Wednesday, December 31, 2025

ਪੰਜਾਬੀ ਖ਼ਬਰਾਂ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਨੇ ਦੱਸਿਆ ਕਿ …

Read More »

ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਗੁਰਮਤਿ ਸਮਾਗਮ ਆਯੋਜਿਤ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਲਾਈਟ ਰੋਡ ਸਥਿਤ ਬਾਬਾ ਮੇਹਰ ਦਾਸ ਜੀ ਪਾਓ ਵਾਲੇ ਦੇ ਅਸਥਾਨ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।ਜਿਨ੍ਹਾਂ ਦੇ ਅੱਜ 10 ਵਜੇ ਦੇ ਕਰੀਬ ਭੋਗ ਪਾਏ ਗਏ।ਉਪਰੰਤ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਡਾਇਰੈਕਟਰ ਸਲਾਈਟ ਪ੍ਰੋ. ਮਨੀ ਕਾਂਤ ਪਾਸਵਾਨ ਨੇ ਕਿਹਾ ਇਹ ਪਵਿੱਤਰ ਅਸਥਾਨ ਦੀ ਪ੍ਰਬੰਧਕੀ ਕਮੇਟੀ …

Read More »

ਯੂਨੀਵਰਸਿਟੀ ਕਰਮਚਾਰੀਆਂ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਨੇ ਲੋਹੜੀ ਦੇ ਤਿਉਹਾਰ  ਦੀਆਂ ਖੁਸ਼ੀਆਂ ਉਦੋਂ ਦੂਣ-ਸਵਾਈਆਂ ਕਰ ਦਿੱਤੀਆਂ ਜਦੋਂ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਉਨ੍ਹਾਂ ਕੋਲੋ ਲੋਹੜੀ ਦੇ ਰੂਪ ਵਿੱਚ ਕਮਨਿਊਟੀ ਹਾਲ ਮੰਗਣ ਤੇ ਤਰੁੰਤ ਹੀ ਦੇਣ ਦਾ ਐਲਾਨ ਕਰ ਦਿੱਤਾ।ਯੂਨੀਵਰਸਿਟੀ ਦੇ ਵਿਹੜੇ ਵਿਚ ਮਨਾਈ ਗਈ ਲੋਹੜੀ ਵਿੱਚ ਉਹ ਮੁੱਖ ਮਹਿਮਾਨ ਦੇ …

Read More »

ਮੁਕਾਬਲਾ ਪ੍ਰੀਖਿਆਵਾਂ ਲਈ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਏ.ਡੀ.ਸੀ ਯੂ.ਡੀ-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਮੇਜਰ ਅਮਿਤ ਸਰੀਨ ਨੇ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਮੁਫਤ ਟ੍ਰੇਨਿੰਗ ਲੈ ਰਹੀਆਂ ਲੜਕੀਆਂ …

Read More »

ਨਵ-ਜ਼ੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ

ਭੀਖੀ, 10 ਜਨਵਰੀ (ਕਮਲ ਜ਼ਿੰਦਲ) – ਮਾਨਸਾ ਹਲਕੇ ਦੇ ਪਿੰਡਾਂ ਵਿੱਚ ਨਵ-ਜ਼ੰਮੀਆਂ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਅੱਜ ਪਿੰਡ ਮੋਹਰ ਸਿੰਘ ਵਾਲਾ ਦੀ ਧਰਮਸ਼ਾਲਾ ਵਿਖੇ ਧਲੇਵਾਂ, ਜੱਸੜ ਵਾਲਾ ਅਤੇ ਮੋਹਰ ਸਿੰਘ ਵਾਲਾ ਵਿਖੇ ਨਵ-ਜ਼ੰਮਿਆਂ ਧੀਆਂ ਦੀ ਸਾਂਝੀ ਲੋਹੜੀ ਮਨਾਈ ਗਈ।ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਸਰਪੰਚ ਬਲਜਿੰਦਰ ਸਿੰਘ, ਸਰਪੰਚ ਹਰਬੰਸ ਸਿੰਘ ਅਤੇ ਪੰਚ …

Read More »

ਚਹਿਲ ਫਾਊਂਡੇਸਨ ਨੇ ‘ਬੇਟੀ ਬਚਾਉ ਬੇਟੀ ਪੜਾਉ’ ਤਹਿਤ ਨਵ-ਜ਼ੰਮੀਆਂ ਧੀਆਂ ਦੀ ਲੋਹੜੀ ਮਨਾਈ

ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਪਿੰਡ ਮੱਤੀ ਵਿਖੇ ਚਹਿਲ ਫਾਊਂਡੇਸਨ ਸਮਾਉ ਨੇ ਪਿੰਡ ਖੀਵਾ ਦਿਆਲੂ, ਗੁੜਥੜੀ ਅਤੇ ਮੱਤੀ ਵਿਖੇ 14 ਜਨਵਰੀ 2024 ਤੋ ਲੈ ਕੇ 7 ਜਨਵਰੀ 2025 ਤੱਕ ਨਵ-ਜ਼ੰਮੀਆਂ 45 ਧੀਆਂ ਦੀ ਸਾਂਝੀ ਲੋਹੜੀ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਕਮੇਟੀ ਮੱਤੀ ਦੇ ਸਹਿਯੋਗ ਨਾਲ ਮਨਾਈ ਗਈ।ਲੋਹੜੀ ਦੀ ਸ਼ੁਰੂਆਤ ਪਿੰਡ ਮੱਤੀ ਦੇ ਸਰਪੰਚ ਡਾ. ਹਰਕਮਲ ਸਿੰਘ ਕਾਕਾ, ਪੰਚ ਬੂਟਾ ਸਿੰਘ, …

Read More »

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਧਾਰਮਿਕ ਟੂਰ ਲਗਵਾਇਆ

ਭੀਖੀ, 9 ਜਨਵਰੀ (ਕਮਲ ਜ਼ਿੰਦਲ) – ਸਥਾਨਕ ਜੈ ਦੁਰਗਾ ਕੰਪਿਊਟਰ ਇੰਸਟੀਚਿਊਟ ਐਂਡ ਕੋਚਿੰਗ ਸੈਂਟਰ ਭੀਖੀ ਵੱਲੋਂ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਧਾਰਮਿਕ ਟੂਰ ਲਗਵਾਇਆ ਗਿਆ।ਐਮ.ਡੀ ਮੈਡਮ ਅਮਨਦੀਪ ਕੌਰ ਅਤੇ ਸੈਂਟਰ ਹੈਡ ਜਗਸੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਸ੍ਰੀ ਤਰਨਤਾਰਨ ਸਾਹਿਬ, ਸ੍ਰੀ ਮਹਿਤਆਣਾ ਸਾਹਿਬ ਆਦਿ ਗੁਰੂ ਘਰਾਂ ਦੇ ਦਰਸ਼ਨ ਕਰਵਾਏ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਬਾਹਗਾ …

Read More »

ਬੱਬਲੀ ਕੁਮਾਰ ਬੱਬੀ ਦੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਪ੍ਰਧਾਨ ਵਜੋਂ ਚੋਣ

ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਚੁਣੇ ਗਏ ਸਨ ਅਤੇ ਬਾਅਦ ਵਿੱਚ ਭਾਜਪਾ ਦੀ ਜੇਤੂ ਉਮੀਦਵਾਰ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਗਿਆ ਸੀ।ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੋਜ਼ੂਦਗੀ ਵਿੱਚ ਜੇਤੂ ਨਗਰ ਕੌਂਸਲਰਾਂ ਨੂੰ ਸੂੰਹ ਚੁੱਕਾਈ ਗਈ ਅਤੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਬੱਬਲੀ ਕੁਮਾਰ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ

ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਖਾਲਸਾ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਬੱਚੀਆਂ ਦੀ ਸਹਾਇਤਾ ਲਈ ਕ੍ਰਮਵਾਰ 5 ਅਤੇ 1 ਲੱਖ ਦਾ ਚੈਕ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ …

Read More »

ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ‘ਤੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਸ਼੍ਰੀ ਆਖੰਡ ਪਾਠ ਅਤੇ ਸ਼੍ਰੀ ਸਹਿਜ ਪਾਠਾਂ ਦੇ ਭੋਗ …

Read More »