Wednesday, November 25, 2026

ਪੰਜਾਬੀ

ਆਪ ਸਰਕਾਰ ਦਾ ਦੂਸਰਾ ਨਾਮ ਝੂਠ ਦਾ ਪੁਲੰਦਾ – ਰਜਿੰਦਰ ਬਿੱਟਾ

ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਗੁਰੂ ਘਰ ਹੋਏ ਨਤਮਸਤਕ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਦੀ ਨਿਯੁੱਕਤੀ ਤੋਂ ਬਾਅਦ ਰਾਜਿੰਦਰ ਬਿੱਟਾ ਅਸ਼ੀਰਵਾਦ ਲੈਣ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ।ਬਿੱਟਾ ਨੇ ਜਿਥੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਜਾ ਕੇ ਗੁਰੂ ਅਸ਼ੀਰਵਾਦ ਪ੍ਰਾਪਤ ਕੀਤਾ ਹੈ, ਉਥੇ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। …

Read More »

ਕੜਾਕੇ ਦੀ ਠੰਢ ‘ਚ ਡੀ.ਸੀ ਦਫਤਰਾਂ ਤੇ ਟੋਲ ਪਲਾਜ਼ਿਆਂ ਦੇ ਮੋਰਚਿਆਂ ‘ਚ ਮਨਾਇਆ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਕੇਂਦਰ ਸਰਕਾਰ ਕਰੋਨਾ ਦੀ ਆੜ ਵਿੱਚ ਮੁੜ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀਆਂ ਘੜ ਰਹੀ ਸਾਜਸ਼ਾਂ- ਕਿਸਾਨ ਆਗੂ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਚੱਲ ਰਹੇ ਮੋਰਚਿਆਂ ਵਿੱਚ ਅੱਜ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਗਏ।ਜਿਸ …

Read More »

ਕੇਂਦਰੀਕ੍ਰਿਤ ਦਾਖਲੇ ਤੇ ਅਧਿਆਪਕਾਂ ਦੀ ਸੇਵਾਮੁਕਤੀ ਜਲਦ ਕਰਨ ਦੀ ਕੀਤੀ ਸਖ਼ਤ ਨਿਖੇਧੀ

ਸੂਬਾ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਉਲੀਕਿਆਂ ਜਾਵੇਗਾ ਸੰਘਰਸ਼ – ਜੁਆਇੰਟ ਐਕਸ਼ਨ ਕਮੇਟੀ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ.ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਜੁਆਇੰਟ ਐਕਸ਼ਨ ਕਮੇਟੀ (ਜੇ.ਏ.ਸੀ.) ਦੀ ਇਕ ਹੰਗਾਮੀ ਮੀਟਿੰਗ ਡੀ.ਏ.ਵੀ ਕਾਲਜ ਜਲੰਧਰ ਵਿਖੇ ਫੈਡਰੇਸ਼ਨ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ …

Read More »

ਅਰਵਿੰਦਰ ਸਿੰਘ ਅਤੇ ਖੁਸ਼ਪ੍ਰੀਤ ਕੌਰ ਦੀ ਨੈਸ਼ਨਲ ਖੇਡਾਂ ਲਈ ਹੋਈ ਚੋਣ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਖੇਡ ਬਾਕਸਿੰਗ ਜੋ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਅੰਡਰ-17 ਸਾਲ ਬਾਕਸਿੰਗ ਖੇਡਾਂ ਭਾਈ ਰੂਪਾ ਬਠਿੰਡਾ ਵਿਖੇ ਹੋਇਆ, ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਟੀਮਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਕਿੱਕ ਬਾਕਸਿੰਗ ਦੇ ਕੋਚ ਖੁਸ਼ਪ੍ਰੀਤ ਕੌਰ ਨੇ 51 ਕਿਲੋ ਭਾਰ ਵਰਗ ਵਿੱਚ ਗੋਲਡ, ਅਰਵਿੰਦਰ ਸਿੰਘ ਨੇ 80 ਕਿਲੋ ਭਾਰ ਵਰਗ ਵਿਚ ਗੋਲਡ, …

Read More »

ਵਿਦਿਆਰਥੀਆਂ ਨੇ ਸਿੱਖੀ ਸਿਧਾਂਤਾਂ ਨੂੰ ਅਪਨਾਉਣ ਦਾ ਸੰਕਲਪ ਲੈਂਦਿਆਂ ਸਾਹਿਬਜ਼ਾਦਿਆਂ ਨੂੰ ਕੀਤਾ ਸਿਜ਼ਦਾ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ, ਗੁਰਮੀਤ ਸਿੰਘ ਸਕੱਤਰ ਦੇ ਨਾਲ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ …

Read More »

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਟੇਟ ਪੱਧਰ ‘ਤੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ਲਈ ਆਪਣੀ ਚੋਣ ਕਰਵਾਈ ਹੈ।ਪਿਛਲੇ ਦਿਨ ਹੀ 66ਵੀਆਂ ਰੱਸਾ ਕੱਸੀ ਦੀਆਂ ਸਟੇਟ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਬੜੀ ਹੀ ਸ਼ਾਨੋਂ-ਸ਼ਕਤ ਨਾਲ ਸੰਪੂਰਨ ਹੋਈਆਂ।ਜਿਸ ਵਿੱਚ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ …

Read More »

ਡਾ. ਇੰਦਰਜੀਤ ਸਿੰਗਲਾ ਨੂੰ ਗਹਿਰਾ ਸਦਮਾ ਮਾਤਾ ਕਮਲਾ ਦੇਵੀ ਦਾ ਦੇਹਾਂਤ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਜਿਲ੍ਹਾ ਭਲਾਈ ਅਫਸਰ ਸੰਗਰੂਰ ਡਾ. ਇੰਦਰਜੀਤ ਸਿੰਗਲਾ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਕਮਲਾ ਦੇਵੀ (ਪਤਨੀ ਸ੍ਰੀ ਕੌਰ ਸੈਨ ਸਿੰਗਲਾ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜ਼ੇ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਦੀ ਕਥਾ ਦੇ ਭੋਗ ਮਿਤੀ 27 ਦਸੰਬਰ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੰਡੀਆਂ ਸੁਨਾਮ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਮਿਹਨਤੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ …

Read More »

ਸਿਡਨੀ ਵਿੱਚ ਸਿੱਖ ਸਿਪਾਹੀ ਦੇ ਬੁੱਤ ਦੀ ਸਥਾਪਨਾ

ਸਿਡਨੀ (ਆਸਟਰੇਲੀਆ), 24 ਦਸੰਬਰ (ਲਖਵਿਦਰ ਸਿੰਘ ਮਾਨ) – ਪਹਿਲੀ ਸੰਸਾਰ ਜੰਗ ਅਤੇ ਦੂਸਰੀ ਸੰਸਾਰ ਜੰਗ, ਸਾਰਾਗੜ੍ਹੀ ਤੇ ਐਨਜ਼ੈਕ ਜੰਗਾਂ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ, ਪੱਛਮੀ ਸਿਡਨੀ ਦੀ ਬਲੈਕਟਾਊਨ ਕੌਂਸਲ ਦੇ ਅੰਦਰ, ਗੁਰਦੁਆਰਾ ਸਾਹਿਬ ਸਿੱਖ ਸੈਂਟਰ ਦੇ ਨੇੜੇ, ਗਲੈਨਵੁੱਡ ਸਬਅਰਬ ਦੇ ਪਾਰਕ ਵਿਖੇ ਲੱਗਣ ਵਾਲੇ, ਸਿੱਖ ਸਿਪਾਹੀ ਦੇ ਬੁੱਤ ਦਾ ਨੀਂਹ-ਪੱਥਰ ਰੱਖ ਦਿੱਤਾ ਹੈ। ਫ਼ਤਹਿ ਫਾਊਂਡਸ਼ਨ ਵਜੋਂ ਲਗਾਏ ਜਾ …

Read More »

ਪਿੰਡਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸ਼ਹਿਰ ਵਰਗੀਆਂ ਸਹੂਲਤਾਂ – ਧਾਲੀਵਾਲ

ਜੱਦੀ ਪਿੰਡ ਜਗਦੇਵ ਕਲਾਂ ਵਿਖੇ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੇ ਕੀਤੇ ਉਦਘਾਟਨ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਭਰ ਦੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਚਨਬੱਧ ਹੈ ਅਤੇ ਰਾਜ ਭਰ ਦੇ ਪਿੰਡਾਂ ਦੇ ਗੰਦੇ ਪਾਣੀ ਜੋ ਕਿ ਇਸ ਸਮੇਂ ਦੀ ਸਭ ਤੋ ਵੱਡੀ ਸਮੱਸਿਆ ਹੈ ਤੋ …

Read More »