‘ਵੋਟ ਦਾ ਅਧਿਕਾਰ’ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੁਆਰਾ ਆਪਣੇ ਪ੍ਰਤੀਨਿਧ ਚੁਣ ਕੇ ਸਰਕਾਰ ਚਲਾਉਣ ਲਈ ਦਿੱਤਾ ਹੋਇਆ ਅਧਿਕਾਰ ਹੁੰਦਾ ਹੈ।ਇੱਕ ਲੋਕਤੰਤਰੀ ਰਾਜ ਦੀ ਨੀਂਹ ਵੋਟ ਪਾਉਣ ਦੇ ਅਧਿਕਾਰ ਉਪਰ ਹੀ ਟਿਕੀ ਹੁੰਦੀ ਹੈ।ਕਿਸੇ ਦੇਸ਼ ਦਾ ਲੋਕਤੰਤਰ ਉਥੋਂ ਦੇ ਨਾਗਰਿਕਾਂ ਦੁਆਰਾ ਉਸ ਦੇ ਸਮੁੱਚੇ ਤੰਤਰ ਵਿੱਚ ਨਿਭਾਈ ਭੂਮਿਕਾ ਦੁਆਰਾ ਪਰਿਭਾਸ਼ਤ ਹੁੰਦਾ ਹੈ।ਕੋਈ ਨਾਗਰਿਕ ਭਾਵੇਂ ਰਾਜਨੀਤਕ …
Read More »ਲੇਖ
ਗੀਤਕਾਰੀ ’ਚ ਨਾਮਣਾ ਖੱਟ ਰਹੀ ਕਲਮ – ਗੀਤਕਾਰ ਮੋਨੇ ਵਾਲਾ
ਹੁਸ਼ਿਆਰਪੁਰ ਜਿਲੇ ਦੇ ਇੱਕ ਪਿੰਡ ਮੋਨਾ ਕਲਾਂ ਤੋਂ ਸੰਬੰਧ ਰੱਖਦੇ ਮੋਨੇ ਵਾਲਾ ਨੇ ਆਪਣੇ ਗੀਤਕਾਰੀ ਸਫ਼ਰ ਬਾਰੇ ਕੁੱਝ ਗੱਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਬਚਪਨ ਵਿੱਚ ਉਸ ਨੂੰ ਬਹੁਤ ਚਾਅ ਚੜਦਾ ਸੀ, ਜਦੋਂ ਕਿਸੇ ਗੀਤ ਵਿੱਚ ਕਿਸੇ ਗੀਤਕਾਰ ਦਾ ਨਾਮ ਬੋਲਿਆ ਜਾਂਦਾ ਸੀ।ਉਨਾਂ ਦਿਨਾਂ ਵਿੱਚ ਦੇਬੀ ਮਖਸੂਸਪੁਰੀ, ਬਲਵੀਰ ਬੋਪਾਰਾਏ ਆਦਿ ਗੀਤਕਾਰਾਂ ਦੇ ਗੀਤਾਂ …
Read More »ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ
ਬਾਬਾ ਦੀਪ ਸਿੰਘ ਦਾ ਜਨਮ 14 ਮਾਘ ਸੰਮਤ 1739 ਬਿਕਰਮੀ ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨ ਤਾਰਨ ਵਿੱਚ ਮਾਤਾ ਜਿਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿੱਚ ਹੋਇਆ।ਉਨ੍ਹਾਂ ਦਾ ਬਚਪਨ ਦਾ ਨਾਂ ਦੀਪਾ ਸੀ।ਛੋਟੇ ਹੁੰਦਿਆਂ ਹੀ ਉਨ੍ਹਾਂ ਨੇ ਗੁਰਮੁੱਖੀ ਪੜ੍ਹੀ ਤੇ ਗੁਰਬਾਣੀ ਦਾ ਪਾਠ ਕਰਨਾ ਸਿੱਖਿਆ।ਵਾਹੀ ਵੀ ਕੀਤੀ, ਨੇਜ਼ਾ ਸੁੱਟਣ ਅਤੇ ਘੋੜ …
Read More »ਭਾਰਤ ਦਾ ਮਹਾਨ ਕੌਮੀ ਤਿਉਹਾਰ-26 ਜਨਵਰੀ
26 ਜਨਵਰੀ ਸਾਡਾ ਕੌਮੀ ਤਿਉਹਾਰ ਹੈ।26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਨੂੰ ਇੱਕ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ ਗਿਆ।ਇਸ ਲਈ ਇਸ ਦਿਨ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।ਇਸ ਮੌਕੇ ਮੁੱਖ ਮਹਿਮਾਨ ਹਮੇਸ਼ਾਂ ਇਕ ਵਿਦੇਸ਼ੀ ਸ਼ਖਸ਼ੀਅਤ ਹੁੰਦੀ ਹੈ।ਪਰੇਡ ਵਿਜੈ ਚੌਕ ਤੋਂ ਸ਼ੁਰੂ ਹੋ ਕੇ ਰਾਜਪੱਥ ਅਤੇ …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ। ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ …
Read More »ਬੁਰਜ ਖਲੀਫਾ `ਤੇ ਪ੍ਰਦਰਸ਼ਿਤ ਹੋਣ ਵਾਲੇ ਪਹਿਲੇ ਪਾਲੀਵੁੱਡ ਅਦਾਕਾਰ ਬਣੇ ਐਮੀ ਵਿਰਕ
ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਹੁਣ ਬਾਲੀਵੁੱਡ ਦੇ ਨਾਲ ਨਾਲ ਪੂਰੀ ਦੁਨੀਆ ‘ਚ ਆਪਣੀ ਵੱਖਰੀ ਪਹਿਚਾਣ ਬਣਾ ਰਹੇ ਹਨ।ਐਮੀ ਬਾਲੀਵੁੱਡ ਫਿਲਮ ’83’ ‘ਚ ਕ੍ਰਿਕਟ ਵਿਸ਼ਵ ਕੱਪ ਟੀਮ ਦੇ ਲੱਕੀ ਚਾਰਮ, ਮੱਧਮ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਹਨ, ਜਿਸ ਕਾਰਨ ਐਮੀ ਨੂੰ ਦੁਨੀਆਂ ਦੀ ਸਭ ਤੋਂ ਉਚੀ ਇਮਾਰਤ-ਬੁਰਜ …
Read More »ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ
ਇਹ ਤਿਓਹਾਰ ਪੋਹ ਦੇ ਅਖੀਰਲੇ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ।ਵੇਸੇ ਤਾਂ ਇਹ ਤਿਓਹਾਰ ਵੱਖ-ਵੱਖ ਨਾਵਾਂ ਨਾਲ ਸਾਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ।ਪੰਜਾਬ ਹਰਿਆਣਾ, ਦਿੱਲੀ ਤੇ ਇਸ ਦੇ ਗਵਾਂਢੀ ਰਾਜਾਂ ਸਮੇਤ ਸਾਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਨੂੰ ਨੂੰ ਭਗਤ …
Read More »ਅਦੁੱਤੀ ਸ਼ਖ਼ਸੀਅਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, …
Read More »ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਫ਼ਿਲਮ ‘ਤੀਜਾ ਪੰਜਾਬ’
ਪੰਜਾਬੀ ਫ਼ਿਲਮੀ ਖੇਤਰ ‘ਚ ਹੁਣ ਬਹੁਤ ਕੁੱਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ।ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ।ਇਸੇ ਰੁਝਾਣ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਫ਼ਿਲਮ ‘ਤੀਜਾ ਪੰਜਾਬ’ ਵੀ ਆਗਾਮੀ 3 …
Read More »ਰੰਗਕਰਮੀ, ਸੰਪਾਦਕ ਤੇ ਪੱਤਰਕਾਰੀ ਦਾ ਸੁਮੇਲ – ਸਤਨਾਮ ਸਿੰਘ ਮੂਧਲ
ਸਤਨਾਮ ਸਿੰਘ ਮੂਧਲ ਜਿਥੇ ਵਧੀਆ ਅਦਾਕਾਰ ਹੈ, ਉਥੇ ਉਹ “ਰੰਗਕਰਮੀ” ਮੈਗਜ਼ੀਨ ਦਾ ਸੰਪਾਦਕ ਅਤੇ ਰੋਜ਼ਾਨਾ “ਪੰਜਾਬੀ ਜਾਗਰਣ” ਅਖਬਾਰ ਦਾ ਪੱਤਰਕਾਰ ਵੀ ਹੈ।ਪਿਤਾ ਚਰਨ ਸਿੰਘ ਤੇ ਮਾਤਾ ਹਰਬੰਸ ਕੌਰ ਦੇ ਹੋਣਹਾਰ ਸਪੁੱਤਰ ਸਤਨਾਮ ਸਿੰਘ ਦਾ ਜਨਮ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੂਧਲ ਵਿਖੇ ਹੋਇਆ। ਪੜਾਈ ਵਿੱਚ ਹੁਸ਼ਿਆਰ ਸਤਨਾਮ ਨੇ ਗਿਆਨੀ, ਬੀ.ਏ ਕਲਾਸੀਕਲ ਸੰਗੀਤ, ਲਘੂ ਕੋਰਸ (ਨੈਸ਼ਨਲ ਸਕੂਲ ਆਫ ਡਰਾਮਾ ਦਿੱਲੀ) ਤੋਂ ਪਾਸ …
Read More »