹੁਤ ਆਨੰਦ ਮਾਣਿਆ।ਸਕੂਲ ਕਮੇਟੀ …

Read More »

ਭਾਜਪਾ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਵਸ ਮਨਾਇਆ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਮਾਤਾ ਦੇ ਸਪੂਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਅਤੇ ਭਾਜਪਾ ਜਿਲ੍ਹਾ ਸੰਗਰੂਰ-2 ਦੇ ਰਿਸ਼ੀਪਾਲ ਖੇਰਾ ਨੂੰ ਦੂਜੀ ਵਾਰ ਪ੍ਰਧਾਨ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜਿਲ੍ਹਾ ਸੰਗਰੂਰ-2 ਦੀ ਪ੍ਰਧਾਨ ਸੀਮਾ ਰਾਣੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨੇ ਖੁਸ਼ੀ ਮਨਾਈ ਤੇ ਲੱਡੂ ਵੰਡੇ ਗਏ।ਭਾਜਪਾ ਰਾਸ਼ਟਰੀ ਪ੍ਰੀਸ਼ਦ …

Read More »

ਸ਼ਨਾਖ਼ਤ ਲਈ ਗੁਰੂ ਨਾਨਕ ਹਸਪਤਾਲ ਦੇ ਡੈਡ ਹਾਊਸ ‘ਚ ਰੱਖੀ ਮ੍ਰਿਤਕ ਦੀ ਦੇਹ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਸੁਪਰਡੈਂਟ ਨੇ ਦੱਸਿਆ ਹੈ ਕਿ ਕੈਦੀ ਜਗਦੀਸ਼ ਸਿੰਘ ਉਰਫ ਜੱਗੂ ਪੁੱਤਰ ਜਗਤ ਰਾਮ ਵਾਸੀ ਪਿੰਡ ਬਟੂਆ ਜਿਲ੍ਹਾ ਕਾਗੜਾ (ਹਿਮਾਚਲ ਪ੍ਰਦੇਸ਼) ਜੋ ਕਿ ਮੁਕੱਦਮਾ ਨੰਬਰ 75 ਮਿਤੀ 17.6.2017 ਧਾਰਾ 302 93 ਥਾਣਾ ਸੁਜਾਨਪੁਰ ਜ਼ਿਲਾ ਪਠਾਨਕੋਟ ਦੇ ਕੇਸ ਵਿੱਚ ਮਿਤੀ 14.06.2019 ਨੂੰ ਸਬ ਜੇਲ੍ਹ ਪਠਾਨਕੋਟ ਤੋਂ ਟੀ.ਬੀ ਦੇ ਇਲਾਜ਼ ਲਈ ਤਬਦੀਲ ਹੋ …

Read More »

ਪੰਜਾਬ ਪੁਲਿਸ ਵਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ

10 ਕਿਲੋ ਹੈਰੋਇਨ ਅਤੇ ਹਾਈਟੈਕ ਡਰੋਨ ਬਰਾਮਦ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈਕ ਡਰੋਨ ਸਮੇਤ ਇਸ ਨੈਟਵਰਕ ਦੇ ਦੋ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਨਸ਼ਾ ਤਸਕਰੀ …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟ੍ਰੈਫਿਕ ਵਿਵਸਥਾ ਦਾ ਮਾਮਲਾ ਉਠਾਇਆ ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ …

Read More »

ਏ.ਡੀ.ਜੀ.ਪੀ ਤੇ ਕਮਿਸ਼ਨਰੇਟ ਪੁਲਿਸ ਵਲੋਂ ਸਰਪਰਾਈਜ਼ ਸਪੈਸ਼ਲ ਸਰਚ ਮੁਹਿੰਮ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਸਰਚ ਅਪ੍ਰੇਸ਼ਨ ਚਲਾਇਆ ਗਿਆ ਐਮ.ਐਫ.ਫਾਰੂਕੀ ਆਈ.ਪੀ.ਐਸ ਏ.ਡੀ.ਜੀ.ਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ) ਪੰਜਾਬ ਦੀ ਅਗਵਾਈ ਅਤੇ ਜਸਕਰਨ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡੀ.ਸੀ.ਪੀ ਲਾਅ-ਐਡ-ਆਰਡਰ ਅੰਮ੍ਰਿਤਸਰ ਦੀ …

Read More »

ਪਿੰਗਲਵਾੜੇ ਦੇ ਸਕੂਲੀ ਬੱਚਿਆਂ ਨੇ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਉਂਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ.ਸੈ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਾਤਾ ਮਹਿਤਾਬ ਕੌਰ ਹਾਲ ਵਿੱਚ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ …

Read More »