ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ।ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ …
Read More »ਲੇਖ
ਨੂੰਹ-ਸੱਸ ਦੇ ਖੂਬਸੂਰਤ ਰਿਸ਼ਤੇ ਦੀ ਕਹਾਣੀ ‘ਨੀ ਮੈਂ ਸੱਸ ਕੁੱਟਣੀ-2’
ਨੂੰਹ ਅਤੇ ਸੱਸ ਦੇ ਖ਼ੂਬਸੂਰਤ ਰਿਸ਼ਤੇ ‘ਤੇ ਬਣੀ ਪੰਜਾਬੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦੀ ਅਪਾਰ ਸਫਲਤਾ ਤੋਂ ਬਾਅਦ ਹੁਣ ਦਰਸ਼ਕਾਂ ਨੂੰ ‘ਨੀ ਮੈਂ ਸੱਸ ਕੁੱਟਣੀ-2’ ਦੇਖਣ ਨੂੰ ਮਿਲੇਗੀ।ਸੱਸ ਅਤੇ ਨੂੰਹ ਦੇ ਖੂਬਸੂਰਤ ਤੇ ਸਦੀਵੀ ਰਿਸ਼ਤੇ ਦੁਆਲੇ ਘੁੰਮਦੀ ਇਹ ਫਿਲਮ ਇਸ ਰਿਸ਼ਤੇ ਦੇ ਕੌੜੇ-ਮਿੱਠੇ ਪਲਾਂ ਨੂੰ ਪਰਦੇ ‘ਤੇ ਪੇਸ਼ ਕਰਦੀ ਹੈ।ਆਪਣੇ ਸ਼ੂਟਿੰਗ ਦੇ ਦਿਨਾਂ ਤੋਂ ਹੀ ਚਰਚਾ ਵਿੱਚ ਚੱਲ ਰਹੀ …
Read More »ਪ੍ਰੀਖਿਆਵਾਂ ਮਗਰੋਂ ਸਮੇਂ ਦੀ ਸਹੀ ਵਰਤੋਂ ਜਰੂਰੀ
ਪ੍ਰੀਖਿਆਵਾਂ ‘ਤੇ ਚਰਚਾ ਅਸੀਂ ਪਹਿਲਾਂ ਹੀ ਕਰ ਚੁੱਕੇ ਹਾਂ, ਆਸ ਹੈ ਸਾਰੇ ਵਿਦਿਆਰਥੀ ਸੇਧ ਲੈਂਦੇ ਹੋਏ ਵਧੀਆ ਤਰੀਕੇ ਨਾਲ ਪ੍ਰੀਖਿਆਵਾਂ ਦਿੱਤੀਆਂ ਹੋਣਗੀਆਂ, ਨਾਲ ਬੋਰਡ ਕਲਾਸ ਦੇ ਨਤੀਜੇ ਆ ਚੁੱਕੇ ਹਨ, 8ਵੀਂ, 10ਵੀਂ, 12ਵੀਂ ਬੋਰਡ ਕਲਾਸਾਂ ਦੇ ਵਿਦਿਆਰਥੀ ਨਤੀਜੇ ਪ੍ਰਾਪਤ ਕਰ ਰਹੇ ਹਨ, ਹੁਣ ਵੀ ਕਾਫੀ ਸਮਾਂ ਖਾਲੀ ਹੁੰਦਾ ਹੈ।ਪ੍ਰੀਖਿਆਵਾਂ ਤੋਂ ਭਾਰ ਮੁਕਤ ਹੋ ਕੇ ਚੰਗੀ ਤਿਆਰੀ ਨਾਲ ਗੈਰ ਰਸਮੀ ਸਿੱਖਿਆ …
Read More »ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਹੈ ਫ਼ਿਲਮ `ਸ਼ਿੰਦਾ-ਸ਼ਿੰਦਾ ਨੋ ਪਾਪਾ`
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ `ਸ਼ਿੰਦਾ-ਸ਼ਿੰਦਾ ਨੋ ਪਾਪਾ` 10 ਮਈ ਨੂੰ ਰਲੀਜ਼ ਹੋਈ ਹੈ, ਜੋ …
Read More »ਆਖਿਰ ਕੀ ਹੈ ਆਦਰਸ਼ ਚੋਣ ਜ਼ਾਬਤਾ?
18ਵੀਆਂ ਲੋਕ ਸਭਾ ਚੋਣਾਂ 2024 ਲਈ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦਾ ਮਹਾਂ ਉਤਸਵ ਮਨਾਉਣ ਲਈ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ।ਭਾਰਤ ਦੇਸ਼ ਦੀਆਂ 543 ਲੋਕ ਸਭਾ ਸੀਟਾਂ ਲਈ ਅਤੇ ਚਾਰ ਰਾਜ ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਦੀਆਂ ਚੋਣਾਂ ਲਈ 19 ਅਪ੍ਰੈਲ ਤੋਂ 1 ਜੂਨ 2024 ਤੱਕ ਸੱਤ ਪੜਾਵਾਂ ਚ ਮੱਤਦਾਨ ਹੋਏਗਾ, …
Read More »ਖ਼ਾਲਸਾ ਸਾਜਣਾ ਦਿਵਸ ਦਾ ਇਤਿਹਾਸਕ ਮਹੱਤਵ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿਚ ਦਰਜ਼ ਹੈ।ਇਸ ਦਿਨ ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਅਧਿਆਏ ਸਿਰਜਿਆ।ਇਸ ਸਾਲ ਸਿੱਖ ਕੌਮ ਵੱਲੋਂ ਖਾਲਸਾ ਸਾਜਣਾ ਦਾ 325ਵਾਂ ਦਿਹਾੜਾ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਖ਼ਾਲਸਾ …
Read More »ਆਓ ਗਿਆਨ ਵਧਾਈਏ
ਪੰਜਾਬ ਸ਼ਬਦ ਪੰਜ+ਆਬ = ਸਤਲੁਜ, ਬਿਆਸ, ਜੇਹਲਮ,ਰਾਵੀ ਤੇ ਚਿਨਾਬ ਤੋਂ ਬਣਿਆ ਹੈ।ਪੰਜਾਬ ਦੇ ਪੰਜ ਦੁਆਬੇ ਹਨ।ਦੋ ਦਰਿਆਂਵਾਂ ਦੇ ਵਿੱਚਕਾਰਲੇ ਇਲਾਕੇ ਨੂੰ ਦੁਆਬ ਕਹਿੰਦੇ ਹਨ। ਬਿਸਤ ਦੁਆਬ=ਬਿਆਸ ਅਤੇ ਸਤਲੁਜ ਵਿੱਚਕਾਰਲਾ ਇਲਾਕਾ। ਬਾਰੀ ਦੁਆਬ= ਬਿਆਸ ਅਤੇ ਰਾਵੀ ਵਿੱਚਕਾਰਲਾ ਇਲਾਕਾ। ਰਚਨਾ ਦੁਆਬ= ਰਾਵੀ ਅਤੇ ਚਿਨਾਬ ਵਿੱਚਕਾਰਲਾ ਇਲਾਕਾ। ਚੱਜ ਦੁਆਬ= ਚਿਨਾਬ ਅਤੇ ਜੇਹਲਮ ਵਿੱਚਕਾਰਲਾ ਇਲਾਕਾ। ਸਿੰਧ ਸਾਗਰ ਦੁਆਬ = ਸਿੰਧ ਅਤੇ ਸਾਗਰ ਜੇਹਲਮ ਵਿੱਚਕਾਰਲਾ। …
Read More »ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’
ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ।ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ …
Read More »ਜੈਸਾ ਅੰਨ ਵੈਸਾ ਤਨ…
ਹਰ ਕੋਈ ਸਿਹਤਮੰਦ ਰਹਿਣਾ ਲੋਚਦਾ ਹੈ।ਇਸ ਲਈ ਸਾਨੂੰ ਹਮੇਸ਼ਾਂ ਹੀ ਸਿਹਤ ਵਰਧਕ ਖਾਧ ਪਦਾਰਥ ਖਾਣੇ ਚਾਹੀਦੇ ਹਨ।ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਤੱਤ ਵੀ ਵੱਖ-ਵੱਖ ਹੁੰਦੇ ਹਨ।ਸਾਨੂੰ ਸਿਰਫ ਉਹੀ ਦੋ ਜਾਂ ਦੋ ਤੋਂ ਵੱਧ ਵਸਤਾਂ ਇਕੱਠੀਆਂ ਖਾਣੀਆਂ ਚਾਹੀਦੀਆਂ ਹਨ ਜਿੰਨ੍ਹਾਂ ਦੇ ਤੱਤ ਆਪਸ ਵਿੱਚ ਮਿਲਦੇ ਹੋਣ।ਜੇਕਰ ਕਦੀ ਕਦਾਈਂ ਕੋਈ ਦੋ ਖਾਧ ਪਦਾਰਥ ਅਜਿਹੇ ਖਾਧੇ ਜਾਣ ਜਿਨ੍ਹਾਂ ਦੇ ਤੱਤ ਆਪਸ ਵਿੱਚ ਨਾ …
Read More »ਵਿਸ਼ਵ ਜਲ ਦਿਵਸ
ਇਹ ਦਿਨ ਹਰ ਸਾਲ 22 ਮਾਰਚ ਨੂੰ ਮਨਾਇਆ ਜਾਂਦਾ ਹੈ।ਪਾਣੀ ਅਨਮੋਲ ਹੈ, ਇਸ ਦਿਨ, ਇਸ ਨੂੰ ਸਾਫ਼ ਰੱਖਣ, ਸੰਜ਼ਮ ਨਾਲ ਵਰਤਣ ਤੇ ਯੋਗ ਪ੍ਰਬੰਧਨ ਬਾਰੇ ਵਿਚਾਰ ਚਰਚਾ ਹੁੰਦੀ ਹੈ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ (ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 8) ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਪੁਜੀ ਸਾਹਿਬ ਵਿੱਚ ਪਵਨ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ …
Read More »
Punjab Post Daily Online Newspaper & Print Media