Wednesday, November 25, 2026

ਪੰਜਾਬੀ

ਯੂਨੀਵਰਸਿਟੀ `ਚ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਫੈਸਟੀਵਲ ਸ਼ੁਰੂ

ਫੁੱਲਾਂ ਅਤੇ ਪੌਦਿਆਂ ਦੀਆਂ 500 ਐਂਟਰੀਆਂ ਦਰਜ਼ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਫੁੱਲਾਂ ਦੀ ਆਮਦ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣੇ ਸ਼ੁਰੂ ਹੋਈ ਤਾਂ ਯੂਨੀਵਰਸਿਟੀ ਦੇ ਵਿਦਿਆਰਥੀ ਭੌਰਿਆਂ ਵਾਂਗ ਮੰਡਰਾਉਂਦੇ ਹੋਏ ਫੁੱਲਾਂ ਅਤੇ ਪੌਦਿਆਂ ਦੇ ਦਰਸ਼ਨ ਦਿਦਾਰੇ ਕਰਨ ਲਈ ਆ ਪਹੁੰਚੇ।ਭਾਂਤ ਭਾਂਤ ਰੰਗਾਂ ਦੀਆਂ ਗੁਲਦਾਉਂਦੀਆਂ ਚਮਕਦੀ ਨਿੱਘੀ ਧੁੱਪ ਵਿਚ ਇਸ ਤਰ੍ਹਾਂ …

Read More »

ਸਾਰੇ ਸਾਈਨ ਬੋਰਡ 21 ਫਰਵਰੀ ਤੱਕ ਪੰਜਾਬੀ ਵਿੱਚ ਕੀਤੇ ਜਾਣ – ਕੈਬਨਿਟ ਮੰਤਰੀ ਹੇਅਰ

ਕਿਹਾ, ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਭਗਵੰਤ ਮਾਨ ਸਰਕਾਰ ਹਰੇਕ ਸਾਕਾਰਾਤਮਕ ਕਦਮ ਚੁੱਕ ਰਹੀ ਹੈ ਅਤੇ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮੌਕੇ ਸੂਬੇ ਭਰ ਵਿਚ ਲੱਗੇ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਵਿੱਚ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਯੂਨੀਵਰਸਲ ਹੈਲਥ ਕਵਰੇਜ ਦਿਵਸ ਮਨਾਇਆ – ਸਿਵਲ ਸਰਜਨ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਵਿਸ਼ਵ ਸਿਹਤ ਸ਼ੰਸਥਾ ਵਲੋਂ ਯੂਨੀਵਰਸਲ ਹੈਲਥ ਕਵਰੇਜ਼ ਦਿਵਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਯੁਨੀਵਰਸਲ ਹੈਲਥ ਕਵਰੇਜ਼ ਦਿਵਸ ਮਨਾਇਆ, ਜਿਸ ਵਿਚ ਸਮੂਹ ਸਿਹਤ ਅਧਿਕਾਰੀ ਸ਼ਾਮਲ ਹੋਏ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਯੂਸ਼ਮਾਨ ਭਾਰਤ ਸਿਹਤ ਅਕਾਉਂਟ ਰਾਹੀਂ ਸਮੂਹ ਲੋਕਾਂ ਦੀ …

Read More »

ਸ਼੍ਰੀ ਤਾਰਾ ਚੰਦ ਜੀ ਦੀ 30ਵੀ ਬਰਸੀ ਧੂਮ-ਧਾਮ ਨਾਲ ਮਨਾਈ

ਭੀਖੀ, 14 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੇਠ ਸ਼੍ਰੀ ਤਾਰਾ ਚੰਦ ਜੀ ਦੀ 30ਵੀ ਬਰਸੀ ਬੜੀ ਹੀ ਧੁਮ-ਧਾਮ ਨਾਲ ਮਨਾਈ ਗਈ।ਸਕੂਲ ਨੇ ਵਿੱਦਿਆ ਮੰਦਰ ਨੂੰ ਸ਼ੁਰੂ ਕਰਨ ਵਿੱਚ ਬੜਾ ਹੀ ਯੋਗਦਾਨ ਪਾਇਆ ਗਿਆ।ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੀ ਸੁਰੂਆਤ ਧਰਮਸ਼ਾਲਾ ਵਿੱਚ ਲਗਾਇਆ ਜਾਂਦਾ ਸੀ।ਇਲਾਕੇ ਦੀ ਸਿੱਖਿਆ ਪ੍ਰਤੀ ਰੁਚੀ ਨੂੰ ਦੇਖਦੇ …

Read More »

ਮਨੁੱਖੀ ਅਧਿਕਾਰਾਂ ਦੀ ਪ੍ਰਾਪਤੀ ਲਈ ਕਰਵਾਇਆ ਸੈਮੀਨਾਰ

ਭੀਖੀ, 14 ਦਸੰਬਰ (ਕਮਲ ਜ਼ਿੰਦਲ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਭੀਖੀ ਵਲੋਂ ਮਨੁੱਖੀ ਅਧਿਕਾਰਾਂ ਸਬੰਧੀ ਇੱਕ ਸੈਮੀਨਾਰ ਬਲਾਕ ਪ੍ਰਧਾਨ ਸਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਰਿਸ਼ੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਸਭ ਤੋਂ ਜਰੂਰੀ ਅਧਿਕਾਰ ਮਨੁੱਖ ਦੇ ਜਿਊਣ ਦੇ ਅਧਿਕਾਰ ਨੂੰ ਮੰਨਿਆ ਗਿਆ ਹੈ ਅਤੇ ਬਾਕੀ ਦੇ ਅਧਿਕਾਰਾਂ ਨੂੰ ਦੂਸਰੇ ਨੰਬਰ ‘ਤੇ ਰੱਖਿਆ ਗਿਆ ਹੈ।ਪ੍ਰੰਤੂ ਅਫਸੋਸ …

Read More »

ਆਸ਼ਾ ਵਰਕਰ ਤੇ ਫੈਸਿਲੀਟੇਟਰ ਈ.ਪੀ.ਐਫ ਦੇ ਸਹਾਇਕ ਕਮਿਸ਼ਨਰ ਨੂੰ ਮਿਲ ਕੇ ਦੇਣਗੇ ਮੰਗ ਪੱਤਰ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡੈਮੋਕਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਸਰਬਜੀਤ ਕੌਰ ਛੱਜਲਵੱਡੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਥੇਬੰਦੀ ਦੇ ਸੂਬਾਈ ਫੈਸਲੇ ਅਨੁਸਾਰ 16 ਦਸੰਬਰ ਨੂੰ ਸਿਵਲ ਸਰਜਨ ਅੰਮ੍ਰਿਤਸਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ।ਇਸ ਤੋ ਇਲਾਵਾ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ `ਤੇ ਈ.ਪੀ.ਐਫ ਲਾਗੂ ਕਰਵਾਉਣ ਲਈ ਈ.ਪੀ.ਐਫ ਦੇ ਸਹਾਇਕ ਕਮਿਸ਼ਨਰ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਅੰਮ੍ਰਿਤਸਰ ਵਿਖੇ ਕੌਮੀ ਪੱਧਰ ਦਾ ਪ੍ਰਦਰਸ਼ਨੀ-ਸੰਮੇਲਨ ਕੇਂਦਰ ਸਥਾਪਿਤ ਕਰਨ ਦੀ ਮੰਗ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮੰਗ ਕੀਤੀ ਗਈ ਹੈ ਕਿ ਗੁਰੂ ਨਗਰੀ ਵਿਖੇ ਕੌਮੀ ਪੱਧਰ ਦਾ ਮਿਆਰੀ ਪ੍ਰਦਰਸ਼ਨੀ-ਸੰਮੇਲਨ ਕੇਂਦਰ ਦੀ ਸਥਾਪਨਾ ਕੀਤੀ ਜਾਵੇ।ਸਥਾਨਕ ਰਣਜੀਤ ਐਵਿਨਿਊ ਵਿਖੇ ਚੱਲ ਰਹੇ ਕੌਮਾਂਤਰੀ ਪ੍ਰਦਰਸ਼ਨੀ ਮੇਲੇ ਪਾਈਟੈਕਸ ਦੌਰਾਨ ਮੰਚ ਵਲੋਂ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਮਨਮੋਹਣ ਸਿੰਘ ਬਰਾੜ ਸਰਪ੍ਰਸਤ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਸਪਾਲ ਸਿੰਘ ਅਤੇ ਮਾਈਕਲ ਅਧਾਰਿਤ ਪ੍ਰਤੀਨਿਧ ਮੰਡਲ …

Read More »

ਸੁਖਪਾਲ ਸਿੰਘ ਪਾਲੀ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਸ਼ੁਰੂ

ਝਾੜੋਂ ਨੇ ਪਹਿਲਾ ਅਤੇ ਪੁਲਿਸ ਲਾਈਨ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਨੌਜਵਾਨ ਕਲੱਬ ਕਾਂਝਲੀ ਵਲੋਂ ਸਵ. ਸੁਖਪਾਲ ਸਿੰਘ ਪਾਲੀ ਚਹਿਲ ਦੀ ਯਾਦ ਨੂੰ ਸਮਰਪਿਤ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਅਮਰੀਕ ਸਿੰਘ ਤੁਫਾਨ ਅੰਤਰਰਾਸ਼ਟਰੀ ਕਬੱਡੀ ਅੰਪਾਇਰ ਦੀ ਨਿਗਰਾਨੀ ਹੇਠ ਸ਼ੁਰੂ ਹੋਇਆ।ਟੂਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਉਂਕਾਰ ਸਿੰਘ …

Read More »