Thursday, December 19, 2024

ਲੇਖ

ਸਿਆਣਾ—? (ਮੂੰਹ ਆਈ ਗੱਲ)

ਨਿਮਾਣਾ ਸਿਹੁੰ ਨੇ ਘਰ ਬਣਾਉਣ ਲਈ ਪਲਾਟ ਖਰੀਦਣਾ ਸੀ।ਪਲਾਟ ਦਾ ਮੁੱਲ ਬਜ਼ਟ ਨਾਲੋਂ ਜਿਆਦਾ ਹੋਣ ਕਰਕੇ ਉਹ ਪਲਾਟ ਲੈਣ ਤੋਂ ਅਸਮਰੱਥ ਹੋ ਜਾਂਦਾ।ਨਿਮਾਣੇ ਤੇ ਉਸਦੀ ਪਤਨੀ ਨੂੰ ਇਸੇ ਤਰ੍ਹਾਂ ਪਲਾਟ ਵੇਖਦਿਆਂ- ਵੇਖਦਿਆਂ ਦੋ ਮਹੀਨੇ ਲੰਘ ਗਏ, ਪਰ ਗੱਲ ਨਾ ਬਣੀ।ਇਕ ਦਿਨ ਉਹ ਘੁੰਮਦੇ-ਘੁਮਾਉਂਦੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਮਿਲਣ-ਗਿਲਣ ਚਲੇ ਗਏ।ਚਾਹ ਪਾਣੀ ਪੀਣ ਤੋਂ ਬਾਅਦ ਰਿਸ਼ਤੇਦਾਰ ਦੀ ਪਤਨੀ ਨੇ ਬੜੀ ਹਲੀਮੀ …

Read More »

ਓਪਨ ਮਾਇਕ ਸਟੂਡੀਓਜ਼ ਪੰਜਾਬੀ ਸੰਗੀਤਕ ਖੇਤਰ ‘ਚ ਮਚਾ ਰਿਹੈ ਧਮਾਲ

ਪੇਂਡੂ ਅਤੇ ਅਰਧ-ਸ਼ਹਿਰੀ ਸਥਾਨਾਂ ਦੀਆਂ ਕਾਬਲ ਪ੍ਰਤੀਭਾਵਾਂ ਨੂੰ ਇੱਕ ਰੰਗ-ਮੰਚ ਦੇਣ ਲਈ ਗਾਇਣ, ਲਿਖਾਈ, ਅਦਾਕਾਰੀ, ਮਾਡਲਿੰਗ, ਸੰਗੀਤ ਅਤੇ ਵਾਜਾ ਯੰਤਰਾਂ ਦੀ ਰਚਨਾ ਕਰਨ ਲਈ ਓਪਨ ਮਾਇਕ ਸਟੂਡੀਓਜ਼ ਨਾਮ ਦਾ ਇੱਕ ਸਟਾਰਟਅਪ ਆਪਣੇ ਖ਼ੁਦ ਦੇ ਮਿਊਜ਼ਿਕ ਲੇਬਲ ਦੇ ਲਾਂਚ ਦੇ ਨਾਲ ਪੰਜਾਬੀ ਇੰਟਰਟੇਨਮੈਂਟ ਇੰਡਸਟਰੀ ਵਿੱਚ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਲੋਕਾਂ ਦੇ ਪਿਆਰੇ ਪੰਜਾਬੀ ਫਿਲਮ ਨਿਰਮਾਤਾ ਯੁਵਰਾਜ ਤੁੰਗ ਦੀ ਇੱਕ …

Read More »

ਮਾਰਦਾ ਦਮਾਮੇ ਜੱਟ ਮੇਲੇ ਆ ਗਿਆ…..

ਲਾਲਾ ਧਨੀ ਰਾਮ ਚਾਤ੍ਰਿਕ ਦਾ ਜਨਮ ਅੱਜ ਤੋਂ 145 ਸਾਲ ਪਹਿਲਾਂ ਮਸ਼ਹੂਰ ਕਿੱਸਾਕਾਰ ਇਮਾਮਬਖਸ ਦੇ ਪਿੰਡ ਪੱਸੀਆਂਵਾਲਾ, ਜਿਲ੍ਹਾ ਸਿਆਲਕੋਟ (ਅੱਜਕਲ ਪਾਕਿਸਤਾਨ) ਵਿੱਚ 4 ਅਕਤੂਬਰ, 1876 ਨੂੰ ਲਾਲਾ ਪੋਹਲੂ ਮੱਲ ਅਰੋੜਾ ਦੇ ਘਰ ਹੋਇਆ।ਉਹਨਾਂ ਦੀ ਅਜੇ ਬਾਲ ਉਮਰ ਹੀ ਸੀ ਕਿ ਰੋਜ਼ੀ ਦੇ ਚੱਕਰ ਵਿੱਚ ਉਹਨਾਂ ਦਾ ਪਰਿਵਾਰ ਨਾਨਕੇ ਪਿੰਡ ਲੋਪੋਕੇ ਜ਼ਿਲਾ ਅੰਮ੍ਰਿਤਸਰ ਵਿੱਚ ਆ ਗਿਆ।ਆਰਥਿਕ ਤੰਗੀਆਂ ਕਾਰਨ ਰਸਮੀ ਸਿੱਖਿਆ ਪ੍ਰਾਇਮਰੀ …

Read More »

ਅਜੋਕੇ ਰਾਵਣ

             ਵੈਸੇ ਤਾਂ ਪੰਜਾਬ ਵਿੱਚ ਸਾਰਾ ਸਾਲ ਹੀ ਤਿਉਹਾਰ ਚੱਲਦੇ ਰਹਿੰਦੇ ਹਨ।ਪਰ ਸਿਆਲਾਂ ਦੀ ਆਮਦ ਦੇ ਤਿਉਹਾਰਾਂ ਵਿੱਚ ਦੁਸਹਿਰਾ ਸਭ ਤੋਂ ਪਹਿਲਾ ਖਾਸ ਤਿਉਹਾਰ ਹੈ।ਇਹ ਨੌਂ ਨਵਰਾਤਰਿਆਂ ਤੋਂ ਬਾਅਦ ਹੁੰਦਾ ਹੈ।ਦੁਸਹਿਰੇ ਦੇ ਤਿਉਹਾਰ ਨੂੰ ‘ਵਿਜਯ ਦਸ਼ਮੀ‘ ਵੀ ਕਿਹਾ ਜਾਂਦਾ ਹੈ।ਸੰਸਕ੍ਰਿਤ ਭਾਸ਼ਾ ਦਾ ਸ਼ਬਦ ‘ਵਿਜਯ’ ਜਿਸ ਦਾ ਅਰਥ ਹੈ ਜਿੱਤ।ਦੁਸਹਿਰਾ ਦਾ ਸਬੰਧ ਭਗਵਾਨ ਸ਼੍ਰੀ ਰਾਮ ਚੰਦਰ …

Read More »

ਬੁਰਾਈ `ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ

ਭਾਰਤ ਦੇ ਤਿਉਹਾਰ ਦੇਸ਼ ਦੀ ਸੱਭਿਅਤਾ ਅਤੇ ਸੰਸਕ੍ਰਿਤੀ ਦੇ ਮਹਾਨ ਰੱਖਿਅਕ ਰਹੇ ਹਨ।ਸਾਲ ਭਰ ਵਿੱਚ ਅਨੇਕਾਂ ਤਿਉਹਾਰ ਆਉਂਦੇ ਹਨ, ਜੋ ਸਾਨੂੰ ਰਾਸ਼ਟਰ, ਜਾਤੀ ਅਤੇ ਮਨੁੱਖ ਦੇ ਪ੍ਰਤੀ ਕਰਤੱਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ।ਭਾਰਤੀ ਜਨਤਾ ਸਦੀਆਂ ਤੋਂ ਇਹਨਾਂ ਤਿਉਹਾਰਾਂ ਨੂੰ ਮਨਾਉਂਦੀ ਆ ਰਹੀ ਹੈ।ਦੁਸਹਿਰਾ ਵੀ ਇਹਨਾਂ ਵਿਚੋਂ ਇੱਕ ਹੈ, ਜੋ ਭਾਰਤ ਵਾਸੀਆਂ ਨੂੰ ਅਧਰਮ ਤੋਂ ਧਰਮ ਵੱਲ, ਅਗਿਆਨ ਤੋਂ ਗਿਆਨ …

Read More »

ਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ ਹੈ ਫਿਲਮ ‘ਕਿਸਮਤ 2’

           ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ।ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ।ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ‘ਤੇ ੳਤਾਰਿਆ ਹੈ।‘ਸ਼੍ਰੀ ਨਰੋਤਮ ਜੀ …

Read More »

ਮਨੁੱਖੀ ਜੀਵਨ ਦੇ ਰਾਹ ਦਸੇਰਾ: ਸ੍ਰੀ ਗੁਰੂ ਗ੍ਰੰਥ ਸਾਹਿਬ

               ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਗੌਰਵਤਾ ਅਦੁੱਤੀ ਹੈ।ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਥਾਹ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ।ਸਿੱਖਾਂ ਦਾ ਇਹ ਪਾਵਨ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਮਨੁੱਖ ਦੇ ਜੀਵਨ ਵਿਚ ਮਾਰਗ ਦਰਸ਼ਨ ਕਰਨ ਵਾਲਾ ਹੈ।ਇਸ ਦੇ ਉਪਦੇਸ਼ ਕਿਸੇ ਇਕ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਹਨ।ਸ੍ਰੀ …

Read More »

ਪਲੇਠੀ ਐਲਬਮ ਟੱਚਵੁੱਡ ਲੈ ਕੇ ਹਾਜ਼ਰ ਹੈ ਗਾਇਕ ਹਰਜ਼ਿੰਦ ਰੰਧਾਵਾ

              ਆਪਣੇ ਸੰਗੀਤ ਵਿੱਚ ਕਈ ਗਾਇਕਾਂ ਨੂੰ ਗਵਾ ਚੁੱਕਾ ਹਰਜ਼ਿੰਦ ਸਿੰਘ ਹੁਣ ਬਤੌਰ ਗਾਇਕ ਸਰੋਤਿਆਂ ਦਾ ਮਨੋਰੰਜ਼ਨ ਕਰੇਗਾ।ਬਚਪਨ ਤੋਂ ਹੀ ਸੰਗੀਤ ਨਾਲ ਜੁੜੇ ਹੋਏ ਹਰਜ਼ਿੰਦ ਰੰਧਾਵਾ ਦੀ ਪਹਿਲੀ ਐਲਬਮ ਟੱਚਵੁੱਡ ਰਲੀਜ਼ ਲਈ ਤਿਆਰ ਹੈ।ਵੱਖ ਵੱਖ ਰੰਗਾਂ ਦੇ ਅੱਠ ਖੂਬਸੂਰਤ ਗੀਤਾਂ ਨਾਲ ਲਬਰੇਜ਼ ਇਹ ਐਲਬਮ ਪੰਜਾਬੀ ਸੰਗੀਤ ਜਗਤ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ।     …

Read More »

ਅਮਰੀਕੀ ਮਜ਼ਦੂਰ ਦਿਵਸ ਦਾ ਪਿਛੋਕੜ

                     ਅੱਜ ਭਾਵੇਂ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਪਰ ਅਮਰੀਕਾ ਵਿੱਚ ਮਜ਼ਦੂਰ ਦਿਵਸ ਸਤੰਬਰ ਦੇ ਪਹਿਲੇ ਸੋਮਵਾਰ ਮਨਾਇਆ ਜਾਂਦਾ ਹੈ, ਹਾਲਾਂਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦਾ ਜਨਮ-ਦਾਤਾ ਵੀ ਅਮਰੀਕਾ ਹੀ ਹੈ।ਇਸ ਸਾਲ ਅਮਰੀਕਾ ਵਿਚ ਇਹ ਦਿਨ 6 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।ਇਸ ਦਿਨ ਕੌਮੀ ਛੁੱਟੀ ਹੁੰਦੀ ਹੈ।ਅਮਰੀਕਾ …

Read More »