ਵਿਸਾਖੀ ਦਾ ਤਿਓਹਾਰ ਪੰਜਾਬ ਦਾ ਖਾਸ ਤਿਓਹਾਰ ਹੈ।ਇਹ ਸਾਡੀ ਧਾਰਮਿਕ, ਸਮਾਜਿਕ ਤੇ ਆਰਥਿਕ ਹਾਲਾਤ ਦੀ ਤਰਜ਼ਮਾਨੀ ਕਰਦਾ ਹੈ।ਵਿਸਾਖੀ ਦਾ ਸੰਬੰਧ ਗੋਇੰਦਵਾਲ ਸਾਹਿਬ ਦੀ ਬਾਉਲੀ, ਖਾਲਸਾ ਪੰਥ ਦੀ ਸਥਾਪਨਾ ਦਿਵਸ ਸ੍ਰੀ ਆਨੰਦਪੁਰ ਸਾਹਿਬ ਨਾਲ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਜਲ੍ਹਿਆਂ ਵਾਲੇ ਬਾਗ ਅਤੇ ਕਣਕ ਦੀ ਫ਼ਸਲ ਨਾਲ ਵੀ ਹੈ।ਖੁਸ਼ੀ ਦੇ ਮੌਕੇ ਭੰਗੜੇ ਨਾਲ ਚਾਰ ਚੰਨ ਲੱਗ …
Read More »ਲੇਖ
ਖ਼ਾਲਸਾ ਸਿਰਜਣਾ; ਧਰਮ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਤਵਾਰੀਖ਼ ਅੰਦਰ ਖਾਸ ਮਹੱਤਵ ਵਾਲਾ ਹੈ, ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਅਧਿਆਇ ਅੰਕਿਤ ਕੀਤਾ।ਇਹ ਦਿਹਾੜਾ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ।ਖ਼ਾਲਸਾ ਆਦਰਸ਼ਕ ਮਨੁੱਖ ਹੈ, …
Read More »ਵਿਦਿਆਰਥੀ ਵਰਗ ਲਈ ਘਾਤਕ ਹੈ ਮੋਬਾਇਲ ਦੀ ਜਿਆਦਾ ਵਰਤੋਂ
ਅਧੁਨਿਕ ਯੁੱਗ ‘ਚ ਮਨੁੱਖ ਦੇ ਆਰਾਮ ਲਈ ਅਨੇਕਾਂ ਸਾਧਨ ਵਿਕਸਿਤ ਹੋ ਚੁੱਕੇ ਹਨ।ਜਿਨ੍ਹਾਂ ਦੀ ਵਰਤੋਂ ਦਾ ਮਾੜਾ ਚੰਗਾ ਅਸਰ ਮਨੁੱਖੀ ਸਰੀਰ ਅਤੇ ਦਿਮਾਗ ‘ਤੇ ਪੈਂਦਾ ਹੈ।ਮੋਬਾਈਲ, ਕੰਪਿਊਟਰ, ਇੰਟਰਨੈਟ, ਇੰਸਟਾਗ੍ਰਾਮ `ਫੇਸਬੁਕ, ਵ੍ਹਟਸਐਪ ਅਤੇ ਹੋਰ ਅਨੇਕਾਂ ਸਾਧਨ ਆ ਚੁੱਕੇ ਹਨ।ਇਨ੍ਹਾਂ ਸਭ ਸਾਧਨਾਂ ਦਾ ਪ੍ਰਯੋਗ ਅੱਜ ਦਾ ਨੌਜਵਾਨ, ਵਿਦਿਆਰਥੀ ਬੱਚੇ ਆਦਿ ਸਭ ਬਹੁਤ ਤੇਜ਼ੀ ਨਾਲ ਕਰ ਰਹੇ ਹਨ।ਕੋਰੋਨਾ ਕਾਲ ਦੌਰਾਨ ਸਭ ਤੋਂ ਵੱਧ …
Read More »ਅੰਬ ਦੀ ਗੁੱਠਲੀ ਬਨਾਮ ਸਰਕਾਰ
ਪੰਜਾਬ ਦੇ ਲੋਕਾਂ ਨੇ ਇਸ ਵਾਰ ਇਕੱਠਿਆਂ ਨੇ ਹੰਬਲਾ ਮਾਰ ਕੇ ਆਮ ਆਦਮੀਆਂ ਨੂੰ ਅਗੇ ਲਿਆਂਦਾ।ਚਾਰ ਚੁਫੇਰੇ ਧੁੰਮਾਂ ਪੈ ਗਈਆਂ ਬਈ ਬੱਲੇ ਬੱਲੇ ਹੋ ਗਈ।ਪੰਜਾਬੀਆਂ ਨੇ ਰਿਕਾਰਡ ਬਣਾ ਦਿੱਤਾ ਹੈ।ਜਿਹਨਾਂ ਨੇ ਆਪਣੀਆਂ ਵਾਰੀਆਂ ਬੰਨੀਆਂ ਹੋਈਆਂ ਸਨ, ਉਨਾਂ ਰਵਾਇਤੀ ਪਾਰਟੀਆਂ ਨੂੰ ਖੂੰਜ਼ੇ ਲਾਇਆ ਹੈ।ਇਸ ਗੱਲ ਦਾ ਕਿਸੇ ਨੂੰ ਚਿੱਤ ਚੇਤਾ ਵੀ ਨਹੀਂ ਸੀ ਕਿ …
Read More »ਪੇੇਂਡੂ ਪੰਜਾਬੀ ਪ੍ਰਤਿਭਾ ਦਾ ਚਿਰਾਗ ‘ਰਣਜੀਤ ਸਿੰਘ’
21 ਵੀਂ ਸਦੀ ਨੂੰ ਵਿਗਿਆਨ ਅਤੇ ਟੈਕਨੋਲਜੀ ਦਾ ਯੁੱਗ ਕਿਹਾ ਜਾਂਦਾ ਹੈ।ਦੇਸ਼ ਦੀ ਆਜ਼ਾਦੀ ਦੇ 73 ਸਾਲਾਂ ਬਾਅਦ ਵੀ ਬਹੁਤ ਸਾਰੇ ਭਾਰਤ ਵਾਸੀ ਆਪਣੀਆਂ ਬੁਨਿਆਦੀ ਲੋੜਾਂ ਤੋਂ ਸੱਖਣੇ ਹਨ।ਸਰਕਾਰੀ ਸਿੱਖਿਆ ਦੇ ਖੇਤਰ ਵਿੱਚ ਨਿਘਾਰ ਆ ਰਿਹਾ ਹੈ।ਭਾਰਤ ਨੂੰ ਪਿੰਡਾਂ ਦਾ ਦੇਸ਼ ਕਿਹਾ ਜਾਂਦਾ ਹੈ, ਪ੍ਰੰਤੂ ਸਿੱਖਿਆ ਦੇ ਖੇਤਰ ਵਿਚ ਪੇਂਡੂ ਅਜੇ ਵੀ ਫਾਡੀ ਹਨ। …
Read More »ਕਿਵੇਂ ਕਰੀਏ ਨਵੇਂ ਵਿੱਦਿਅਕ ਸੈਸ਼ਨ ਦੀ ਤਿਆਰੀ
ਪਿਆਰੇ ਬੱਚਿਓ ਜਿਵੇਂ ਕਿ ਤੁਹਾਡੇ ਪੇਪਰ ਸਮਾਪਤ ਹੋ ਚੁੱਕੇ ਹਨ।ਹੁਣ ਤੁਸੀਂ ਅਗਲੀਆਂ ਕਲਾਸਾਂ ਵਿੱਚ ਜਾ ਰਹੇ ਹੋ।ਇਸ ਲਈ ਤੁਹਾਡੀ ਜਿੰਮੇਵਾਰੀ ਵੀ ਵਧ ਗਈ ਹੈ ਅਤੇ ਪੜਾਈ ਦਾ ਪੱਧਰ ਵੀ ਵਧੇਗਾ ਜੇਕਰ ਤੁਸੀਂ ਚੰਗੀ ਤਰ੍ਹਾਂ ਤਿਆਰੀ ਕਰੋਗੇ ਤਾਂ ਸਫਲਤਾ ਪ੍ਰਾਪਤ ਹੋਵੇਗੀ। ਕਿਤਾਬਾਂ ਦੀ ਸੰਭਾਲ : ਸਭ ਤੋਂ ਪਹਿਲਾਂ ਨਵੇਂ ਸੈਸ਼ਨ ਦੀਆਂ ਕਿਤਾਬਾਂ ਦੀ ਪੂਰਨ …
Read More »ਸੁੱਚੀਆਂ ਮੁਹੱਬਤਾਂ ਦੀ ਰੁਮਾਂਟਿਕ ਤੇ ਭਾਵਨਾਤਮਿਕ ਫ਼ਿਲਮ- ਲੇਖ
ਗਾਇਕੀ ਤੋਂ ਬਾਅਦ ਫ਼ਿਲਮੀ ਖੇਤਰ ‘ਚ ਗੂੜ੍ਹੀਆਂ ਪੈੜ੍ਹਾਂ ਪਾਉਣ ਵਾਲੇ ਗੁਰਨਾਮ ਭੁੱਲਰ ਦੀ ਆ ਰਹੀ ਨਵੀਂ ਪੰਜਾਬੀ ਫ਼ਿਲਮ ‘ਲੇਖ’ ਸੱਚਮੁਚ ਹੀ ਪੰਜਾਬੀ ਸਿਨਮੇ ਦੇ ਲੇਖ ਸੰਵਾਰਣ ਦਾ ਕੰਮ ਕਰੇਗੀ।ਦਰਸ਼ਕਾਂ ਨੂੰ ਲੰਮੇ ਸਮੇਂ ਬਾਅਦ ਆਮ ਵਿਸ਼ਿਆਂ ਤੋਂ ਹਟ ਕੇ ਇੱਕ ਵੱਖਰੇ ਵਿਸ਼ੇ ਦੀ ਫ਼ਿਲਮ ਵੇਖਣ ਨੂੰ ਮਿਲੇਗੀ। …
Read More »ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’
ਹੋਲਾ ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ।ਇਹ ਹੋਲੀ ਤੋਂ ਵੱਖਰਾ ਹੈ ਅਤੇ ਇਸ ਦੀ ਸ਼ੁਰੂਆਤ ਪਿੱਛੇ ਉਚੀਆਂ ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ।ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ ਮਹੱਲਾ ਦੀ ਪ੍ਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਣਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ …
Read More »ਹੋਲੀ ਆਈ ਰੇ……
ਇਹ ਤਿਓਹਾਰ ਸਰਦੀ ਤੋਂ ਗਰਮੀ ਦੀ ਸ਼ੁਰੂਆਤ ਵਿੱਚ ਫਸਲਾਂ ਦੇ ਹੁੱਲੇ-ਹਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ।ਇਹਨਾਂ ਦਿਨਾਂ ਵਿੱਚ ਛੋਲਿਆਂ ਦੀ ਫਸਲ ਕੱਚੀ-ਪੱਕੀ ਹੁੰਦੀ ਹੈ ਤੇ ਇਸ ਦੀਆਂ ਹੋਲਾਂ ਭੁੰਨ ਕੇ ਖਾਧੀਆਂ ਜਾਂਦੀਆਂ ਹਨ।ਇਸ ਤਿਓਹਾਰ ਨੂੰ ਹੋਲਕਾ, ਰਾਮ ਸੀਤਾ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ ਜੋੜਿਆ ਜਾਂਦਾ ਹੈ।ਜਿਵੇਂ ਅਵਧ ਮਾ ਹੋਲੀ …
Read More »ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਦੀ ਲੋੜ
ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ 2007 ਤੋਂ ਬਿਹਾਰ ਨੂੰ ‘ਵਿਸ਼ੇਸ਼ ਵਰਗਾਂ ਦੇ ਰਾਜਾਂ (ਸਪੈਸ਼ਲ ਕੈਟਾਗਰੀ ਸਟੇਟ)’ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ।ਉਨ੍ਹਾਂ ਨੇ 13 ਦਸੰਬਰ 2021 ਨੂੰ ਇਸ ਮੰਗ ਨੂੰ ਮੁੜ ਦੁਹਰਾਇਆ, ਪਰ ਉਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਦੀ ਉਪ-ਮੁੱਖ ਮੰਤਰੀ ਰੇਣੂ ਦੇਵੀ ਇਸ ਨਾਲ ਸਹਿਮਤ ਨਹੀਂ।ਨਤੀਸ਼ ਕੁਮਾਰ ਦਾ ਕਹਿਣਾ ਹੈ …
Read More »
Punjab Post Daily Online Newspaper & Print Media