ਸ੍ਰੀ ਗੁਰੂ ਰਾਮਦਾਸ ਜੀ ਗੁਰੂ-ਜੋਤਿ ਦੇ ਚੌਥੇ ਵਾਰਸ ਬਣੇ।ਆਪ ਨੇ ਲੋਕਾਈ ਦਾ ਜੀਵਨ ਰਾਹ ਰੋਸ਼ਨ ਕੀਤਾ ਤੇ ਜੀਵਨ ਜੁਗਤਿ ਸਮਝਾਈ।ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਾਮਕਲੀ ਵਾਰ ਵਿਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥ ਸਿਖੀ …
Read More »ਲੇਖ
ਕੇ.ਵਾਈ.ਸੀ ਅੱਪਡੇਟ ਠੱਗੀ…
ਕੇ.ਵਾਈ.ਸੀ (ਖੈਛ) ਦਾ ਅਰਥ ਹੈ, ਆਪਣੇ ਗਾਹਕ ਨੂੰ ਜਾਣੋ।ਅਸਾਨ ਭਾਸ਼ਾ ਵਿੱਚ ਕੇ.ਵਾਈ.ਸੀ ਭਾਰਤ ਵਿੱਚ ਕੰਮ ਕਰ ਰਹੀਆਂ ਸਾਰੀਆਂ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੁਆਰਾ ਗਾਹਕ ਦੀ ਪਛਾਣ ਨੂੰ ਪ੍ਰਮਾਣਿਤ ਕਰਨ ਦੀ ਇੱਕ ਲਾਜ਼ਮੀ ਪ੍ਰਕਿਰਿਆ ਹੈ।ਇਸ ਪ੍ਰਕਿਰਿਆ ‘ਚ ਬੈਂਕ ਵਿੱਚ ਖਾਤਾ ਖੋਲਣ ਜਾਂ ਕਰਜ਼ਾ ਲੈਣ ਲਈ, ਆਪਣੀ ਪਛਾਣ ਅਤੇ ਪਤੇ ਦਾ ਪ੍ਰਮਾਣ ਭਾਵ ਅਧਾਰ …
Read More »ਵਿਸ਼ਵ ਮਜ਼ਦੂਰ ਦਿਵਸ ਦਾ ਜਨਮ ਦਾਤਾ ਅਮਰੀਕਾ
ਦੁਨੀਆਂ ਭਰ ਵਿਚ 1 ਮਈ ਨੂੰ ਵਿਸ਼ਵ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਪਰ ਅਮਰੀਕਾ ਤੇ ਕਨੇਡਾ ਵਿੱਚ ਮਜ਼ਦੂਰ ਦਿਵਸ ਸਤੰਬਰ ਦੇ ਪਹਿਲੇ ਸੋਮਵਾਰ ਮਨਾਇਆ ਜਾਂਦਾ ਹੈ, ਹਾਲਾਂਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦਾ ਜਨਮ-ਦਾਤਾ ਵੀ ਅਮਰੀਕਾ ਹੀ ਹੈ।ਇਸ ਸਾਲ ਇਨ੍ਹਾਂ ਦੋਵਾਂ ਮੁਲਕਾਂ ਵਿਚ ਇਹ ਦਿਨ 5 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।ਇਸ ਦਿਨ ਦੋਵਾਂ ਦੇਸ਼ਾਂ ਵਿਚ ਕੌਮੀ ਛੁੱਟੀ ਹੁੰਦੀ ਹੈ।ਹੁਣ ਸੁਆਲ ਪੈਦਾ …
Read More »ਰਾਸ਼ਟਰ ਨਿਰਮਾਣ ‘ਚ ਅਧਿਆਪਕ ਦੀ ਭੂਮਿਕਾ ਅਹਿਮ
ਭਾਰਤ ਵਿਚ 5 ਸਤੰਬਰ ਨੂੰ ਦੇਸ਼ ਪੱਧਰ ‘ਤੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।ਇਸ ਦਿਨ ਦੀ ਸ਼ੁਰੂਆਤ 1962 ’ਚ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ, ਦੂਜੇ ਰਾਸ਼ਟਰਪਤੀ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇੇ ਮਨਾਇਆ ਜਾਂਦਾ ਹੈ।ਸਮਾਜ ਦੀ ਸਿਰਜਣਾ ਅਤੇ ਵਿਕਾਸ ਅਧਿਆਪਕ ਰਾਹੀਂ ਹੀ ਸੰਭਵ ਹੈ, ਕਿਉਂਕਿ ਅਧਿਆਪਕ ਇੱਕ ਮੋਮਬੱਤੀ ਦੀ ਤਰ੍ਹਾਂ ਹੈ।ਜਿਹੜਾ ਆਪ ਜਲਦਾ ਹੈ …
Read More »ਬਾਬੇ ਨਾਨਕ ਦੇ ਵਿਆਹ ਦਾ ਲੋਕਧਾਰਾਈ ਪਰਿਪੇਖ
ਵਿਆਹ ਇੱਕ ਅਜਿਹਾ ਵਰਤਾਰਾ ਹੈ, ਜਿਸ ਵਿਚ ਬਹੁਤ ਸਾਰੇ ਰੀਤੀ ਰਿਵਾਜ਼ਾਂ ਦੀ ਸ਼ਮੂਲੀਅਤ ਹੁੰਦੀ ਹੈ।ਗੁਰੂ ਨਾਨਕ ਦੇਵ ਜੀ ਦੇ ਵਿਆਹ ਨਾਲ ਸੰਬੰਧਿਤ ਬਹੁਤ ਸਾਰੇ ਰੀਤੀ ਰਿਵਾਜ਼ ਲੋਕਧਾਰਾ ਵਿੱਚ ਮਿਲ ਜਾਂਦੇ ਹਨ, ਜਿਨ੍ਹਾਂ ਵਿੱਚ ਕੁੜਮਾਈ, ਚੌਕੜ, ਮੇਲ, ਵਾਰਨਾ, ਲਗਣ, ਜੇਵਣਹਾਰ, ਖਾਰੇ ਬਿਠਾਉਣਾ, ਤੰਬੋਲ, ਜੰਞ ਦੀ ਤਿਆਰੀ, ਜੰਞ ਦਾ ਸਵਾਗਤ, ਪੇਸ਼ਕਾਰਾ, ਤਣੀ ਛੋਹਣਾ, ਖੱਟ ਧਰਨਾ ਆਦਿ ਪ੍ਰਮੁੱਖ ਹਨ। ਲੋਕਧਾਰਾ ਦੇ ਅਸਲੀ ਮੁਹਾਂਦਰੇ …
Read More »ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ
ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਮਾਤਾ ਸੁਲੱਖਣੀ ਜੀ ਦੇ ਪਿਤਾ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਸੰਨ 1473 ਈ: ਨੂੰ ਮਾਤਾ ਸੁਲੱਖਣੀ …
Read More »ਮਨੁੱਖੀ ਜੀਵਨ ਦੇ ਪ੍ਰੇਰਣਾ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਮਾਨਵਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤੀ।ਇਸ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਅਗਵਾਈ ਦੇਣ ਵਾਲੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ …
Read More »ਪੀਓ ਦੁੱਧ, ਵਧਾਓ ਬੁੱਧ
ਦੁੱਧ ਇਕ ਜਰੂਰੀ ਖੁਰਾਕ ਹੈ।ਇਹ ਮਨੁੱਖੀ ਸਰੀਰ ਦੇ ਵਿਕਾਸ ਲਈ ਬਹੁਤ ਸਹਾਈ ਹੁੰਦਾ ਹੈ।ਇਸ ਬਾਰੇ ਇਕ ਅਖਾਣ ਪ੍ਰਚਤਲ ਹੈ- ‘ਸੌ ਚਾਚਾ ਤੇ ਇੱਕ ਪਿਉ, ਸੌ ਦਾਰੂ ਤੇ ਇੱਕ ਘਿਉ’ ਘਿਉ ਦੁੱਧ ਤੋਂ ਹੀ ਪੈਦਾ ਹੁੰਦਾ ਹੈ, ਇਸ ਮਹੱਤਤਾ ਬਾਰੇ ਉਪਰੋਕਤ ਅਖਾਣ ਗਵਾਹੀ ਭਰਦਾ ਹੈ।ਦੁੱਧ ਵਿਚ ਬਹੁਤ ਸਾਰੇ ਜਰੂਰੀ …
Read More »ਰੁਮਾਂਸ, ਐਕਸ਼ਨ ਤੇ ਕਾਮੇਡੀ ਦਾ ਸੁਮੇਲ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’
ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ।ਜੀ ਹਾਂ, ਗੱਲ ਕਰ ਰਹੇ ਹਾਂ ਉਸ ਦੀ ਫ਼ਿਲਮ ‘ਬਾਈ ਜੀ ਕੁੱਟਣਗੇ’ ਬਾਰੇ, ਜਿਸ ਵਿਚ ਉਸ ਨੇ ਆਮ ਫ਼ਿਲਮਾਂ ਤੋਂ ਹਟ ਕੇ ਕਿਰਦਾਰ ਨਿਭਾਇਆ ਹੈ।ਉਸ ਦੇ ਆਪਣੇ ਕੁੱਝ ਅਸੂਲ ਹਨ, ਜਿੰਨ੍ਹਾਂ ਤੋਂ ਸਾਰੇ ਡਰ ਨਾਲ ਸਹਿਮੇ …
Read More »ਸਾਰਥਿਕ ਕਾਮੇਡੀ ਨਾਲ ਮਨੋਰੰਜ਼ਨ ਭਰਪੂਰ ਫ਼ਿਲਮ `ਲੌਂਗ ਲਾਚੀ -2’
ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸ ਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ।ਇਸ ਫ਼ਿਲਮ ਦੇ ਟਾਇਟਲ ਗੀਤ ਨੇ ਮਕਬੂਲੀਅਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ। ਜ਼ਿਕਰਯੋਗ ਹੈ …
Read More »