Tuesday, November 24, 2026

ਪੰਜਾਬੀ

ਸਮਰਾਲਾ ’ਚ ਹੋਇਆ ਦੂਸਰਾ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਸਾਹਿਤਕ ਸਮਾਗਮ

ਸਮਰਾਲਾ, 17 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਪੰਜਾਬੀ ਸਾਹਿਤ ਦੀ ਸਿਰਮੌਰ ਹਸਤੀ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਯਾਦ ਨੂੰ ਸਮਰਪਿਤ ਦੂਸਰਾ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ।ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਮੁੱਖ ਮਹਿਮਾਨ ਨਾਟਕਕਾਰ ਡਾ. ਸ਼ਤੀਸ ਕੁਮਾਰ ਵਰਮਾ, ਪ੍ਰਧਾਨਗੀ ਮੰਡਲ ’ਚ ਸ਼ਸ਼ੋਭਿਤ ਸਖ਼ਸ਼ੀਅਤਾਂ ਅਤੇ ਸੱਦਾ ਪ੍ਰਵਾਨ ਕਰਕੇ ਪੁੱਜੇ ਮਹਿਮਾਨਾਂ ਨੂੰ ਹਾਰਦਿਕ …

Read More »

ਸਬ-ਡਵੀਜ਼ਨ ਸਾਂਝ ਕੇਂਦਰ ਪੱਛਮੀ ਵਲੋਂ ਸੈਮੀਨਾਰ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸਿਟੀ ਇੰਸਪੈਕਟਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਸਾਂਝ ਕੇਂਦਰ ਪੱਛਮੀ ਵਲੋ ਔਰਤਾਂ, ਬੱਚਿਆਂ, ਬਜ਼ੁਰਗਾਂ ਬਾਰੇ ਜ਼ੁਰਮ ਦੀ ਰੋਕਥਾਮ ਸੰਬੰਧੀ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਪੁਤਲੀਘਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸੀਨੀਅਰ ਕਾਂਸਟੇਬਲ ਗੁਰਮੁੱਖ ਸਿੰਘ, ਸੀਨੀਅਰ ਕਾਂਸਟੇਬਲ ਰਾਜਵੰਤ ਕੋਰ ਅਤੇ ਸੀਨੀਅਰ ਕਾਂਸਟੇਬਲ ਨੇਹਾ ਭਾਰਤੀ ਪੀ.ਪੀ.ਐਮ.ਐਮ ਨੇ ਭਾਗ …

Read More »

ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਤਲੀਘਰ ਇਲਾਕੇ ‘ਚ ਹਟਾਏ ਨਜ਼ਾਇਜ਼ ਕਬਜ਼ੇ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਸਟਾਫ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜ਼ਾਰ (ਗੁਰਦੁਆਰਾ ਪਿਪਲੀ ਸਾਹਿਬ ਦੇ ਨੇੜੇ) ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ‘ਤੇ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਹਟਵਾਉਂਦੇ ਹੋਏ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਰਾਜੇਸ਼ ਕੱਕੜ ਅਤੇ ਇੰਚਾਂਰਜ਼਼ ਟਰੈਫਿਕ ਜੋਨ-3 ਇੰਸਪੈਕਟਰ ਪ੍ਰਵੀਨ ਕੁਮਾਰੀ।

Read More »

ਝਾਰਖੰਡ ਕੋਲ ਮਾਈਨ ਸ਼ੁਰੂ ਹੋਣ ਨਾਲ ਸੂਬੇ ਨੂੰ ਹੋਵੇਗਾ 600 ਕਰੋੜ ਦਾ ਸਾਲਾਨਾ ਲਾਭ – ਬਿਜਲੀ ਮੰਤਰੀ

ਮਾਨਾਂਵਾਲਾ ਸਰਕਾਰੀ ਸਕੂਲ ਦੇ ਸਾਲਾਨਾ ਸਮਾਗਮ ‘ਚ ਕੀਤੀ ਸ਼ਿਰਕਤ ਅੰਮ੍ਰਿਤਸਰ 16 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿੱਚ ਦੋ ਹੀ ਸਰਕਾਰੀ ਥਰਮਲ ਪਲਾਂਟ ਰੋਪੜ ਅਤੇ ਲਹਿਰਾਂ ਮੁਹੱਬਤ ਹਨ ਅਤੇ ਸਾਡੀ ਸਰਕਾਰ ਨੇ ਪਿਛਲੇ 8 ਮਹੀਨਿਆਂ ਦੌਰਾਨ ਸੁਧਾਰ ਦਾ ਵੀਜ਼ਨ ਅਪਣਾ ਕੇ ਇਨਾਂ ਦੋਹਾਂ ਥਰਮਲ ਪਲਾਂਟਾਂ ਤੋਂ 84 ਫੀਸਦੀ ਊਰਜਾ ਦੀ ਪੈਦਾਵਾਰ ਵਿੱਚ ਵਾਧਾ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਸ: …

Read More »

ਭਾਈ ਵੀਰ ਸਿੰਘ ਫਲਾਵਰ ਐਂਡ ਪਲਾਂਟ ਫੈਸਟੀਵਲ ਸੰਪੰ

ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਦਾ ਓਵਰਆਲ ਪਹਿਲਾ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦਾ ਦੂਜਾ ਸਥਾਨ ਅੰਮ੍ਰਿਤਸਰ 16 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਜੀ ਦੀ 150 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਫੁੱਲਾਂ ਅਤੇ ਪੌਦਿਆਂ ਦਾ ਮੇਲਾਂ ਅੱਜ ਇਥੇ ਕੁਦਰਤ ਦੇ ਨੇੜੇ ਰਹਿਣ ਅਤੇ ਉਸ ਨਾਲ ਪਿਆਰ ਕਰਨ ਦਾ ਸੁਨੇਹਾ ਦਿੰਦਾ ਹੋਇਆ ਸੰਪਨ ਹੋ ਗਿਆ।ਫੁੱਲਾਂ, …

Read More »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਨਵਦੀਪ ਸਿੰਘ ਮੋਖਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਨਮੁੱਖ ਸਿੰਘ ਮੋਖਾ ਦੇ ਸਪੁੱਤਰ ਨਵਦੀਪ ਸਿੰਘ ਮੋਖਾ ਦੇ ਅਚਨਚੇਤ ਦੇਹਾਂਤ `ਤੇ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ …

Read More »

ਪੀ.ਪੀ.ਐਸ ਚੀਮਾ ਦੇ ਖਿਡਾਰੀਆਂ ਦਾ ਨਾਰਥ ਜੋਨ ਫ਼ੁੱਟਬਾਲ ਟੂਰਨਾਮੈਂਟ `ਚ ਪਹਿਲਾ ਸਥਾਨ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਐਕਸਟਰਾ ਮਾਰਕ ਵਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਫਾਇਵ ਸਾਈਡ ਨਾਰਥ ਜ਼ੋਨ ਯੂਥ ਫੁੱਟਬਾਲ ਟੂਰਨਾਮੈਂਟ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਭਾਗ ਲਿਆ।ਪਹਿਲੇ ਮੈਚ ਵਿੱਚ ਸੇਂਟ ਜੇਵੀਅਰ ਸਕੂਲ ਪਟਿਆਲਾ ਨੂੰ 5-0 ਨਾਲ, ਦੂਜੇ ਮੈਚ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਪਟਿਆਲਾ ਨੂੰ 3-0 ਨਾਲ਼ ਅਤੇ ਫਾਈਨਲ ਮੈਚ ਵਿੱਚ ਸੰਤ ਈਸ਼ਰ ਸਿੰਘ ਪਬਲਿਕ …

Read More »

ਖਾਲਸਾ ਕਾਲਜ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2022 ’ਚ ਖੱਟਿਆ ਨਾਮਣਾ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੀਆਂ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਏ ਪੰਜਾਬ ਅੰਤਰ-ਵਰਸਿਟੀ ਯੁਵਕ ਮੇਲੇ 2022 ’ਚ ਆਪਣੀ ਪ੍ਰਤਿਭਾ ਦੀ ਸ਼ਾਨਦਾਰ ਕਲਾਕਾਰੀ ਪੇਸ਼ ਕਰਦਿਆਂ ਸਭ ਤੋਂ ਵੱਧ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਯੂਥ ਵੈਲਫ਼ੇਅਰ ਐਂਡ ਕਲਚਰਲ ਐਕਟੀਵਿਟੀ, ਡੀਨ ਪ੍ਰੋ: ਦਵਿੰਦਰ ਸਿੰਘ ਤੇ ਟੀਮ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਯਸ਼ਪ੍ਰੀਤ ਕੌਰ ਵਲੋਂ ਪਾਵਰ-ਪੁਆਇੰਟ ਦੀ ਮਦਦ ਨਾਲ ਬੜੇ ਹੀ ਰੌਚਕ ਢੰਗ ਨਾਲ ਮਨੁੱਖੀ ਅਧਿਕਾਰਾਂ ਬਾਰੇ ਪੁਖ਼ਤਾ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। …

Read More »

ਖ਼ਾਲਸਾ ਕਾਲਜ ਵੂਮੈਨ ਵਲੋਂ ‘ਰੂ-ਬ-ਰੂ’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਏਕਮ ਸਾਹਿਤ ਮੰਚ’ ਦੇ ਸਹਿਯੋਗ ਨਾਲ ਵਿਸ਼ੇਸ਼ ‘ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਬਹੁਪੱਖੀ ਸ਼ਖ਼ਸੀਅਤ ਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੇ ਆਰੰਭ ’ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »