ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, …
Read More »ਪੰਜਾਬੀ
ਖੂਨੀ ਚਾਇਨਾ ਡੋਰ ਦੀ ਲਪੇਟ ‘ਚ ਆਇਆ ਨੌਜਵਾਨ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ਵਿਖੇ ਚਾਈਨਾ ਡੋਰ ਦੀ ਲਪੇਟ ਵਿੱਚ ਆਏ ਨੌਜਵਾਨ ਅਕਾਸ਼ਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਕਿਸੇ ਘਰੇਲੂ ਕੰਮ ਲਈ ਬਜ਼ਾਰ ਗਿਆ ਸੀ ਤਾਂ ਉਸ ਦੀ ਗਰਦਨ ਖੂਨੀ ਡੋਰ ਨਾਲ ਉਸ ਦੇ ਗਲੇ ‘ਤੇ ਕੱਟ ਲੱਗ ਗਿਆ।ਉਹ ਬੜੀ ਮੁਸ਼ਕਲ ਨੇੜਲੇ ਨਿੱਜੀ ਹਸਪਤਾਲ਼ ਵਿਖੇ ਪਹੁੰਚਿਆ ਅਤੇ ਟਾਂਕੇ …
Read More »ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਫਾਰਮਾ ਭਰਨ ਦੀ ਪ੍ਰਕਿਰਿਆ ਜਾਰੀ – ਇੰਚਾਰਜ਼ ਬਲਦੇਵ ਸਿੰਘ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਇਤਿਹਾਸਿਕ ਅਸਥਾਨ ਗੁਰਦਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਆਈਆਂ ਸੰਗਤਾਂ ਦੇ ਕੋਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਫਾਰਮ ਭਰਵਾਏ ਜਾ ਰਹੇ ਹਨ।ਪੱਤਰਕਾਰਾਂ ਨਾਲ ਗੱਲ ਕਰਦਿਆਂ ਇੰਚਾਰਜ਼ ਬਲਦੇਵ ਸਿੰਘ ਨੇ ਦੱਸਿਆ ਕਿ ਸੰਗਤਾਂ ਕੋਲੋਂ ਭਰਵਾਏ ਗਏ ਇਹ ਫਾਰਮ ਪੰਜਾਬ ਦੇ ਰਾਜਪਾਲ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ, ਤਾਂ ਜੋ ਸੰਵਿਧਾਨ ਮੁਤਾਬਿਕ ਪਿਛਲੇ ਕਾਫੀ …
Read More »ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ਼ ਕਰਨਾ ਸ਼ਲਾਘਾਯੋਗ ਫੈਸਲਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਇਸ ਕਾਰਣ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ …
Read More »ਸਮਰਾਲਾ ’ਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ
ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ‘ਚ ਸਾਡੇ ਰਾਜ ਨੇਤਾਵਾਂ ਦਾ ਮੁੱਖ ਰੋਲ -ਬਿਹਾਰੀ ਲਾਲ ਸੱਦੀ ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦਫਤਰ ਵਿਖੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਅਤੇ ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ।ਜਿਸ ਵਿੱਚ ਫਰੰਟ ਵਲੰਟੀਅਰ ਅਤੇ ਮਜ਼ਦੂਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।ਬਿਹਾਰੀ …
Read More »ਪਿੰਡ ਸਮਸ਼ਪੁਰ ਵਿਖੇ ਘੋੜੇ ਤੇ ਘੋੜੀਆਂ ਦੀਆਂ ਦੌੜਾਂ ’ਚ ਜਗਪ੍ਰੀਤ ਭੈਣੀ ਰੋੜਾ ਦੇ ਘੋੜੇ ਨੇ ਪੁੱਟੀਆਂ ਧੂੜਾਂ
ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਸਮਸ਼ਪੁਰ ਦੇ ਬਾਠ ਹਾਰਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਘੋੜੇ ਅਤੇ ਘੋੜੀਆਂ (ਸਪੱਟਾ ਦੌੜ ਪਿਓਰ ਦੇਸੀ ਕੰਨ ਜੁੜਵੇਂ) ਦੀਆਂ ਦੌੜਾਂ ਕਰਵਾਈਆਂ ਗਈਆਂ।ਘੋੜਿਆਂ ਦੀ ਸਪਾਟਾ ਦੌੜਾਂ ਵਿੱਚ ਕੁੱਲ 50 ਦੇ ਕਰੀਬ ਘੋੜੇ ਘੋੜੀਆਂ ਨੇ ਭਾਗ ਲਿਆ।ਖੇਡ ਮੇਲੇ ਦੀ ਕੁਮੈਂਟਰੀ ਅਤੇ ਟਾਈਮ ਕੀਪਰ ਦੀ …
Read More »ਸਮਰਾਲਾ ’ਚ 17 ਦਸੰਬਰ ਨੂੰ ਮਨਾਇਆ ਜਾਵੇਗਾ ‘ਪੈਨਸ਼ਨਰਜ਼ ਦਿਵਸ’- ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਕਿਸੇ ਵੀ ਸਰਕਾਰੀ ਮੁਲਾਜਮ ਲਈ ਪੈਨਸ਼ਨ ਖੈਰਾਤ ਨਹੀਂ ਬਲਕਿ ਸੇਵਾ ਦੌਰਾਨ ਉਸਦੀ ਤਨਖਾਹ ਵਿੱਚੋਂ ਕੱਟਿਆ ਧੰਨ ਹੈ।ਇਸ ਲਈ ਸੇਵਾ ਮੁਕਤੀ ਉਪਰੰਤ ਪੈਨਸ਼ਨ ਲੈਣਾ, ਪੈਨਸ਼ਨਰ ਦਾ ਸੰਵਿਧਾਨਕ ਹੱਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਪੈ੍ਰਸ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ …
Read More »ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੀ ਮਿੱਠੀ ਯਾਦ ‘ਚ ਸਮਾਗਮ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਗੁਰਦੁਆਰਾ ਬਾਬਾ ਜੱਸਾ ਸਿੰਘ ਜੀ ਵਿਖੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਬਾਬਾ ਰਣਜੀਤ ਸਿੰਘ ਗੁੱਜਰਵਾਲ …
Read More »ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੇ ਅਨਿਨ ਸੇਵਕ ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ (ਦੋਨੋਂ ਸਾਬਕਾ ਪ੍ਰਧਾਨ ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ) ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਅਤਰਸਰ ਸਾਹਿਬ ਸਾਰੋਂ ਵਿਖੇ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ …
Read More »ਗਰੀਬ ਮਜ਼ਦੂੂਰ ਦੇ ਘਰ ਨੂੰ ਲੱਗੀ ਅੱਗ ਨਾਲ ਲੜਕੀ ਦੇ ਵਿਆਹ ਦਾ ਸਾਰਾ ਸਮਾਨ ਸੜ ਕੇ ਸਵਾਹ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਵਿਖੇ ਇੱਕ ਗਰੀਬ ਮਜ਼ਦੂਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਘਰ ਚ, ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।ਮਹਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸਾਹੋਕੇ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਬੜੀ ਮੁਸ਼ਕਲ ਨਾਲ ਗੁਜ਼ਾਰਾ ਕਰਦਾ ਹੈ।ਬੀਤੀ ਸ਼ਾਮ ਜਦ ਉਹ ਆਪਣੇ …
Read More »
Punjab Post Daily Online Newspaper & Print Media