Wednesday, November 25, 2026

ਪੰਜਾਬੀ

ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਹੇਠ ਲਿਆਉਣ ਲਈ ਵਿਭਾਗ ਨੇ ਕਮਰ ਕੱਸੀ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਨੇ ਕੀਤੀ ਮੀਟਿੰਗ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਲਈ ਕੀਤੀ ਜਾ ਰਹੀ ਪਹਿਲਕਦਮੀ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਫਸਲੀ ਵਿਭਿੰਨਤਾ ਵਿਸ਼ੇ ਅਧੀਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡਾਇਰੈਕਟੋਰੇਟ ਖੇਤੀਬਾੜੀ ਪੰਜਾਬ ਤੋਂ ਡਾ: ਰਾਜ …

Read More »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 6 ਜਨਵਰੀ ਤੱਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 301 ਤੀਸਰੀ ਮੰਜਿਲ ਅੰਮ੍ਰਿਤਸਰ ਵਿਖੇ 2 ਜਨਵਰੀ 2023 ਤੋਂ ਸ਼ੁਰੂ ਹੋਵੇਗਾ ਅਤੇ 6 …

Read More »

ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਵਲੋਂ ਜੇਲ੍ਹ ਦਾ ਨਿਰੀਖਣ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਸ੍ਰੀ ਆਸ਼ੀਸ਼ ਸਾਲਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੰਮਿ੍ਰਤਸਰ ਅਤੇ ਸ. ਪੁਸ਼ਪਿੰਦਰ ਸਿੰਘ, ਸਕੱਤਰ …

Read More »

ਸਵੈ-ਰੋਜਗਾਰ ਕੋਰਸਾਂ `ਚ ਦਾਖਲਾ 31 ਦਸੰਬਰ ਤੱਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ …

Read More »

ਗਾਰਮੈਂਟਸ ਤੇ ਹੋਰ ਵਸਤੂਆਂ ਦੀ ਦੋ-ਰੋਜ਼ਾ ਵਿਸ਼ਾਲ ਦਰਸ਼ਨੀ ‘ਪ੍ਰਰੇਨਾ’ ਦਾ ਆਯੋਜਨ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਦੋ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਪ੍ਰਰੇਨਾ’ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. (ਡਾ.) ਸ਼ਵੇਤਾ ਸ਼ਿਨੋਏ ਮੁਖੀ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਮੈਡੀਸਨ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, (ਡਾ.) ਅਨੂਪਮ ਕੌਰ ਨੇ …

Read More »

ਭਾਸ਼ਣ ਮੁਕਾਬਲੇ ਅਤੇ ਕੋਰਿਓਗ੍ਰਾਫੀ ‘ਚ ਰੱਤੋਕੇ ਸਕੂਲ ਪੰਜਾਬ ਵਿਚੋਂ ਮੋਹਰੀ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੇ 75ਸਾਲਾਂ ਅੰਮ੍ਰਿਤ ਮਹਾਂ ਉਤਸਵ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।ਜੋ ਸਕੂਲ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਹੁੰਦੇ ਹੋਏ ਰਾਜ ਪੱਧਰ ਤੱਕ ਪਹੁੰਚ ਗਏ ਹਨ।ਪ੍ਰੈਸ ਨਾਲ਼ ਜਾਣਕਾਰੀ ਸਾਂਝੀ ਕਰਦਿਆਂ ਮੈਡਮ ਰਣਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਇਹਨਾਂ ਮੁਕਾਬਲਿਆਂ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਵਰਮੀ ਕੰਪੋਸਟ ਯੂਨਿਟ ਦਾ ਕੀਤਾ ਵਿਸਥਾਰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਸਤਵੀਰ ਸਿੰਘ ਦੀ ਦੇਖ-ਰੇਖ ਹੇਠ ਸਾਇੰਸ ਕਲੱਬ ਅਤੇ ਨੇਚਰ ਕੇਅਰ ਕਲੱਬ ਦੇ ਸਹਿਯੋਗ ਨਾਲ ਵਰਮੀ ਕੰਪੋਸਟਿੰਗ ਯੂਨਿਟ ਦਾ ਵਿਸਤਾਰ ਕੀਤਾ ਗਿਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਡਾ. (ਪ੍ਰੋ.) ਆਦਰਸ਼ਪਾਲ ਵਿਗ ਦੀ …

Read More »

ਅੰਮ੍ਰਿਤਸਰ ਵਿਖੇ ਕਮਿਊਨਿਟੀ ਵਲੰਟੀਅਰਾਂ ਨੂੰ ਉਚਾ ਚੁੱਕਣ ਲਈ ਆਫਤ ਮਿੱਤਰ ਸਕੀਮ ਦੀ ਸ਼ੁਰੂਆਤ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਕਮਿਊਨਿਟੀ ਵਲੰਟੀਅਰਾਂ ਦੀ ਤਰੱਕੀ ਲਈ ਆਪਦਾ (ਆਫ਼ਤ) ਮਿੱਤਰ ਸਕੀਮ ਅੱਜ ਸਰਕਾਰੀ ਕਾਲਜ ਆਫ਼ ਨਰਸਿੰਗ ਵਿਖੇ ਸ਼ੁਰੂ ਕੀਤੀ ਗਈ, ਜਿਥੇ ਭਾਈਚਾਰੇ ਦੇ 150 ਵਾਲੰਟੀਅਰਾਂ ਨੇ ਪਹਿਲੇ ਜਵਾਬ ਦੇਣ ਵਾਲੇ ਦੀ ਸਿਖਲਾਈ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ।ਕੋਰਸ ਦਾ ਉਦਘਾਟਨ ਜਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ ਅਤੇ ਪ੍ਰੋ: ਜੋਗ ਸਿੰਘ ਭਾਟੀਆ ਕੰਸਲਟੈਂਟ ਮਹਾਤਮਾ ਗਾਂਧੀ …

Read More »

ਨਵੀਂ ਸਥਾਪਿਤ ਰੋਟਰੀ ਕਲੱਬ ਨਿਊ ਅੰਮ੍ਰਿਤਸਰ ਦਾ ਸਥਾਪਨਾ ਸਮਾਰੋਹ ਆਯੋਜਿਤ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ) – ਨਵੀਂ ਸਥਾਪਿਤ ਕੀਤੀ ਗਈ ਰੋਟਰੀ ਕਲੱਬ ਨਿਊ ਅੰਮ੍ਰਿਤਸਰ ਦਾ ਸਥਾਪਨਾ ਸਮਾਰੋਹ ਆਸ਼ਰਯ ਭਵਨ ਨਿਊ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਡਾਕਟਰ ਦੁਸ਼ਿਅੰਤ ਚੌਧਰੀ ਡਿਸਟ੍ਰਿਕਟ ਗਵਰਨਰ ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਦੀ ਪ੍ਰਧਾਨਗੀ ਅਵਿਨਾਸ਼ ਮਹਿੰਦਰੂ ਸਾਬਕਾ ਡਿਸਟ੍ਰਿਕਟ ਗਵਰਨਰ ਨੇ ਕੀਤੀ।ਡਾਕਟਰ ਦੁਸ਼ਿਅੰਤ ਚੌਧਰੀ ਨੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਅਹੁੱਦੇਦਾਰਾਂ ਐਸ.ਐਲ ਖੰਨਾ ਉਪ ਪ੍ਰਧਾਨ, …

Read More »

ਕੈਬਨਿਟ ਮੰਤਰੀ ਨਿੱਜ਼ਰ ਦੇ ਯਤਨਾਂ ਸਦਕਾ ਸੁਲਤਾਨਵਿੰਡ ਇਲਾਕੇ ‘ਚ ਲੱੱਗਾ ਮੈਡੀਕਲ ਕੈਂਪ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਰੋਟਰੀ ਕਲੱਬ ਸਿਵਲ ਲਾਈਨਜ਼ ਅੰਮ੍ਰਿਤਸਰ ਦੇ ਉਦਮ ਅਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਸਹਿਯੋਗ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਪਿੰਡ ਸਥਿਤ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਮੈਡੀਕਲ ਕੈਂਪ ਦਾ ਉਦਘਾਟਨ ਅੰਮ੍ਰਿਤਸਰ ਦੇ ਸਿਵਲ …

Read More »