Wednesday, November 25, 2026

ਪੰਜਾਬੀ

ਅੰਮ੍ਰਿਤਸਰੀਆਂ ‘ਚ ਚੰਗੀ ਖੁਰਾਕ ਦਾ ਸੁਨੇਹਾ ਦੇਣ ਲਈ ‘ਈਟ ਰਾਈਟ ਮੇਲਾ’ 22 ਜਨਵਰੀ ਨੂੰ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਖਾਣ ਪੀਣ ਦੀਆਂ ਆਦਤਾਂ ਵਿੱਚ ਆਈ ਤਬਦੀਲੀ ਕਾਰਨ ਪੈਦਾ ਹੋਈਆਂ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਿਹਤ ਵਿਭਾਗ ਨੂੰ ਲੋਕਾਂ ‘ਚ ਜਾਗਰੂਕਤਾ ਲਿਆਉਣ ਦਾ ਜੋ ਸੱਦਾ ਦਿੱੱਤਾ ਹੈ, ਉਸ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਆਪਣੀ ਟੀਮ ਨਾਲ ਸਿਹਤ ਮੇਲਾ 22 ਜਨਵਰੀ ਨੂੰ ‘ਈਟ ਰਾਈਟ ਵਾਕਥਾਨ/ਮੇਲਾ’ ਕਰਵਾਇਆ …

Read More »

ਯੂਨੀਵਰਸਿਟੀ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ-415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉਦਮ ਬਿਊਰੋ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਡਲ ਕੈਰੀਅਰ ਸੈਂਟਰ ਅਧੀਨ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਮੈਗਾ ਜੌਬ ਫੇਅਰ ਵਿੱਚ ਬੈਂਕਿੰਗ, ਇੰਸ਼ੋਰੈਂਸ, ਆਈ.ਟੀ, ਹੈਲਥ ਕੇਅਰ, ਲੌਜਿਸਟਿਕਸ, ਆਪ੍ਰੇਸ਼ਨ ਅਤੇ ਬਿਜ਼ਨਸ ਡਿਵੈਲਪਮੈਂਟ ਤੋਂ ਵੱਖ-ਵੱਖ ਸੈਕਟਰਾਂ ਦੀਆਂ 27 ਕੰਪਨੀਆਂ ਨੇ ਭਾਗ …

Read More »

ਸ਼਼੍ਰੋਮਣੀ ਅਕਾਲੀ ਦਲ (ਅ) ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸ 27 ਦਸੰਬਰ ਨੂੰ – ਕਾਹਨ ਸਿੰਘ ਵਾਲਾ, ਅਤਲਾ, ਸਿੱਧੂ ਲੌਗੋਵਾਲ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਹਿੱਤ 27 ਦਸੰਬਰ  ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ।ਜਿਸ ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਕੌਮੀ ਵਿਦਵਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।ਪਾਰਟੀ ਦੇ ਕੌਮੀ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਿਲ੍ਹਾ ਜਰਨਲ …

Read More »

ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਸੰਸਥਾ ਸਹਾਰਾ ਫਾਊਂਡੇਸ਼ਨ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਲੜੀ ਵਿੱਚ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ ਕੀਤੀ।ਸਥਾਨਕ ਸਿਵਲ ਹਸਪਤਾਲ ਵਿਖੇ ਇਸ ਸਬੰਧ ਵਿੱਚ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਨਰਿੰਦਰ ਸਿੰਘ ਕਨਵੀਨਰ ਸੇਵਾ ਅਭਿਆਨ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਡਾ. ਚਰਨਜੀਤ ਸਿੰਘ ਉਡਾਰੀ ਸਰਪ੍ਰਸਤ, ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਅਸ਼ੋਕ ਕੁਮਾਰ ਸਕੱਤਰ …

Read More »

ਸਪੋਰਟਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਵੱਖ-ਵੱਖ ਖੇਡ ਮੁਕਾਬਲੇ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਪੋਰਟਸ ਚੈਂਪੀਅਨਸ਼ਿਪ ਕਰਵਾਈ ਗਈ।ਇਹ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਦੀਆਂ ਕੈਂਡੀ ਰੇਸ, ਜੰਪਿੰਗ ਰੇਸ, ਬਾਸਕਟ ਬਾਲ, ਰੈਬਿਟ ਰੇਸ ਅਤੇ ਬੈਗ ਪੈਕ ਆਦਿ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਪਲੇਵੇਅ ਕਲਾਸ ਦੀ ਕੈਂਡੀ ਰੇਸ …

Read More »

ਪਿੰਡ ਖਹਿਰੇ ਦੇ ਖੇਡ ਮੇਲੇ ’ਚ ਇੱਕ ਪਿੰਡ ਓਪਨ ਵਿੱਚ ਕਡਿਆਣਾ ਨੇ ਘਲੋਟੀ ਨੂੰ ਹਰਾਇਆ

ਸਮਰਾਲਾ, 21 ਦਸੰਬਰ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ ਸਮੂਹ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਖੇਡ ਮੇਲਾ ਸਵ. ਅਮਰਜੀਤ ਸਿੰਘ ਕਾਕਾ ਡੀ.ਐਸ.ਪੀ ਅਤੇ ਸਵ. ਧਨਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ।ਮੇਲੇ ਦਾ ਉਦਘਾਟਨ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ ਤੇ ਭਾਜਪਾ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਕੀਤੀ ਰੱਦ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ …

Read More »

ਐਨ.ਐਸ.ਕਿਓੂ.ਐਫ ਵੋਕੇਸ਼ਨਲ ਅਧਿਆਪਕਾਂ ਦੇ ਹੱਕ ‘ਚ ਡਟੇ ਵਿਧਾਇਕ ਸੁਖਪਾਲ ਸਿੰਘ ਖਹਿਰਾ

ਅੰਮ੍ਰਿਤਸਰ, 21 ਦਸੰਬਰ (ਸੁਖਭੀਰ ਸਿੰਘ) – ਐਨ.ਐਸ.ਕਿਓੂ.ਐਫ ਅਧਿਆਪਕ ਜਿਨਾਂ ਵਿਧਾਨ ਸਭਾ ਚੋਣਾਂ ਸਮੇ ਆਮ ਆਦਮੀ ਪਾਰਟੀ ਦਾ ਦੱਬ ਕੇ ਸਾਥ ਦਿੱਤਾ ਸੀ, ਸਿੱਖਿਆ ਮੰਤਰੀ ਦੇ ਲਾਰਿਆਂ ਕਾਰਨ ਪਿਛਲੇ ਦਿਨਾਂ ਤੋਂ ਸਰਕਾਰ ਦਾ ਡਟ ਕੇ ਵਿਰੋਧ ਕਰ ਰਹੇ ਹਨ।ਵੋਕੇਸ਼ਨਲ ਅਧਿਆਪਕਾਂ ਦੇ ਹੱਕ ‘ਚ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੌਜਵਾਨੀ ਪਹਿਲਾਂ ਹੀ ਵਿਦੇਸ਼ਾਂ ਵੱਲ ਰੁਖ ਰਹੀ ਅਤੇ ਜੇਕਰ ਪੰਜਾਬ ਸਰਕਾਰ …

Read More »

ਜੈਵਿਕ ਅਤੇ ਕੁਦਰਤੀ ਖੇਤੀ ਸਬੰਧੀ ਇੱਕ ਦਿਨ ਦਾ ਸਿਖਲਾਈ ਤੇ ਪ੍ਰਦਰਸ਼ਨੀ ਕੈਂਪ ਆਯੋਜਿਤ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਕੌਮੀ ਜੈਵਿਕ ਅਤੇ ਕੁਦਰਤੀ ਖੇਤੀ ਕੇਂਦਰ ਗਾਜੀਆਬਾਦ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਇੱਕ ਦਿਨਾ ਕਿਸਾਨ ਸਿਖਲਾਈ ਅਤੇ ਵੱਖ-ਵੱਖ ਤਰ੍ਹਾਂ ਦੇ ਜੈਵਿਕ ਖੇਤੀ ਵਿੱਚ ਵਰਤੇ ਜਾਣ ਵਾਲੇ ਸੰਸਾਧਨ ਬਣਾਉਣ ਦਾ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜੈਵਿਕ ਅਤੇ ਕੁਦਰਤੀ ਖੇਤੀ ਤੋਂ ਹੋਣ ਵਾਲੇ ਫਾਇਦੇ ਬਾਰੇ ਦੱਸਿਆ ਅਤੇ …

Read More »

ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੇਗਾ ਰੁਜ਼ਗਾਰ ਮੇਲਾ 21 ਦਸਬੰਰ ਨੂੰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 21 ਦਸੰਬਰ 2022 ਨੂੰ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਮੇਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਗਾ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 24 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਉਨਾਂ ਵਲੋਂ ਵੱਖ-ਵੱਖ ਅਸਾਮੀਆਂ …

Read More »