‘ਪਿਛਲੇ ਦਿਨੀਂ ਪੰਜਾਬੀ ਦੇ ਸਿਰਮੌਰ ਗਾਇਕ ਕੁਲਦੀਪ ਰੰਧਾਵਾ ਦੀ ਅਵਾਜ਼ ਵਿੱਚ ਕੰਪਨੀ ਵਲੋਂ ਰਲੀਜ਼ ਹੋਏ ਗੀਤ ‘ਦੁਨੀਆਦਾਰੀ’ ਨਾਲ ਗੀਤਕਾਰ ਲਾਡੀ ਸੈਂਸਰਾ ਇਕ ਵਾਰ ਫਿਰ ਬੁਲੰਦੀਆਂ ਛੂਹ ਰਿਹਾ ਹੈ।ਇਸ ਤੋਂ ਪਹਿਲਾਂ ਕੁਲਦੀਪ ਰੰਧਾਵਾ ਨੇ ਲਾਡੀ ਸੈਂਸਰੇ ਦੇ ਅੱਧੀ ਦਰਜ਼ਨ ਦੇ ਕਰੀਬ ਗੀਤ ਗਾਏ ਹਨ।ਦੁਨੀਆਂ ਦੇ ਸਭ ਤੋਂ ਖੂਬਸੂਰਤ ਰਿਸ਼ਤੇ ਮਾਂ ਦੀ ਅਹਿਮੀਅਤ ਨੂੰ ‘ਦੁਨੀਆਦਾਰੀ’ ਗੀਤ ਵਿੱਚ ਲਾਡੀ ਸੈਂਸਰੇ ਨੇ ਰੀਝ ਨਾਲ …
Read More »ਲੇਖ
ਕੇ.ਪੀ ਸਿੰਘ ਦਾ ਨਵਾਂ ਗੀਤ `ਵੀਰ ਦਾ ਵਿਆਹ`
ਥੋੜੇ ਸਮੇਂ ਵਿੱਚ ਹੀ ਸੰਗੀਤ ਦੀ ਦੁਨੀਆਂ ਵਿੱਚ ਚੰਗਾ ਨਾਮਣਾ ਖੱਟਣ ਵਾਲੇ ਕੇ.ਪੀ ਸਿੰਘ (ਸੈਣ ਬ੍ਰਦਰਜ਼) ਵਲੋਂ ਆਪਣੀ ਸੁਰੀਲੀ ਆਵਾਜ਼ ਵਿੱਚ ਫਿਲਮਾਏ ਪੰਜਾਬੀ ਗੀਤ `ਵੀਰ ਦਾ ਵਿਆਹ` ਨੂੰ ਸਰੋਤਿਆਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।ਜਿਕਰਯੋਗ ਹੈ ਕਿ ਸਿੰਘ ਵਲੋਂ ਆਏ ਪੰਜਾਬੀ ਗੀਤ `ਦੁਨੀਆਂਦਾਰੀ` ਵਾਅਦਾ, ਤੋਰ ਤੇਰੀ, ਲੰਮਹੇ ਅਤੇ ਫੱਟ ਹਿਜ਼ਰਾਂ ਨੂੰ ਵੀ ਸਰੋਤਿਆਂ ਨੇ ਬਹੁਤ ਪਸੰਦ ਕੀਤਾ ਹੈ।ਕੇ.ਪੀ ਸਿੰਘ ਨੇ …
Read More »ਪਿਆਰ ਮੁਹੱਬਤਾਂ ਦੀ ਅਨੌਖੀ ਦਾਸਤਾਨ ਫਿਲਮ ‘ਕਲੀ ਜੋਟਾ’
ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਦਾ ਪੰਜਾਬੀ ਫ਼ਿਲਮ ‘ਕਲੀ ਜੋਟਾ’ ਵਿੱਚ ਅਦਾਕਾਰਾ ਨੀਰੂ ਬਾਜਵਾ ਨਾਲ ਰੁਮਾਂਟਿਕ ਕਿਰਦਾਰ ਹੈ।ਫ਼ਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ।ਜ਼ਿਕਰਯੋਗ ਹੈ ਕਿ ਸਤਿੰਦਰ ਸਰਤਾਜ ਦੀ ਇਹ ਫ਼ਿਲਮ ਉਸ ਦੀਆਂ ਪਹਿਲੀਆਂ ਫ਼ਿਲਮਾਂ ਤੋਂ ਬਹੁਤ ਹਟ …
Read More »ਇੱਕ ਦੂਰਦਰਸ਼ੀ ਨਿਰਮਾਤਾ – ਹਰਸ਼ ਵਧਵਾ
ਹਰਸ਼ ਵਧਵਾ ਦੀ ਦੂਰਅੰਦੇਸ਼਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨਜ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ।ਪ੍ਰੋਡਕਸ਼ਨ ਹਾਊਸ ਦੁਆਰਾ ਤਿਆਰ ਕੀਤੇ ਗਏ ਵਿਲੱਖਣ ਸੰਕਲਪਾਂ ਨੂੰ 19 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ।ਅਦਾਕਾਰੀ ਦੇ ਜੋਸ਼ ਅਤੇ ਪੰਜਾਬੀ ਲੋਕ ਸੰਗੀਤ ਲਈ ਪਿਆਰ ਦੇ ਨਾਲ, ਹਰਸ਼ ਵਧਵਾ ਨੇ ਵਧਵਾ ਪ੍ਰੋਡਕਸ਼ਨਜ ਦਾ ਸਫ਼ਰ ਸ਼ੁਰੂ ਕੀਤਾ ਅਤੇ ਰੂਹਾਨੀ ਸੰਗੀਤ ਐਲਬਮਾਂ ਦਾ ਨਿਰਮਾਣ ਕਰਕੇ ਬੁਲੰਦੀਆਂ …
Read More »ਵਿਆਹ ਸ਼ਾਦੀਆਂ ਅਤੇ ਮਰਨੇ ‘ਤੇ ਹੁੰਦੀ ਫਜ਼ੂਲ ਖਰਚੀ
ਅੱਜ ਦੇ ਸਮੇ ਵਿੱਚ ਮਹਿੰਗਾਈ ਸਿਖਰਾਂ ਨੂੰ ਛੂਹ ਰਹੀ ਹੈ।ਬਹੁਤਿਆਂ ਲੋਕਾਂ ਨੂੰ ਆਪਣੇ ਖਾਣ ਦੇ ਲਾਲੇ ਪਏ ਹੋਏ ਨੇ।ਗਰੀਬ ਲੋਕ ਅੱਜ ਵੀ ਖੁੱਲੇ ਅਸਮਾਨ ਥੱਲੇ ਸੌਣ ਲਈ ਮਜ਼ਬੂਰ ਹਨ।ਲੋੜ ਅਨੁਸਾਰ ਦਿਹਾੜੀ ਵੀ ਨਹੀਂ ਮਿਲਦੀ।ਅੱਜਕਲ ਤਕਰੀਬਨ ਹਰ ਇੱਕ ਆਦਮੀ ਰੋਗੀ ਹੋ ਚੁੱਕਾ ਹੈ।ਭਾਵੇਂ ਉਹ ਖਰਾਬ ਵਾਤਾਵਰਨ ਦੀ ਵਜ਼ਾ ਕਰਕੇ ਬਿਮਾਰ ਹੋਇਆ ਹੋਵੇ ਤੇ ਭਾਵੇਂ ਖਰਾਬ ਪਾਣੀ ਪੀਣ ਕਰਕੇ।ਇਸ ਗੱਲ ਦਾ ਸਾਨੂੰ …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ ਨੂੰ ਚਿਰਸਥਾਈ ਬਨਾਉਣ ਲਈ 25 …
Read More »ਕਿਵੇਂ ਬਣਿਆ ਭਾਰਤੀ ਸੰਵਿਧਾਨ
ਭਾਰਤ ਵਿੱਚ 26 ਜਨਵਰੀ ਗਣਤੰਤਰਤਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।ਇਹ ਦਿਨ ਬਹੁਤ ਮਹੱਤਵਪੂਰਨ ਹੈ।ਇਸ ਵਿੱਚ ਕੋਈ ਦੋ ਰਾਵਾਂ ਨਹੀਂ ਹਨ।ਭਾਰਤ ਦੇ ਸੰਵਿਧਾਨ ਦਾ ਬਣਨਾ ਅਤੇ ਇਸ ਦਾ ਲਾਗੂ ਹੋਣਾ, ਇਸਦੇ ਪਿੱਛੇ ਬਹੁਤ ਲੰਬਾ ਇਤਿਹਾਸ ਹੈ।ਡਾਕਟਰ ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਘੜਨੀ ਸਭਾ ਦਾ ਮੈਂਬਰ ਅਤੇ ਦੇਸ਼ ਦਾ ਪਹਿਲਾ ਕਾਨੂੰਨ ਮੰਤਰੀ ਬਣਨਾ, ਇਸ ਦਾ ਵੀ ਇੱਕ ਰੌਚਕ ਇਤਿਹਾਸ ਹੈ।ਡਾਕਟਰ …
Read More »ਬਸੰਤ ਪੰਚਮੀ
‘ਬਸੰਤ’ ਦੇ ਤਿਉਹਾਰ ਨੂੰ ‘ਬਸੰਤ ਪੰਚਮੀ’ ਇਸ ਲਈ ਕਿਹਾ ਜਾਂਦਾ ਹੈ, ਕਿਉਂਕਿ ਇਹ ਬਸੰਤ ਦਾ ਤਿਉਹਾਰ ਮਾਘ ਮਹੀਨੇ ਦੀ ਪੰਜ ਤਾਰੀਖ ਨੂੰ ਮਨਾਇਆ ਜਾਂਦਾ ਹੈ।ਬਸੰਤ ਪੰਚਮੀ ਦਾ ਤਿਉਹਾਰ ਪੰਜਾਬੀਆਂ ਦਾ ਖਾਸ ਕਰਕੇ ਪੰਜਾਬੀ ਬੱਚਿਆਂ ਦਾ ਬਹੁਤ ਹੀ ਮਨਭਾਉਂਦਾ ਤਿਉਹਾਰ ਹੈ।ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ਼ ਹੈ।ਲੋਕ ਸਰ੍ਹੋਂ ਦੇ ਫੁੱਲ ਵਾਂਗ ਖਿੜੇ ਨਜ਼ਰ ਆਉਂਦੇ ਹਨ।ਵੈਸੇ ਤਾਂ ਅਜਕਲ੍ਹ ਚਾਹੇ ਮੌਸਮ ਵੀ …
Read More »ਖੁਸ਼ੀਆਂ ਤੇ ਚਾਵਾਂ ਦਾ ਤਿਉਹਾਰ ਲੋਹੜੀ
ਸਾਡੇ ਪੰਜਾਬੀ ਵਿਰਸੇ ਦੇ ਅਨੇਕਾਂ ਤਿਉਹਾਰ ਹਨ ਹਰੇਕ ਤਿਉਹਾਰ ਦੀ ਆਪਣੀ ਆਪਣੀ ਖਾਸ਼ੀਅਤ ਹੈ।ਮੋਜ਼ੂਦਾ ਸਮੇਂ ਚੱਲ ਰਹੇ ਕੈਲੰਡਰ ਅਨੁਸਾਰ ਨਵੇਂ ਸਾਲ ਦਾ ਸਭ ਤੋਂ ਪਹਿਲਾ ਵਿਰਾਸਤੀ ਤਿਉਹਾਰ ਲੋਹੜੀ ਤੇ ਮਾਘੀ ਹੈ।ਆਮ ਬੋਲ-ਚਾਲ ਵਿੱਚ ਅਸੀਂ ਲੋਹੜੀ-ਮਾਘੀ ਇਕੱਠਾ ਬੋਲਦੇ ਹਾਂ, ਪਰ ਲੋਹੜੀ ਅਤੇ ਮਾਘੀ ਅਲੱਗ-ਅਲੱਗ ਤਿਉਹਾਰ ਹਨ।ਲੋਹੜੀ ਅਤੇ ਮਾਘੀ ਵਿੱਚ ਸਬੰਧ ਇਹੀ ਹੈ ਕਿ ਹਮੇਸ਼ਾਂ ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਤਿਉਹਾਰ …
Read More »ਸੰਗਤ ਦਾ ਅਸਰ
ਇਕ ਵਾਰ ਇਕ ਰਾਜੇ ਅਤੇ ਮੰਤਰੀ ਵਿਚਕਾਰ ਕਿਸੇ ਗੱਲੋਂ ਵਿਵਾਦ ਹੋ ਗਿਆ।ਰਾਜਾ ਮੰਤਰੀ ਨੂੰ ਬੋਲਿਆ, ਮਨੁੱਖ ‘ਤੇ ‘ਸੰਗਤ’ ਦਾ ਕੋਈ ਅਸਰ ਨਹੀਂ ਪੈਂਦਾ।ਭਾਵੇਂ ਉਹ ਚੰਗੀ ਸੰਗਤ ‘ਚ ਰਹੇ ਜਾਂ ਮਾੜੀ ਵਿੱਚ।ਪਰ ਜਰੂਰੀ ਹੈ ਕਿ ਉਹ ਹਮੇਸ਼ਾਂ ਸੁਚੇਤ ਰਹੇ।ਮੰਤਰੀ ਬਹੁਤ ਸਿਆਣਾ ਸੀ, ਉਸ ਨੇ ਕਿਹਾ ਅਜਿਹਾ ਨਹੀਂ ਹੁੰਦਾ ਹੈ।ਉਸ ਨੇ ਬਜ਼ਾਰ ਤੋਂ ਦੋ ਤੋਤੇ ਮੰਗਵਾਏ ਅਤੇ ਰਾਜੇ ਦੇ ਸਾਹਮਣੇ ਇੱਕ ਤੋਤੇ …
Read More »